Lumina
Lamentations

Hope in Suffering

Lamentations 3·Punjabi Bible

1ਪਰਮੇਸ਼ੁਰ ਨੇ ਆਖਿਆ, “ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੇ ਬਹੁਤ ਬਹੁਤ ਮਾੜੇ ਪਾਪ ਕੀਤੇ ਹਨ! ਇਸ ਦੇਸ਼ ਅੰਦਰ ਹਰ ਥਾਂ ਲੋਕ ਮਾਰੇ ਜਾ ਰਹੇ ਹਨ। ਅਤੇ ਇਹ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ। ਕਿਉਂ ਕਿ ਲੋਕ ਆਪਣੇ ਆਪ ਨੂੰ ਆਖਦੇ ਹਨ, ‘ਯਹੋਵਾਹ ਨੇ ਇਸ ਦੇਸ ਨੂੰ ਛੱਡ ਦਿੱਤਾ ਹੈ। ਉਹ ਨਹੀਂ ਦੇਖ ਸੱਕਦਾ ਕਿ ਅਸੀਂ ਕੀ ਕਰ ਰਹੇ ਹਾਂ?’"

2ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸ ਨੂੰ ਖੁਦ ਸੱਦਾ ਦਿੱਤਾ-ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!”"

3ਫ਼ੇਰ ਕਤਾਨੀ ਦੇ ਵਸਤਰਾਂ ਅਤੇ ਲਿਖਾਰੀ ਵਾਲੀ ਕਲਮ ਦਵਾਤ ਵਾਲਾ ਬੰਦਾ ਬੋਲਿਆ। ਉਸ ਨੇ ਆਖਿਆ, “ਮੈਂ ਉਹੀ ਕੁਝ ਕੀਤਾ ਹੈ ਜਿਸਦਾ ਤੁਸੀਂ ਆਦੇਸ਼ ਦਿੱਤਾ ਸੀ।”"

4The Glory of the Lord Leaves the Temple ਫ਼ੇਰ ਮੈਂ ਕਰੂਬੀ ਦੇ ਫ਼ਰਿਸਤਿਆਂ ਦੇ ਸਿਰਾਂ ਉੱਪਰ ਮੂਧੇ ਭਾਂਡੇ ਵੱਲ ਦੇਖਿਆ। ਭਾਂਡਾ ਨੀਲਮ ਵਾਂਗ ਸਾਫ਼ ਨੀਲਾ ਦਿਖਾਈ ਦਿੰਦਾ ਸੀ। ਅਤੇ ਓੱਥੇ ਇੱਕ ਚੀਜ਼ ਸੀ ਜਿਹੜੀ ਭਾਂਡੇ ਉੱਤੇ ਤਖਤ ਵਰਗੀ ਜਾਪਦੀ ਸੀ।"

5ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, “ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿੱਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁੱਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।” ਬੰਦਾ ਮੇਰੇ ਕੋਲੋਂ ਗੁਜ਼ਰਿਆ।"

Lamentations 3 illustration - Lamentations Chapter 3

6ਕਰੂਬੀ ਫ਼ਰਿਸ਼ਤੇ ਮੰਦਰ ਦੇ ਦੱਖਣ ਵਾਲੇ ਪਾਸੇ ਖਲੋਤੇ ਸਨ ਜਦੋਂ ਉਹ ਬੰਦਾ ਉਨ੍ਹਾਂ ਵੱਲ ਚਲਕੇ ਗਿਆ। ਬੱਦਲ ਨੇ ਅੰਦਰਲੇ ਵਿਹੜੇ ਨੂੰ ਭਰ ਦਿੱਤਾ।"

7ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉੱਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।"

8ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸੱਕਦਾ ਸੀ। ਆਵਾਜ਼ ਬਹੁਤ ਉੱਚੀ ਸੀ-ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।"

9ਪਰਮੇਸ਼ੁਰ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਇੱਕ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ ਕਿ ਉਹ ਕਰੂਬੀ ਫ਼ਰਿਸ਼ਤਿਆਂ ਵਿੱਚਕਾਰ ਪਹੀਆਂ ਦੀ ਵਿੱਚਕਾਰਲੀ ਥਾਂ ਤੇ ਜਾਵੇ ਅਤੇ ਕੁਝ ਗਰਮ ਕੋਲੇ ਲੈ ਆਵੇ। ਇਸ ਲਈ ਉਹ ਗਿਆ ਅਤੇ ਪਹੀਏ ਨੇੜੇ ਖਲੋ ਗਿਆ।"

10ਕਰੂਬੀ ਫਰਿਸ਼ਤਿਆਂ ਵਿੱਚੋਂ ਇੱਕ ਨੇ ਆਪਣਾ ਹੱਥ ਵੱਧਾਇਆ ਅਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰ ਵਾਲੀ ਥਾਂ ਤੋਂ ਕੁਝ ਮਘਦੇ ਕੋਲੇ ਚੁੱਕ ਲੇ। ਉਸ ਨੇ ਉਹ ਕੋਲੇ ਉਸ ਆਦਮੀ ਦੇ ਹੱਥਾਂ ਉੱਤੇ ਧਰ ਦਿੱਤੇ। ਅਤੇ ਆਦਮੀ ਚੱਲਾ ਗਿਆ।"

Lamentations 3 illustration - Lamentations Chapter 3

11ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ।"

12ਮੈਂ ਧਿਆਨ ਦਿੱਤਾ ਕਿ ਓੱਥੇ ਚਾਰ ਪਹੀਏ ਸਨ। ਹਰੇਕ ਕਰੂਬੀ ਫ਼ਰਿਸ਼ਤੇ ਨੇੜੇ ਇੱਕ ਪਹੀਆ ਸੀ। ਅਤੇ ਪਹੀਏ ਸਾਫ਼ ਪੀਲੇ ਜਵਾਹਰ ਵਰਗੇ ਜਾਪਦੇ ਸਨ।"

13ਚਾਰ ਪਹੀਏ ਸਨ ਅਤੇ ਉਹ ਸਾਰੇ ਹੀ ਇੱਕੋ ਜਿਹੇ ਜਾਪਦੇ ਸਨ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਪਹੀਆ ਹੋਵੇ।"

14ਜਦੋਂ ਉਹ ਹਿਲਦੇ ਸਨ ਤਾਂ ਕਿਸੇ ਵੀ ਦਿਸ਼ਾ ਵੱਲ ਜਾ ਸੱਕਦੇ ਸਨ। ਪਰ ਕਰੂਬੀ ਫ਼ਰਿਸ਼ਤੇ ਹਿਲਣ ਵੇਲੇ ਮੁੜਦੇ ਨਹੀਂ ਸਨ। ਉਹ ਉਸੇ ਦਿਸ਼ਾ ਵੱਲ ਜਾਂਦੇ ਸਨ ਜਿਧਰ ਸਿਰ ਦੇਖ ਰਿਹਾ ਹੁੰਦਾ। ਜਦੋਂ ਉਹ ਹਿਲਦੇ ਸਨ ਤਾਂ ਮੁੜਦੇ ਨਹੀਂ ਸਨ।"

15ਉਨ੍ਹਾਂ ਦੇ ਸਰੀਰਾਂ ਉੱਤੇ ਹਰ ਪਾਸੇ ਅੱਖਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੀਆਂ ਪਿੱਠਾ ਉੱਤੇ ਉਨ੍ਹਾਂ ਦੀਆਂ ਬਾਹਾਂ ਉੱਤੇ, ਉਨ੍ਹਾਂ ਦੇ ਖੰਭਾਂ ਉੱਤੇ ਅਤੇ ਉਨ੍ਹਾਂ ਦੇ ਪਹੀਆਂ ਉੱਤੇ ਅੱਖਾਂ ਸਨ। ਹਾਂ ਸਾਰੇ ਚਹੁਂਆਂ ਪਹੀਆਂ ਉੱਤੇ ਅੱਖਾਂ ਸਨ।"

Lamentations 3 illustration - Lamentations Chapter 3

16ਇਹ ਪਹੀਏ ਉਂਝ ਸਨ ਜਿਵੇਂ ਮੈਂ ਆਖਿਆ ਸੁਣਿਆ ਸੀ, “ਪਹੀਆਂ ਦੇ ਵਿੱਚਕਾਰਲੀ ਥਾਂ।”"

17ਹਰੇਕ ਕਰੂਬੀ ਫ਼ਰਿਸ਼ਤੇ ਦੇ ਚਾਰ ਮੂੰਹ ਸਨ। ਇੱਕ ਮੂੰਹ ਕਰੂਬੀ ਦਾ ਮੂੰਹ ਸੀ। ਦੂਸਰਾ ਮੂੰਹ ਆਦਮੀ ਦਾ ਮੂੰਹ ਸੀ। ਤੀਸਰਾ ਮੂੰਹ ਸ਼ੇਰ ਦਾ ਮੂੰਹ ਸੀ। ਅਤੇ ਚੌਬਾ ਚਿਹਰਾ ਬਾਜ਼ ਦਾ ਚਿਹਰਾ ਸੀ। ਫ਼ੇਰ ਮੈਨੂੰ ਕਿਬਾਰ ਨਹਿਰ ਵਿਖੇ ਦੇਖੇ ਜਾਨਵਰਾਂ ਦਾ ਚੇਤਾ ਆਇਆ। ਫ਼ੇਰ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉੱਪਰ ਉੱਠੇ।"

18ਅਤੇ ਉਨ੍ਹਾਂ ਦੇ ਨਾਲ ਹੀ ਪਹੀਏ ਵੀ ਉੱਠ ਗਏ। ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਚੁੱਕੇ ਅਤੇ ਹਵਾ ਵਿੱਚ ਉੱਡ ਗਏ, ਕੋਈ ਪਹੀਏ ਵੀ ਮੁੜੇ ਨਹੀਂ।"

19ਜੇ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉਡਦੇ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਹੀ ਗਏ। ਜੇ ਕਰੂਬੀ ਫ਼ਰਿਸ਼ਤੇ ਸਬਿਰ ਹੋਕੇ ਖਲੋਂਦੇ ਸਨ ਤਾਂ ਇਸੇ ਤਰ੍ਹਾਂ ਹੀ ਪਹੀਏ ਵੀ ਕਰਦੇ ਸਨ। ਕਿਉਂ ਕਿ ਜਾਨਵਰ ਦੀ ਹਵਾ ਉਨ੍ਹਾਂ ਵਿੱਚ ਸੀ।"

20ਫ਼ੇਰ ਯਹੋਵਾਹ ਦਾ ਪਰਤਾਪ ਮੰਦਰ ਦੀ ਸਰਦਲ ਤੋਂ ਉੱਠੀ, ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਚਲੀ ਗਈ ਅਤੇ ਉੱਥੇ ਰੁਕ ਗਈ।"

Lamentations 3 illustration - Lamentations Chapter 3

21ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ।"

22ਫ਼ੇਰ ਮੈਨੂੰ ਕਿਬਾਰ ਨਹਿਰ ਦੇ ਕੰਢੇ ਦੇਖੇ ਯਹੋਵਾਹ ਦਾ ਪਰਤਾਪ ਹੇਠਲੇ ਜਾਨਵਰਾਂ ਦਾ ਦਰਸ਼ਨ ਯਾਦ ਆਇਆ। ਅਤੇ ਮੈਨੂੰ ਯਾਦ ਆਇਆ ਕਿ ਉਹ ਜਾਨਵਰ ਕਰੂਬੀ ਦੇ ਫ਼ਰਿਸ਼ਤੇ ਹੀ ਸਨ।"

23ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ।"

24ਕਰੂਬੀ ਫ਼ਰਿਸ਼ਤਿਆਂ ਦੇ ਮੂੰਹ ਵੀ ਕਬਾਰ ਨਹਿਰ ਕੰਢੇ ਦੇਖੇ ਜਾਨਵਰਾਂ ਦੇ ਦਰਸ਼ਨ ਵਰਗੇ ਹੀ ਚਾਰ ਮੂੰਹ ਸਨ। ਅਤੇ ਉਹ ਸਾਰੇ ਹੀ ਉਸ ਦਿਸ਼ਾ ਵੱਲ ਸਿੱਧਾ ਦੇਖਦੇ ਸਨ ਜਿੱਧਰ ਉਹ ਜਾਂਦੇ ਸਨ।"

25Prophecies Against the Leaders ਫ਼ੇਰ ਮੈਨੂੰ ਹਵਾ ਚੁੱਕ ਕੇ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਉੱਤੇ ਲੈ ਗਈ। ਇਹ ਫਾਟਕ ਪੂਰਬ ਵੱਲ ਖੁਲ੍ਹਦਾ ਹੈ, ਜਿੱਧਰੋ ਸੂਰਜ ਚੜ੍ਹਦਾ ਹੈ। ਮੈਂ ਇਸ ਫਾਟਕ ਦੇ ਪ੍ਰਵੇਸ਼ ਉੱਤੇ 25 ਆਦਮੀ ਦੇਖੇ। ਅਜ਼ੂਰ੍ਰ ਦਾ ਪੁੱਤਰ ਯਅਜ਼ਨਯਾਹ ਉਨ੍ਹਾਂ ਆਦਮੀਆਂ ਦੇ ਨਾਲ ਸੀ। ਅਤੇ ਬਨਾਯਾਹ ਦਾ ਪੁੱਤਰ ਫ਼ਲਟਯਾਹ ਉਨ੍ਹਾਂ ਆਦਮੀਆਂ ਦੇ ਨਾਲ ਸੀ। ਉਹ ਲੋਕਾਂ ਦੇ ਆਗੂ ਸਨ।"

Lamentations 3 illustration - Lamentations Chapter 3

26ਫ਼ੇਰ ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਹੀ ਉਹ ਆਦਮੀ ਹਨ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਬਦ ਵਿਉਂਤਾਂ ਬਣਾਉਂਦੇ ਹਨ। ਇਹ ਆਦਮੀ ਲੋਕਾਂ ਨੂੰ ਹਮੇਸ਼ਾ ਮੰਦੇ ਕੰਮ ਕਰਨ ਲਈ ਆਖਦੇ ਨੇ।"

27ਇਹ ਆਦਮੀ ਆਖਦੇ ਨੇ, ‘ਅਸੀਂ ਬਹੁਤ ਛੇਤੀ ਹੀ ਆਪਣੇ ਘਰ ਫ਼ੇਰ ਉਸਾਰ ਰਹੇ ਹੋਵਾਂਗੇ। ਅਸੀਂ ਇਸ ਸ਼ਹਿਰ ਵਿੱਚ ਓਸੇ ਤਰ੍ਹਾਂ ਸੁਰੱਖਿਅਤ ਹਾਂ ਜਿਵੇਂ ਕੌਲੇ ਵਿੱਚ ਪਿਆ ਮਾਸ ਹੁੰਦਾ ਹੈ!’"

28ਉਹ ਇਹ ਝੂਠ ਬੋਲ ਰਹੇ ਹਨ। ਇਸ ਲਈ ਤੈਨੂੰ ਮੇਰੇ ਲਈ ਲੋਕਾਂ ਨਾਲ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਆਦਮੀ ਦੇ ਪੁੱਤਰ, ਜਾਹ ਜਾਕੇ ਲੋਕਾਂ ਨੂੰ ਭਵਿੱਖਬਾਣੀ ਕਰ।”"

29ਫ਼ੇਰ ਯਹੋਵਾਹ ਦਾ ਆਤਮਾ ਮੇਰੇ ਉੱਤੇ ਆਇਆ। ਉਸ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਦੱਸ ਕਿ ਯਹੋਵਾਹ ਨੇ ਇਹ ਗੱਲਾਂ ਆਖੀਆਂ ਹਨ: ਇਸਰਾਏਲ ਦੇ ਪਰਿਵਾਰ ਤੂੰ ਵੱਡੀਆਂ ਚੀਜ਼ਾਂ ਦੀਆਂ ਯੋਜਨਾਵਾਂ ਬਣਾ ਰਿਹਾ ਹੈਂ। ਪਰ ਮੈਂ ਜਾਣਦਾ ਹਾਂ ਕਿ ਤੂੰ ਕੀ ਸੋਚ ਰਿਹਾ ਹੈਂ।"

30ਤੂੰ ਇਸ ਸ਼ਹਿਰ ਅੰਦਰ ਬਹੁਤ ਲੋਕਾਂ ਨੂੰ ਮਾਰਿਆ ਹੈ। ਤੂੰ ਗਲੀਆਂ ਵਿੱਚ ਲਾਸ਼ਾਂ ਦੇ ਢੇਰ ਲਾ ਦਿੱਤੇ ਹਨ।"

Lamentations 3 illustration - Lamentations Chapter 3

31ਹੁਣ, ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ, ‘ਉਹ ਲੋਬਾਂ ਮਾਸ ਹਨ। ਅਤੇ ਸ਼ਹਿਰ ਕੌਲੇ ਹੈ। ਪਰ ਨਬੂਕਦਨੱਸਰ ਆਵੇਗਾ ਅਤੇ ਤੈਨੂੰ ਇਸ ਸੁਰੱਖਿਅਤ ਕੌਲੇ ਵਿੱਚੋਂ ਕੱਢ ਕੇ ਲੈ ਜਾਵੇਗਾ।"

32ਤੂੰ ਤਲਵਾਰ ਤੋਂ ਭੈਭੀਤ ਹੈਂ। ਪਰ ਮੈਂ ਤੇਰੇ ਵਿਰੁੱਧ ਤਲਵਾਰ ਲੈ ਕੇ ਆ ਰਿਹਾ ਹਾਂ।’” ਯਹੋਵਾਹ ਸਾਡਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। ਇਸ ਲਈ ਇਹ ਵਾਪਰਨਗੀਆਂ।"

33ਪਰਮੇਸ਼ੁਰ ਨੇ ਇਹ ਵੀ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਇਸ ਸ਼ਹਿਰ ਤੋਂ ਬਾਹਰ ਲੈ ਜਾਵਾਂਗਾ। ਅਤੇ ਮੈਂ ਤੁਹਾਨੂੰ ਅਜਨਬੀਆਂ ਦੇ ਹਵਾਲੇ ਕਰ ਦਿਆਂਗਾ। ਮੈਂ ਤੁਹਾਨੂੰ ਸਜ਼ਾ ਦੇਵਾਂਗਾ!"

34ਤੁਸੀਂ ਤਲਵਾਰ ਨਾਲ ਮਾਰੇ ਜਾਓਗੇ। ਮੈਂ ਤੁਹਾਨੂੰ ਇੱਥੇ ਇਸਰਾਏਲ ਵਿੱਚ ਸਜ਼ਾ ਦਿਆਂਗਾ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਤੁਹਾਨੂੰ ਸਜ਼ਾ ਦੇਣ ਵਾਲਾ ਮੈਂ ਹੀ ਹਾਂ। ਮੈਂ ਯਹੋਵਾਹ ਹਾਂ।"

35ਹਾਂ, ਇਹ ਸਥਾਨ ਰਿਂਨ੍ਹਣ ਵਾਲਾ ਭਾਂਡਾ ਹੋਵੇਗਾ। ਅਤੇ ਤੁਸੀਂ ਇਸ ਵਿੱਚਲਾ ਰਿਝ੍ਝਣ ਵਾਲਾ ਮਾਸ ਹੋਵੋਂਗੇ! ਮੈਂ ਤੁਹਾਨੂੰ ਇੱਥੇ, ਇਸਰਾਏਲ ਵਿੱਚ ਸਜ਼ਾ ਦਿਆਂਗਾ।"

Lamentations 3 illustration - Lamentations Chapter 3

36ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਮੇਰਾ ਹੀ ਨੇਮ ਸੀ ਜਿਹੜਾ ਤੁਸੀਂ ਤੋੜਿਆ ਸੀ! ਤੁਸੀਂ ਮੇਰੇ ਆਦੇਸ਼ਾਂ ਦਾ ਪਾਲਣ ਨਹੀਂ ਸੀ ਕੀਤਾ। ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਵਾਂਗੂ ਹੀ ਜਿਉਣ ਦਾ ਨਿਆਂ ਕੀਤਾ ਸੀ।”"

37ਜਿਵੇਂ ਹੀ ਮੈਂ ਪਰਮੇਸ਼ੁਰ ਲਈ ਗੱਲ ਕਰਨੀ ਖਤਮ ਕੀਤੀ, ਬਨਾਯਾਹ ਦਾ ਪੁੱਤਰ ਫ਼ਲਟਯਾਹ ਮਰ ਗਿਆ! ਮੈਂ ਜ਼ਮੀਨ ਉੱਤੇ ਡਿੱਗ ਪਿਆ। ਮੈਂ ਆਪਣਾ ਮੂੰਹ ਧਰਤੀ ਨਾਲ ਛੁਹਾਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਾਹ ਮੇਰੇ ਪ੍ਰਭੂ, ਤੂੰ ਤਾਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਤਬਾਹ ਕਰਨ ਜਾ ਰਿਹਾ ਹੈਂ!”"

38Prophecies Against Survivors in Jerusalem ਪਰ ਫੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

39“ਆਦਮੀ ਦੇ ਪੁੱਤਰ, ਆਪਣੇ ਭਰਾਵਾਂ, ਇਸਰਾਏਲ ਦੇ ਪਰਿਵਾਰ ਨੂੰ, ਚੇਤੇ ਕਰ। ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ, ਪਰ ਮੈਂ ਉਨ੍ਹਾਂ ਨੂੰ ਵਾਪਸ ਲਿਆਵਾਂਗਾ! ਪਰ ਹੁਣ, ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕ ਆਖ ਰਹੇ ਹਨ, ‘ਯਹੋਵਾਹ ਤੋਂ ਬਹੁਤ ਦੂਰ ਰਹੋ। ਇਹ ਧਰਤੀ ਸਾਨੂੰ ਦਿੱਤੀ ਗਈ ਸੀ-ਇਹ ਸਾਡੀ ਹੈ!’"

40“ਇਸ ਲਈ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਯਹੋਵਾਹ ਸਾਡਾ ਪ੍ਰਭੂ, ਆਖਦਾ ਹੈ, ‘ਇਹ ਸੱਚ ਹੈ, ਮੈਂ ਆਪਣੇ ਲੋਕਾਂ ਨੂੰ ਹੋਰਨਾਂ ਕੌਮਾਂ ਵੱਲ ਦੂਰ ਦੁਰਾਡੇ ਜਾਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਅਵੱਸ਼ ਅਨੇਕਾਂ ਦੇਸਾਂ ਅੰਦਰ ਖਿੰਡਾਇਆ। ਪਰ ਉਸ ਬੋੜੇ ਸਮੇਂ ਲਈ ਜਦੋਂ ਕਿ ਉਹ ਉਨ੍ਹਾਂ ਹੋਰਨਾਂ ਦੇਸਾਂ ਅੰਦਰ ਹਨ, ਮੈਂ ਉਨ੍ਹਾਂ ਦਾ ਮੰਦਰ ਹੋਵਾਂਗਾ।"

Lamentations 3 illustration - Lamentations Chapter 3

41ਪਰ ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲ ਜ਼ਰੂਰ ਦੱਸ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਨ੍ਹਾਂ ਨੂੰ ਵਾਪਸ ਲਿਆਵੇਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾਇਆ ਹੈ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਾਪਸ ਦੇਵਾਂਗਾ।"

42ਅਤੇ ਜਦੋਂ ਮੇਰੇ ਲੋਕ ਵਾਪਸ ਆਉਣਗੇ, ਉਹ ਉਨ੍ਹਾਂ ਸਾਰੇ ਭਿਆਨਕ, ਬੁੱਤਾਂ ਨੂੰ ਤਬਾਹ ਕਰ ਦੇਣਗੇ ਜਿਹੜੇ ਹੁਣ ਇੱਥੇ ਹਨ।"

43ਮੈਂ ਉਨ੍ਹਾਂ ਨੂੰ ਲਿਆਕੇ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਇੱਕ ਮੁੱਠ੍ਠ ਕਰਾਂਗਾ। ਮੈਂ ਉਨ੍ਹਾਂ ਅੰਦਰ ਨਵਾਂ ਆਤਮਾ ਪਾਵਾਂਗਾ। ਮੈਂ ਉਨ੍ਹਾਂ ਦਾ ਪੱਥਰ ਦਾ ਦਿਲ ਲੈ ਲਵਾਂਗਾ ਅਤੇ ਉਸਦੀ ਬਾਵੇਂ ਸੱਚਮੁੱਚ ਦਾ ਦਿਲ ਧਰ ਦਿਆਂਗਾ।"

44ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”"

45The Glory of the Lord Leaves Jerusalem ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਪਰ ਹੁਣ ਉਨ੍ਹਾਂ ਦੇ ਦਿਲ ਉਨ੍ਹਾਂ ਭਿਆਨਕ ਬੁੱਤਾਂ ਨਾਲ ਜੁੜੇ ਹੋਏ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਜ਼ਰੂਰ ਦਿਆਂਗਾ।” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।"

Lamentations 3 illustration - Lamentations Chapter 3

46ਅਤੇ ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖਿਲਾਰੇ ਅਤੇ ਹਵਾ ਵਿੱਚ ਉੱਡ ਗਏ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਸੀ।"

47ਯਹੋਵਾਹ ਦਾ ਪਰਤਾਪ ਹਵਾ ਵਿੱਚ ਉੱਠਿਆ ਅਤੇ ਯਰੂਸ਼ਲਮ ਛੱਡ ਗਈ। ਉਹ ਯਰੂਸ਼ਲਮ ਦੇ ਪੂਰਬ ਵੱਲ ਪਹਾੜੀ ਉੱਤੇ ਰੁਕ ਗਈ।"

48ਫ਼ੇਰ ਰੂਹ ਨੇ ਮੈਨੂੰ ਹਵਾ ਵਿੱਚ ਚੁੱਕ ਲਿਆ ਅਤੇ ਮੈਨੂੰ ਬਾਬਲ ਵਾਪਸ ਲੈ ਆਈ। ਇਹ ਮੈਨੂੰ ਉਨ੍ਹਾਂ ਲੋਕਾਂ ਕੋਲ ਵਾਪਸ ਲੈ ਆਇਆ ਜਿਨ੍ਹਾਂ ਨੂੰ ਇਸਰਾਏਲ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਮੈਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਦਰਸ਼ਨ ਅੰਦਰ ਦੇਖਿਆ। ਫ਼ੇਰ (ਉਹ, ਜਿਸ ਨੂੰ ਮੈਂ ਦਰਸ਼ਨ ਅੰਦਰ ਦੇਖਿਆ ਸੀ।) ਹਵਾ ਵਿੱਚ ਉੱਠਿਆ ਅਤੇ ਮੈਨੂੰ ਛੱਡ ਗਿਆ।"

49ਫ਼ੇਰ ਮੈਂ ਦੇਸੋਂ ਨਿਕਾਲੇ ਲੋਕਾਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਮੈਨੂੰ ਯਹੋਵਾਹ ਨੇ ਦਰਸਾਈਆਂ ਸਨ।"

50Ezekiel Leaves Like a Captive ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

Lamentations 3 illustration - Lamentations Chapter 3

51“ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ। ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ।"

52ਇਸ ਲਈ, ਆਦਮੀ ਦੇ ਪੁੱਤਰ, ਆਪਣਾ ਬੋਰੀ ਬਿਸਤਰਾ ਬੰਨ੍ਹ ਲੈ। ਇਸ ਤਰ੍ਹਾਂ ਦਰਸਾ ਜਿਵੇਂ ਤੂੰ ਕਿਸੇ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਅਜਿਹਾ ਕਰ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਸ਼ਾਇਦ ਉਹ ਤੈਨੂੰ ਦੇਖ ਲੈਣਗੇ-ਪਰ ਉਹ ਬਹੁਤ ਬਾਗ਼ੀ ਲੋਕ ਹਨ।"

53“ਦਿਨ ਵੇਲੇ ਆਪਣਾ ਸਮਾਨ ਬਾਹਰ ਲੈ ਆਵੀਁ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਫ਼ੇਰ ਸ਼ਾਮ ਵੇਲੇ, ਇਸ ਤਰ੍ਹਾਂ ਦਰਸਾਈਁ ਜਿਵੇਂ ਤੂੰ ਕਿਸੇ ਬੰਦੀਵਾਨ ਵਾਂਗ ਦੂਰ ਦੇਸ ਨੂੰ ਜਾ ਰਿਹਾ ਹੋਵੇਂ।"

54ਜਦੋਂ ਲੋਕ ਦੇਖ ਰਹੇ ਹੋਣ, ਕੰਧ ਵਿੱਚ ਪਾੜ ਲਾ ਲਵੀਂ। ਅਤੇ ਕੰਧ ਦੇ ਉਸ ਪਾੜ ਵਿੱਚੋਂ ਬਾਹਰ ਨਿਕਲੀਁ।"

55ਰਾਤ ਵੇਲੇ, ਆਪਣਾ ਬੈਲਾ ਮੋਢੇ ਉੱਤੇ ਚੁਕੀਂ ਅਤੇ ਚੱਲਾ ਜਾਵੀਂ। ਆਪਣਾ ਮੂੰਹ ਢੱਕ ਲਵੀਂ ਤਾਂ ਜੋ ਤੂੰ ਇਹ ਨਾ ਦੇਖ ਸੱਕੇਂ ਕਿ ਤੂੰ ਕਿਧਰ ਜਾ ਰਿਹਾ ਹੈਂ। ਇਹ ਗੱਲਾਂ ਤੂੰ ਜ਼ਰੂਰ ਕਰੀਂ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਕਿਉਂ? ਕਿਉਂ ਕਿ ਮੈਂ ਤੇਰੀ ਵਰਤੋਂ ਇਸਰਾਏਲ ਦੇ ਪਰਿਵਾਰ ਲਈ ਇੱਕ ਮਿਸਾਲ ਵਜੋਂ ਕਰ ਰਿਹਾ ਹਾਂ।”"

Lamentations 3 illustration - Lamentations Chapter 3

56ਇਸ ਲਈ ਮੈਂ (ਇਸਰਾਏਲ ਨੇ) ਉਹੀ ਕੀਤਾ ਜਿਸਦਾ ਮੈਨੂੰ ਆਦੇਸ਼ ਦਿੱਤਾ ਗਿਆ ਸੀ। ਦਿਨ ਵੇਲੇ ਮੈਂ ਆਪਣੇ ਬੈਲੇ ਚੁੱਕੇ ਅਤੇ ਇਸ ਤਰ੍ਹਾਂ ਦਰਸਾਇਆ ਜਿਵੇਂ ਮੈਂ ਕਿਸੇ ਦੂਰ ਦੇਸ ਵੱਲ ਜਾ ਰਿਹਾ ਹੋਵਾਂ। ਉਸ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਵਿੱਚ ਪਾੜ ਲਾਇਆ। ਰਾਤ ਵੇਲੇ ਮੈਂ ਆਪਣਾ ਬੈਲਾ ਮੋਢੇ ਉੱਤੇ ਚੁੱਕਿਆ ਅਤੇ ਤੁਰ ਪਿਆ। ਅਜਿਹਾ ਮੈਂ ਇਸ ਤਰ੍ਹਾਂ ਕੀਤਾ ਤਾਂ ਜੋ ਸਾਰੇ ਲੋਕ ਮੈਨੂੰ ਦੇਖ ਸੱਕਣ।"

57ਦੂਸਰੀ ਸਵੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਮੈਨੂੰ ਆਖਿਆ,"

58“ਆਦਮੀ ਦੇ ਪੁੱਤਰ, ਕੀ ਤੈਨੂੰ ਇਸਰਾਏਲ ਦੇ ਉਨ੍ਹਾਂ ਬਾਗ਼ੀ ਬੰਦਿਆਂ ਨੇ ਇਹ ਪੁੱਛਿਆ ਸੀ ਕਿ ਤੂੰ ਕੀ ਕਰ ਰਿਹਾ ਹੈਂ?"

59ਉਨ੍ਹਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦੇ ਪ੍ਰਭੂ ਨੇ ਇਹ ਗੱਲਾਂ ਆਖੀਆਂ ਸਨ। ਇਹ ਉਦਾਸ ਸੰਦੇਸ਼ ਯਰੂਸ਼ਲਮ ਦੇ ਆਗੂ ਅਤੇ ਉੱਥੇ ਰਹਿਣ ਵਾਲੇ ਇਸਰਾਏਲ ਦੇ ਸਾਰੇ ਲੋਕਾਂ ਬਾਰੇ ਹੈ।"

60ਉਨ੍ਹਾਂ ਨੂੰ ਆਖੀਂ, ‘ਮੈਂ (ਹਿਜ਼ਕੀਏਲ) ਤੁਹਾਡੇ ਸਾਰੇ ਲੋਕਾਂ ਲਈ ਇੱਕ ਮਿਸਾਲ ਹਾਂ। ਇਹ ਜਿਹੜੀਆਂ ਗੱਲਾਂ ਮੈਂ ਕੀਤੀਆਂ ਨੇ ਤੁਹਾਡੇ ਨਾਲ ਸੱਚਮੁੱਚ ਵਾਪਰਨਗੀਆਂ।’ ਤੁਸੀਂ ਸੱਚਮੁੱਚ ਕਿਸੇ ਦੂਰ ਦੇਸ ਨੂੰ ਬੰਦੀਆਂ ਵਜੋਂ ਜਾਣ ਲਈ ਮਜ਼ਬੂਰ ਕੀਤੇ ਜਾਵੋਂਗੇ।"

Lamentations 3 illustration - Lamentations Chapter 3

61ਅਤੇ ਤੁਹਾਡਾ ਆਗੂ ਕੰਧ ਵਿੱਚ ਪਾੜ ਲਾਵੇਗਾ ਅਤੇ ਰਾਤ ਵੇਲੇ ਚੋਰੀ ਛਿਪੇ ਨਿਕਲ ਜਾਵੇਗਾ। ਉਹ ਆਪਣਾ ਮੂੰਹ ਢੱਕ ਲਵੇਗਾ ਤਾਂ ਜੋ ਲੋਕ ਉਸ ਨੂੰ ਪਹਿਚਾਣ ਨਾ ਸੱਕਣ ਉਸਦੀਆਂ ਅੱਖਾਂ ਇਹ ਨਹੀਂ ਦੇਖ ਸੱਕਣਗੀਆਂ ਕਿ ਉਹ ਕਿੱਧਰ ਜਾ ਰਿਹਾ ਹੈ।"

62ਮੈਂ ਉਸ ਉੱਪਰ ਆਪਣਾ ਜਾਲ ਫੈਲਾਵਾਂਗਾ। ਉਹ ਮੇਰੇ ਜਾਲ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ, ਚਾਲਡੀਨ ਲੋਕਾਂ ਦੀ ਧਰਤੀ ਉੱਤੇ ਲਿਆਵਾਂਗਾ। ਪਰ ਉਹ ਇਸ ਨੂੰ ਦੇਖ ਨਹੀਂ ਸੱਕੇਗਾ ਉਹ ਉੱਥੇ ਮਰ ਜਾਵੇਗਾ।"

63ਮੈਂ ਰਾਜੇ ਦੇ ਲੋਕਾਂ ਨੂੰ ਇਸਰਾਏਲ ਦੇ ਆਲੇ-ਦੁਆਲੇ ਦੇ ਵਿਦੇਸਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਦਿਆਂਗਾ। ਅਤੇ ਮੈਂ ਉਸਦੀ ਫ਼ੌਜ ਨੂੰ ਹਰ ਦਿਸ਼ਾ ਵਿੱਚ ਖਿੰਡਾ ਦਿਆਂਗਾ ਅਤੇ ਦੁਸ਼ਮਣ ਦੇ ਸਿਪਾਹੀ ਉਸ ਨੂੰ ਭਜਾਉਣਗੇ।"

64ਫ਼ੇਰ ਉਨ੍ਹਾਂ ਲੋਕਾਂ ਨੂੰ ਪਤਾ ਲਗੇਗਾ ਕਿ ਮੈਂ ਯਹੋਵਾਹ ਹਾਂ। ਉਹ ਇਹ ਜਾਣ ਲੈਣਗੇ ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿਡਾਉਂਦਾ। ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਨੂੰ ਹੋਰਨਾਂ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।"

65“ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸੱਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"

Lamentations 3 illustration - Lamentations Chapter 3

66Shake With Fear ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

Chapter Complete

You have read Lamentations 3

66 verses