Lumina
Joshua

Achan's Sin

Joshua 7·Punjabi Bible

1ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਪਣੇ ਡੇਰੇ ਗਿਲਗਾਲ ਵਾਪਸ ਆ ਗਏ।"

2ਉੱਤਰੀ ਸ਼ਹਿਰਾਂ ਦੀ ਹਾਰ ਹਾਸੋਰ ਦੇ ਰਾਜੇ ਯਬੀਨ ਨੇ ਇਨ੍ਹਾਂ ਗੱਲਾਂ ਦੇ ਵਾਪਰਨ ਬਾਰੇ ਸਾਰਾ ਕੁਝ ਸੁਣਿਆ। ਇਸ ਲਈ ਉਸ ਨੇ ਕਈ ਰਾਜਿਆਂ ਦੀਆਂ ਫ਼ੌਜਾਂ ਨੂੰ ਇੱਕਮੁੱਠ ਕਰਨ ਦਾ ਨਿਆਂ ਕੀਤਾ। ਯਬੀਨ ਨੇ ਮਾਦੋਨ ਦੇ ਰਾਜੇ ਯੋਬਾਬ, ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ਼ ਦੇ ਰਾਜੇ ਨੂੰ"

3ਅਤੇ ਪਹਾੜੀ ਇਲਾਕੇ ਅਤੇ ਮਾਰੂਥਲ ਦੇ ਉੱਤਰ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ।ਯਾਬੀਨ ਨੇ ਪਛਮ ਦੇ ਰਾਜੇ ਨਾਫੋਥ ਦੋਰ ਨੂੰ ਵੀ ਸੰਦੇਸ਼ ਭੇਜਿਆ। ਯਬੀਨ ਨੇ ਕਿੰਨਰੋਥ, ਨੇਗੇਵ ਅਤੇ ਪੱਛਮੀ ਤਰਾਈ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ।"

4ਯਬੀਨ ਨੇ ਪੂਰਬ ਅਤੇ ਪੱਛਮ ਦੇ ਕਨਾਨੀ ਲੋਕਾਂ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ। ਉਸ ਨੇ ਅਮੋਰੀ ਲੋਕਾਂ ਨੂੰ, ਹਿੱਤੀ ਲੋਕਾਂ, ਫ਼ਰਿੱਜ਼ੀ ਲੋਕਾਂ ਅਤੇ ਪਹਾੜੀ ਇਲਾਕੇ ਵਿੱਚ ਰਹਿਣ ਵਾਲੇ ਯਬੂਸੀ ਲੋਕਾਂ ਨੂੰ ਸੰਦੇਸ਼ ਭੇਜਿਆ। ਉਸ ਨੇ ਮਿਸਫ਼ਾਹ ਦੇ ਨੇੜੇ ਹਰਮੋਨ ਪਹਾੜੀ ਦੇ ਹੇਠਾਂ ਰਹਿਣ ਵਾਲੇ ਹਿੱਵੀ ਲੋਕਾਂ ਨੂੰ ਵੀ ਸੰਦੇਸ਼ ਭੇਜਿਆ।"

5ਇਸ ਲਈ ਇਨ੍ਹਾਂ ਰਾਜਿਆਂ ਦੀਆਂ ਫ਼ੌਜਾਂ ਇਕੱਠੀਆਂ ਹੋ ਗਈਆਂ। ਉਨ੍ਹਾਂ ਕੋਲ ਬਹੁਤ ਸਾਰੇ ਲੜਾਕੂ ਯੋਧੇ ਅਤੇ ਬਹੁਤ ਸਾਰੇ ਘੋੜੇ ਅਤੇ ਰੱਥ ਸਨ। ਇਹ ਬਹੁਤ ਵੱਡੀ ਫ਼ੌਜ ਸੀ-ਇਸ ਤਰ੍ਹਾਂ ਲੱਗਦਾ ਸੀ ਜਿਵੇਂ ਇਸ ਵਿੱਚ ਇੰਨੇ ਬੰਦੇ ਹੋਣ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਿਣਕੇ ਹੁੰਦੇ ਹਨ।"

Joshua 7 illustration - Joshua Chapter 7

6ਇਹ ਸਾਰੇ ਰਾਜੇ ਮੇਰੋਮ ਦੀ ਛੋਟੀ ਨਦੀ ਕੰਢੇ ਇਕੱਠੇ ਹੋ ਗਏ। ਉਨ੍ਹਾਂ ਨੇ ਆਪਣੀਆਂ ਫ਼ੌਜਾਂ ਇੱਕ ਡੇਰੇ ਵਿੱਚ ਇਕੱਠੀਆਂ ਕਰ ਲਈਆਂ ਅਤੇ ਇਸਰਾਏਲ ਦੇ ਵਿਰੁੱਧ ਲੜਨ ਦੀਆਂ ਵਿਉਂਤਾਂ ਬਣਾਈਆਂ।"

7ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਉਸ ਫ਼ੌਜ ਕੋਲੋਂ ਭੈਭੀਤ ਨਹੀਂ ਹੋਣਾ। ਮੈਂ ਤੁਹਾਨੂੰ ਉਨ੍ਹਾਂ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਕੱਲ੍ਹ ਇਸ ਵੇਲੇ ਹੀ ਤੁਸੀਂ ਉਨ੍ਹਾਂ ਸਾਰਿਆਂ ਨੂੰ ਮਾਰ ਚੁੱਕੇ ਹੋਵੋਂਗੇ। ਤੁਸੀਂ ਘੋੜਿਆਂ ਦੀਆਂ ਲੱਤਾਂ ਵੱਢ ਦਿਉਂਗੇ ਅਤੇ ਉਨ੍ਹਾਂ ਦੇ ਸਾਰੇ ਰੱਥਾਂ ਨੂੰ ਸਾੜ ਦਿਉਂਗੇ।”"

8ਯਹੋਸ਼ੁਆ ਅਤੇ ਉਸਦੀ ਪੂਰੀ ਫ਼ੌਜ ਨੇ ਦੁਸ਼ਮਣ ਉੱਤੇ ਅਚਾਨਕ ਹੱਲਾ ਬੋਲ ਦਿੱਤਾ। ਉਨ੍ਹਾਂ ਨੇ ਦੁਸ਼ਮਣ ਉੱਤੇ ਮੋਰੇਮ ਨਦੀ ਕੰਢੇ ਹਮਲਾ ਕਰ ਦਿੱਤਾ।"

9ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।"

10ਯਹੋਸ਼ੁਆ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਨੇ ਉਸ ਨੂੰ ਕਰਨ ਵਾਸਤੇ ਆਖਿਆ ਸੀ-ਯਹੋਸ਼ੁਆ ਨੇ ਉਨ੍ਹਾਂ ਦੇ ਘੋੜਿਆਂ ਦੀਆਂ ਲੱਤਾਂ ਵੱਢ ਦਿੱਤੀਆਂ ਅਤੇ ਰੱਥ ਸਾੜ ਦਿੱਤੇ।"

Joshua 7 illustration - Joshua Chapter 7

11ਫ਼ੇਰ ਯਹੋਸ਼ੁਆ ਵਾਪਸ ਪਰਤਿਆ ਅਤੇ ਹਾਸੋਰ ਸ਼ਹਿਰ ਉੱਤੇ ਕਬਜ਼ਾ ਕਰ ਲਿਆ। (ਹਾਸੋਰ ਉਨ੍ਹਾਂ ਸਾਰੇ ਰਾਜਾਂ ਦਾ ਆਗੂ ਸੀ ਜਿਹੜੇ ਇਸਰਾਏਲ ਦੇ ਵਿਰੁੱਧ ਲੜੇ ਸਨ।)"

12ਇਸਰਾਏਲ ਦੀ ਫ਼ੌਜ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਕਤਲ ਕਰ ਦਿੱਤਾ। ਉਨ੍ਹਾਂ ਨੇ ਸਾਰੇ ਬੰਦਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਉੱਥੇ ਕੋਈ ਵੀ ਜੀਵਿਤ ਨਹੀਂ ਬਚਿਆ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ।"

13ਯਹੋਸ਼ੁਆ ਨੇ ਇਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਮਾਰ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾਂ ਦੀ ਹਰ ਚੀਜ਼ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ। ਉਸ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦੇ ਸੇਵਕ ਮੂਸਾ ਨੇ ਆਦੇਸ਼ ਦਿੱਤਾ ਸੀ।"

14ਪਰ ਇਸਰਾਏਲ ਦੀ ਫ਼ੌਜ ਨੇ ਪਹਾੜਾ ਉੱਤੇ ਵਸੇ ਸ਼ਹਿਰਾਂ ਵਿੱਚੋਂ ਕਿਸੇ ਨੂੰ ਨਹੀਂ ਸਾੜਿਆ। ਪਹਾੜੀ ਉੱਤੇ ਵਸੇ ਹੋਏ ਜਿਸ ਇੱਕੋ-ਇੱਕ ਸ਼ਹਿਰ ਨੂੰ ਸਾੜਿਆ ਗਿਆ ਸੀ ਉਹ ਹਾਸੋਰ ਸੀ। ਇਹੀ ਸ਼ਹਿਰ ਸੀ ਜਿਸ ਨੂੰ ਯਹੋਸ਼ੁਆ ਨੇ ਸਾੜਿਆ ਸੀ।"

15ਇਸਰਾਏਲ ਦੇ ਲੋਕਾਂ ਨੇ ਉਹ ਸਾਰੀਆਂ ਚੀਜ਼ਾਂ ਆਪਣੇ ਲਈ ਰੱਖ ਲਈਆਂ ਜਿਹੜੀਆਂ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਮਿਲੀਆਂ। ਪਰ ਉਨ੍ਹਾਂ ਨੇ ਉੱਥੋਂ ਦੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਕਿਸੇ ਵੀ ਬੰਦੇ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ।"

Joshua 7 illustration - Joshua Chapter 7

16ਬਹੁਤ ਪਹਿਲਾਂ ਯਹੋਵਾਹ ਨੇ ਆਪਣੇ ਸੇਵਕ ਮੂਸਾ ਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਸੀ। ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ। ਇਸ ਲਈ ਯਹੋਸ਼ੁਆ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ। ਯਹੋਸ਼ੁਆ ਨੇ ਉਹ ਹਰ ਗੱਲ ਕੀਤੀ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।"

17ਇਸ ਲਈ ਯਹੋਸ਼ੁਆ ਨੇ ਉਸ ਪੂਰੇ ਦੇਸ਼ ਦੇ ਸਾਰੇ ਲੋਕਾਂ ਨੂੰ ਹਰਾ ਦਿੱਤਾ। ਉਸਦਾ ਪਹਾੜੀ ਪ੍ਰਦੇਸ਼ ਨੇਗੇਵ, ਗੋਸ਼ਨ ਦੇ ਸਾਰੇ ਇਲਾਕੇ, ਪੱਛਮੀ ਤਰਾਈ ਦੇ ਇਲਾਕੇ, ਯਰਦਨ ਵਾਦੀ ਅਤੇ ਇਸਰਾਏਲ ਦੇ ਪਹਾੜਾਂ ਅਤੇ ਉਨ੍ਹਾਂ ਦੇ ਨੇੜੇ ਦੀਆਂ ਸਾਰੀਆਂ ਪਹਾੜੀਆਂ ਉੱਤੇ ਕਾਬੂ ਸੀ।"

18ਯਹੋਸ਼ੁਆ ਦਾ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਦੀ ਸਾਰੀ ਧਰਤੀ ਤੋਂ ਲੈ ਕੇ ਹਰਮੋਨ ਪਰਬਤ ਹੇਠਾਂ ਲਬਾਨੋਨ ਦੀ ਵਾਦੀ ਦੀ ਵਿੱਚਲੇ ਬਆਲ ਗਾਦ ਤੀਕ ਅਧਿਕਾਰੀ ਸੀ। ਯਹੋਸ਼ੁਆ ਨੇ ਉਸ ਧਰਤੀ ਦੇ ਸਾਰੇ ਰਾਜਿਆਂ ਨੂੰ ਫ਼ੜ ਲਿਆ ਅਤੇ ਮਾਰ ਦਿੱਤਾ।"

19ਯਹੋਸ਼ੁਆ ਬਹੁਤ ਵਰ੍ਹਿਆਂ ਤੱਕ ਉਨ੍ਹਾਂ ਰਾਜਿਆਂ ਨਾਲ ਲੜਿਆ।"

20ਇਸ ਸਾਰੀ ਧਰਤੀ ਉੱਤੇ ਸਿਰਫ਼ ਇੱਕ ਸ਼ਹਿਰ ਨੇ ਇਸਰਾਏਲ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਇਹ ਸੀ ਹਿੱਵੀ ਸ਼ਹਿਰ ਗਿਬਓਨ। ਹੋਰ ਸਾਰੇ ਸ਼ਹਿਰ ਲੜਾਈ ਵਿੱਚ ਹਾਰ ਗਏ।"

Joshua 7 illustration - Joshua Chapter 7

21ਯਹੋਵਾਹ ਨੇ ਕਨਾਨੀਆਂ ਨੂੰ ਜ਼ਿੱਦੀ ਬਣਾਇਆ ਅਤੇ ਇਸਰਾਏਲ ਦੇ ਖਿਲਾਫ਼ ਲੜਨ ਦਾ ਨਿਸ਼ਚਾ ਕਰਵਾਇਆ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਕਨਾਨੀ ਬਿਨਾ ਤਰਸ਼ ਪੂਰਨ ਤੌਰ ਤੇ ਤਬਾਹ ਹੋ ਜਾਣ ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"

22ਅਨਾਕੀ ਲੋਕ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਇਲਾਕੇ ਵਿੱਚ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਸਨ। ਯਹੋਸ਼ੁਆ ਨੇ ਉਨ੍ਹਾਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।"

23ਇਸਰਾਏਲ ਦੀ ਧਰਤੀ ਉੱਤੇ ਅਨਾਕੀ ਲੋਕ ਜਿਉਂਦੇ ਨਹੀਂ ਬਚੇ। ਸਿਰਫ਼ ਉਹੀ ਅਨਾਕੀ ਲੋਕ ਜਿਉਂਦੇ ਰਹੇ ਜਿਹੜੇ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਰਹਿੰਦੇ ਸਨ।"

24ਯਹੋਸ਼ੁਆ ਨੇ ਇਸਰਾਏਲ ਦੀ ਸਾਰੀ ਧਰਤੀ ਉੱਤੇ ਉਸੇ ਤਰ੍ਹਾਂ ਕਬਜ਼ਾ ਕਰ ਲਿਆ ਜਿਵੇਂ ਕਿ ਯਹੋਵਾਹ ਨੇ ਬਹੁਤ ਪਹਿਲਾਂ ਮੂਸਾ ਨੂੰ ਆਖਿਆ ਸੀ। ਯਹੋਵਾਹ ਨੇ ਉਹ ਧਰਤੀ ਇਸਰਾਏਲ ਨੂੰ ਉਵੇਂ ਹੀ ਦੇ ਦਿੱਤੀ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਅਤੇ ਯਹੋਸ਼ੁਆ ਨੇ ਧਰਤੀ ਨੂੰ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਵੰਡ ਦਿੱਤਾ। ਆਖਰਕਾਰ ਲੜਾਈ ਖਤਮ ਹੋ ਗਈ ਅਤੇ ਧਰਤੀ ਉੱਤੇ ਸ਼ਾਂਤੀ ਸਥਾਪਿਤ ਹੋ ਗਈ।"

25ਇਸਰਾਏਲ ਵੱਲੋਂ ਹਰਾਏ ਗਏ ਰਾਜੇ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕੋਲ ਅਰਨੋਨ ਦੀ ਵਾਦੀ ਤੋਂ ਹਰਮੋਨ ਪਰਬਤ ਤੱਕ ਅਤੇ ਯਰਦਨ ਵਾਦੀ ਦੇ ਪੂਰਬੀ ਪਾਸੇ ਦੀ ਸਾਰੀ ਧਰਤੀ ਸੀ। ਉਹ ਸਾਰੇ ਰਾਜੇ, ਜਿਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੇ, ਇਹ ਧਰਤੀ ਹਾਸਿਲ ਕਰਨ ਲਈ ਹਰਾਇਆ ਸੀ:"

Joshua 7 illustration - Joshua Chapter 7

26ਉਨ੍ਹਾਂ ਨੇ ਹਸ਼ਬੋਨ ਸ਼ਹਿਰ ਵਿੱਚ ਰਹਿਣ ਵਾਲੇ ਅਮੋਰੀ ਲੋਕਾਂ ਦੇ ਰਾਜੇ ਸੀਹੋਨ, ਨੂੰ ਹਰਾਇਆ। ਉਹ ਅਰਨੋਨ ਘਾਟੀ ਵਿੱਚ ਅਰੋਏਰ ਤੋਂ ਲੈ ਕੇ ਯਬੋਕ ਨਦੀ ਤੱਕ ਦੀ ਧਰਤੀ ਉੱਤੇ ਹਕੂਮਤ ਕਰਦਾ ਸੀ। ਉਸਦੀ ਜ਼ਮੀਨ ਘਾਟੀ ਦੇ ਐਨ ਵਿੱਚਕਾਰੋਂ ਸ਼ੁਰੂ ਹੁੰਦੀ ਸੀ। ਇਹ ਅੰਮੋਨੀ ਲੋਕਾਂ ਨਾਲ ਲੱਗਦੀ ਉਨ੍ਹਾਂ ਦੀ ਸਰਹੱਦ ਸੀ। ਸੀਹੋਨ ਦੀ ਗਿਲਆਦ ਦੀ ਅੱਧੀ ਧਰਤੀ ਉੱਤੇ ਹਕੂਮਤ ਸੀ।"

Chapter Complete

You have read Joshua 7

26 verses