Lumina
Judges

Micah's Idols

Judges 17·Punjabi Bible

1ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਨੂੰ ਜਿਹੜੇ ਹਾਲੇ ਜਿਉਂਦੇ ਹਨ, ਆਪਣੇ ਪਰਿਵਾਰਾਂ ਦੀ ਲੀਹ ਤੋਂਰਨ ਲਈ ਬੱਚਿਆਂ ਦੀ ਲੋੜ ਹੈ। ਅਜਿਹਾ ਅਵੱਸ਼ ਹੋਣਾ ਚਾਹੀਦਾ ਹੈ ਤਾਂ ਜੋ ਇਸਰਾਏਲ ਦਾ ਇੱਕ ਪਰਿਵਾਰ-ਸਮੂਹ ਮਰੇ ਨਾ!"

2ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ।"

3ਸਾਨੂੰ ਇੱਕ ਵਿੱਚਾਰ ਸੁਝਿਆ ਹੈ! ਸ਼ੀਲੋਹ ਦੇ ਸ਼ਹਿਰ ਵਿਖੇ ਇਹ ਸਮਾਂ ਯਹੋਵਾਹ ਦੇ ਪਰਬ ਦਾ ਹੈ। ਇਹ ਪਰਬ ਉੱਥੇ ਹਰ ਸਾਲ ਮਨਾਇਆ ਜਾਂਦਾ ਹੈ।” ਸ਼ੀਲੋਹ ਦਾ ਸ਼ਹਿਰ ਬੈਤੇਲ ਸ਼ਹਿਰ ਦੇ ਉੱਤਰ ਵੱਲ ਹੈ, ਅਤੇ ਉਸ ਸੜਕ ਦੇ ਪੂਰਬ ਵੱਲ ਹੈ ਜਿਹੜੀ ਬੈਤੇਲ ਤੋਂ ਸ਼ਕਮ ਨੂੰ ਅਤੇ ਲਬੋਨਾਹ ਦੇ ਦੱਖਣ ਵੱਲ ਜਾਂਦੀ ਹੈ।"

4ਇਸ ਲਈ ਬਜ਼ੁਰਗਾਂ ਨੇ ਬਿਨਯਾਮੀਨ ਦੇ ਆਦਮੀਆਂ ਨੂੰ ਆਪਣੇ ਵਿੱਚਾਰ ਬਾਰੇ ਦੱਸਿਆ। ਉੱਨ੍ਹਾਂ ਨੇ ਆਖਿਆ, “ਜਾਓ ਅਤੇ ਅੰਗੂਰਾਂ ਦੇ ਬਾਗ ਵਿੱਚ ਜਾਕੇ ਛੁਪ ਜਾਵੋ।"

5ਉਸ ਸਮੇਂ ਦਾ ਧਿਆਨ ਰੱਖੋ ਜਦੋਂ ਉਤਸਵ ਵੇਲੇ ਮੁਟਿਆਰਾਂ ਨਾਚ ਵਿੱਚ ਹਿੱਸਾ ਲੈਣ ਲਈ ਸ਼ੀਲੋਹ ਤੋਂ ਬਾਹਰ ਆਉਂਦੀਆਂ ਹਨ। ਫ਼ੇਰ ਅੰਗੂਰਾਂ ਦੇ ਬਾਗਾਂ ਵਿੱਚੋਂ, ਜਿੱਥੇ ਤੁਸੀਂ ਛੁੱਪੇ ਹੋਏ ਹੋ, ਬਾਹਰ ਭੱਜ ਆਓ। ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਸ਼ੀਲੋਹ ਦੇ ਸ਼ਹਿਰ ਦੀ ਇੱਕ ਮੁਟਿਆਰ ਫ਼ੜ ਲੈਣੀ ਚਾਹੀਦੀ ਹੈ। ਉਨ੍ਹਾਂ ਮੁਟਿਆਰਾਂ ਨੂੰ ਬਿਨਯਾਮੀਨ ਦੀ ਧਰਤੀ ਉੱਤੇ ਲੈ ਜਾਇਓ ਅਤੇ ਉਨ੍ਹਾਂ ਨਾਲ ਵਿਆਹ ਕਰ ਲਿਉ।"

Judges 17 illustration - Judges Chapter 17

6ਉਨ੍ਹਾਂ ਮੁਟਿਆਰਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਲੈ ਕੇ ਆਉਣਗੇ। ਪਰ ਅਸੀਂ ਆਖਾਂਗੇ, ‘ਬਿਨਯਾਮੀਨ ਦੇ ਆਦਮੀਆਂ ਉੱਤੇ ਮਿਹਰਬਾਨੀ ਕਰੋ। ਉਨ੍ਹਾਂ ਨੂੰ ਉਨ੍ਹਾਂ ਮੁਟਿਆਰਾਂ ਨਾਲ ਸ਼ਾਦੀ ਕਰ ਲੈਣ ਦਿਉ। ਉਨ੍ਹਾਂ ਨੇ ਤੁਹਾਡੀਆਂ ਔਰਤਾਂ ਉੱਠਾ ਲਈਆਂ ਹਨ ਪਰ ਉਨ੍ਹਾਂ ਨੇ ਤੁਹਾਡੇ ਨਾਲ ਲੜਾਈ ਤਾਂ ਨਹੀਂ ਕੀਤੀ। ਉਨ੍ਹਾਂ ਨੇ ਔਰਤਾਂ ਇਸ ਲਈ ਉੱਠਾ ਲਈਆਂ ਹਨ ਤਾਂ ਜੋ ਤੁਹਾਡਾ ਪਰਮੇਸ਼ੁਰ ਨਾਲ ਕੀਤਾ ਇਕਰਾਰ ਨਾ ਟੁੱਟੇ। ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਉਨ੍ਹਾਂ ਨੂੰ ਸ਼ਾਦੀ ਕਰਨ ਲਈ ਔਰਤਾਂ ਨਹੀਂ ਦੇਵੋਂਗੇ-ਤੁਸੀਂ ਬਿਨਯਾਮੀਨ ਦੇ ਆਦਮੀਆਂ ਨੂੰ ਔਰਤਾਂ ਦਿੱਤੀਆਂ ਨਹੀਂ ਹਨ, ਉਨ੍ਹਾਂ ਨੇ ਤੁਹਾਡੇ ਕੋਲੋਂ ਔਰਤਾਂ ਖੋਹੀਆਂ ਹਨ! ਇਸ ਲਈ ਤੁਹਾਡਾ ਇਕਰਾਰ ਨਹੀਂ ਟੁੱਟਿਆ।’”"

7ਇਸ ਲਈ ਇਹੀ ਗੱਲ ਸੀ ਜਿਹੜੀ ਬਿਨਯਾਮੀਨ ਨੇ ਪਰਿਵਾਰ-ਸਮੂਹ ਨੇ ਕੀਤੀ। ਜਦੋਂ ਮੁਟਿਆਰਾਂ ਨੱਚ ਰਹੀਆਂ ਸਨ ਹਰੇਕ ਆਦਮੀ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ। ਉਹ ਉਨ੍ਹਾਂ ਮੁਟਿਆਰਾਂ ਨੂੰ ਲੈ ਗਏ ਅਤੇ ਉਨ੍ਹਾਂ ਨਾਲ ਸ਼ਾਦੀ ਕਰ ਲਈ। ਉਹ ਆਪਣੀ ਧਰਤੀ ਨੂੰ ਵਾਪਸ ਚੱਲੇ ਗਏ। ਬਿਨਯਾਮੀਨ ਦੇ ਆਦਮੀਆਂ ਨੇ ਉਸ ਧਰਤੀ ਵਿੱਚ ਆਪਣੇ ਸ਼ਹਿਰ ਮੁੜ ਵਸਾਏ, ਅਤੇ ਸ਼ਹਿਰਾਂ ਵਿੱਚ ਰਹਿਣ ਲੱਗੇ।"

8ਫ਼ੇਰ ਇਸਰਾਏਲ ਦੇ ਲੋਕ ਘਰਾਂ ਨੂੰ, ਆਪਣੀ ਖੁਦ ਦੀ ਧਰਤੀ ਅਤੇ ਆਪਣੇ ਖੁਦ ਦੇ ਪਰਿਵਾਰ-ਸਮੂਹ, ਅਤੇ ਆਪਣੇ ਖੁਦ ਦੇ ਨਿਵਾਸ ਨੂੰ ਵਾਪਸ ਚੱਲੇ ਗਏ।"

9ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਇਸ ਲਈ ਹਰ ਕੋਈ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ।"

10ਯਹੂਦਾਹ ਵਿੱਚ ਅਕਾਲ ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ।"

Judges 17 illustration - Judges Chapter 17

11ਆਦਮੀ ਦਾ ਨਾਮ ਅਲੀਮਲਕ ਸੀ। ਉਸਦੀ ਪਤਨੀ ਦਾ ਨਾਮ ਨਾਓਮੀ ਸੀ ਅਤੇ ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਉਨ ਸਨ। ਉਹ ਯਹੂਦਾਹ ਵਿੱਚ ਬੈਤਲਹਮ ਤੋਂ ਇਫ਼ਰਾਥੀ ਦੇ ਪਰਿਵਾਰ ਵਿੱਚੋਂ ਸਨ। ਉਹ ਮੋਆਬ ਦੀ ਧਰਤੀ ਵਿੱਚ ਜਾਕੇ ਵੱਸ ਗਏ।"

12ਬਾਦ ਵਿੱਚ ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਇਸ ਲਈ ਸਿਰਫ਼ ਨਾਓਮੀ ਅਤੇ ਉਸ ਦੇ ਦੋ ਪੁੱਤਰ ਪਿੱਛੇ ਰਹਿ ਗਏ।"

13ਉਸ ਦੇ ਪੁੱਤਰਾਂ ਨੇ ਮੋਆਬ ਦੇ ਦੇਸ਼ ਦੀਆਂ ਔਰਤਾਂ ਨਾਲ ਸ਼ਾਦੀ ਕਰ ਲਈ। ਇੱਕ ਪਤਨੀ ਦਾ ਨਾਮ ਆਰਪਾਹ ਸੀ ਅਤੇ ਦੂਸਰੀ ਪਤਨੀ ਦਾ ਨਾਮ ਰੂਥ ਸੀ। ਉਹ ਮੋਆਬ ਵਿੱਚ 10 ਵਰ੍ਹੇ ਰਹੇ, ਤਕਰੀਬਨ"

Chapter Complete

You have read Judges 17

13 verses