Lumina
Lamentations

A Prayer of Restoration

Lamentations 5·Punjabi Bible

1ਕਂਧ ਡਿੱਗ ਪਵੇਗੀ। ਅਤੇ ਲੋਕ ਨਬੀਆਂ ਨੂੰ ਪੁੱਛਣਗੇ, ‘ਉਸ ਪਲਸਤਰ ਦਾ ਕੀ ਬਣਿਆ ਜਿਹੜਾ ਤੁਸੀਂ ਕੰਧ ਉੱਤੇ ਬਪਿਆ ਸੀ?’”"

2ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਕਹਿਰਵਾਨ ਹਾਂ, ਅਤੇ ਮੈਂ ਤੁਹਾਡੇ ਖਿਲਾਫ਼ ਤੂਫ਼ਾਨ ਭੇਜਾਂਗਾ। ਮੈਂ ਕਹਿਰਵਾਨ ਹਾਂ ਅਤੇ ਮੈਂ ਤੁਹਾਡੇ ਖਿਲਾਫ਼ ਤੇਜ਼ ਬਾਰਿਸ਼ ਭੇਜਾਂਗਾ। ਮੈਂ ਕਹਿਰਵਾਨ ਹਾਂ ਅਤੇ ਮੈਂ ਆਕਾਸ਼ ਤੋਂ ਗੜ੍ਹੇ ਵਰ੍ਹਾਵਾਂਗਾ ਅਤੇ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।"

3ਤੁਸੀਂ ਕੰਧ ਉੱਤੇ ਪਲਸਤਰ ਕੀਤਾ। ਪਰ ਮੈਂ ਪੂਰੀ ਕੰਧ ਨੂੰ ਤਬਾਹ ਕਰ ਦਿਆਂਗਾ। ਮੈਂ ਇਸ ਨੂੰ ਧਰਤੀ ਉੱਤੇ ਡੇਗ ਦਿਆਂਗਾ ਜਦੋਂ ਤੀਕ ਕਿ ਇਸਦੀਆਂ ਬੁਨਿਆਦਾਂ ਨਾ ਦਿਸ ਜਾਣ ਕੰਧ ਡਿੱਗ ਪਵੇਗੀ ਅਤੇ ਤੁਸੀਂ ਇਹ ਅੰਦਰ ਤਬਾਹ ਹੋ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"

4ਮੈਂ ਕੰਧ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਆਪਣਾ ਕਹਿਰ ਦਰਸਾਉਣਾ ਛੱਡ ਦਿਆਂਗਾ ਜਿਨ੍ਹਾਂ ਨੇ ਕੰਧ ਉੱਤੇ ਪਲਸਤਰ ਕੀਤਾ ਸੀ। ਫ਼ੇਰ ਮੈਂ ਆਖਾਂਗਾ, ‘ਇੱਥੇ ਕੋਈ ਕੰਧ ਨਹੀਂ। ਅਤੇ ਇਸ ਉੱਤੇ ਪਲਸਤਰ ਕਰਨ ਵਾਲੇ ਕਾਮੇ ਵੀ ਨਹੀਂ ਹਨ।’"

5“ਇਹ ਸਾਰੀਆਂ ਗੱਲਾਂ ਇਸਰਾਏਲ ਦੇ ਝੂਠੇ ਨਬੀ ਨਾਲ ਵਾਪਰਨਗੀਆਂ। ਉਹ ਨਬੀ ਯਰੂਸ਼ਲਮ ਦੇ ਲੋਕਾਂ ਨਾਲ ਗੱਲ ਕਰਦੇ ਹਨ। ਉਹ ਨਬੀ ਆਖਦੇ ਹਨ ਕਿ ਇੱਥੇ ਸ਼ਾਂਤੀ ਹੋਵੇਗੀ, ਪਰ ਇੱਥੇ ਸ਼ਾਂਤੀ ਹੈ ਨਹੀਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।"

Lamentations 5 illustration - Lamentations Chapter 5

6ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੀਆਂ ਨਬੀਆਂ ਵੱਲ ਦੇਖ। ਉਹ ਨਬੀਆਂ ਮੇਰੇ ਲਈ ਨਹੀਂ ਬੋਲਦੀਆਂ। ਉਹ ਉਹੀ ਗੱਲਾਂ ਆਖਦੀਆਂ ਹਨ ਜੋ ਉਹ ਆਖਣਾ ਚਾਹੁੰਦੀਆਂ ਹਨ। ਇਸ ਲਈ ਤੈਨੂੰ ਮੇਰੇ ਵਾਸਤੇ ਉਨ੍ਹਾਂ ਦੇ ਖਿਲਾਫ਼ ਵੀ ਬੋਲਣਾ ਚਾਹੀਦਾ ਹੈ। ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਅਵੱਸ਼ ਆਖਣੀਆਂ ਚਾਹੀਦੀਆਂ ਹਨ।"

7‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, ਔਰਤੋਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਤੁਸੀਂ ਲੋਕਾਂ ਲਈ ਉਨ੍ਹਾਂ ਦੀਆਂ ਕਲਾਈਆਂ ਉੱਤੇ ਪਹਿਨਣ ਲਈ ਕਪੜੇ ਦੇ ਬਾਜ਼ੂਬੰਦ ਸਿਉਂਦੀਆਂ ਹੋ। ਤੁਸੀਂ ਲੋਕਾਂ ਲਈ ਸਿਰਾਂ ਤੇ ਪਹਿਨਣ ਵਾਲੇ ਖਾਸ ਪਟਕੇ ਬਣਾਉਂਦੀਆਂ ਹੋ। ਤੁਸੀਂ ਆਖਦੀਆਂ ਹੋ ਕਿ ਇਨ੍ਹਾਂ ਚੀਜ਼ਾਂ ਵਿੱਚ ਜਾਦੂਈ ਸ਼ਕਤੀ ਹੈ, ਲੋਕਾਂ ਦੇ ਜੀਵਨ ਨੂੰ ਕਾਬੂ ਕਰਨ ਦੀ। ਤੁਸੀਂ ਸਿਰਫ਼ ਆਪਣੇ-ਆਪਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਲੋਕਾਂ ਨੂੰ ਜਾਲ ਵਿੱਚ ਫ਼ਸਾਉਂਦੀਆਂ ਹੋ!"

8ਤੁਸੀਂ ਲੋਕਾਂ ਨੂੰ ਇਹ ਸੋਚਣ ਲਾ ਦਿੰਦੀਆਂ ਹੋ ਕਿ ਮੈ ਮਹੱਤਵਪੂਰਣ ਨਹੀਂ ਹਾਂ। ਤੁਸੀਂ ਉਨ੍ਹਾਂ ਨੂੰ ਜੌਆਂ ਦੀਆਂ ਕੁਝ ਮੁੱਠੀਆਂ ਅਤੇ ਰੋਟੀਆਂ ਦੇ ਕੁਝ ਟੁਕੜਿਆਂ ਬਦਲੇ ਮੇਰੇ ਖਿਲਾਫ਼ ਕਰ ਦਿੰਦੀਆਂ ਹੋ। ਤੁਸੀਂ ਮੇਰੇ ਲੋਕਾਂ ਨਾਲ ਝੂਠ ਬੋਲਦੀਆਂ ਹੋ। ਉਹ ਲੋਕ ਉਨ੍ਹਾਂ ਝੂਠਾਂ ਨੂੰ ਸੁਣਨਾ ਪਸੰਦ ਕਰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੀਆਂ ਹੋ ਜਿਨ੍ਹਾਂ ਨੂੰ ਜਿਉਣਾ ਚਾਹੀਦਾ ਹੈ। ਅਤੇ ਤੁਸੀਂ ਉਨ੍ਹਾਂ ਲੋਕਾਂ ਨੂੰ ਜਿਉਣ ਦਿੰਦੀਆਂ ਹੋ ਜਿਨ੍ਹਾਂ ਨੂੰ ਮਰਨਾ ਚਾਹੀਦਾ ਹੈ।"

9ਇਸ ਲਈ ਯਹੋਵਾਹ ਅਤੇ ਪ੍ਰਭੂ ਤੁਹਾਨੂੰ ਇਹ ਗੱਲਾਂ ਆਖਦਾ ਹੈ: ਤੁਸੀਂ ਉਹ ਕੱਪੜੇ ਦੇ ਬਾਜ਼ੂਬੰਦ ਲੋਕਾਂ ਨੂੰ ਫ਼ਸਾਉਣ ਲਈ ਬਣਾਉਂਦੀਆਂ ਹੋ-ਪਰ ਮੈਂ ਉਨ੍ਹਾਂ ਲੋਕਾਂ ਨੂੰ ਆਜ਼ਾਦ ਕਰ ਦਿਆਂਗਾ। ਮੈਂ ਉਨ੍ਹਾਂ ਬਾਜ਼ੂਬੰਦਾਂ ਨੂੰ ਤੁਹਾਡੀਆਂ ਬਾਹਾਂ ਉੱਤੋਂ ਪਾੜ ਸੁੱਟਾਂਗਾ ਅਤੇ ਲੋਕ ਤੁਹਾਡੇ ਕੋਲੋਂ ਆਜ਼ਾਦ ਹੋ ਜਾਣਗੇ। ਉਹ ਉਨ੍ਹਾਂ ਪੰਛੀਆਂ ਵਰਗੇ ਹੋਣਗੇ ਜਿਹੜੇ ਜਾਲ ਵਿੱਚੋਂ ਨਿਕਲ ਕੇ ਉੱਡ ਜਾਂਦੇ ਨੇ।"

10ਅਤੇ ਮੈਂ ਉਨ੍ਹਾਂ ਪਟਕਿਆਂ ਨੂੰ ਪਾੜ ਦਿਆਂਗਾ ਅਤੇ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਉਹ ਲੋਕ ਤੁਹਾਡੇ ਜਾਲ ਵਿੱਚੋਂ ਬਚ ਨਿਕਲਣਗੇ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"

Lamentations 5 illustration - Lamentations Chapter 5

11“‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!"

12ਇਸ ਲਈ ਹੁਣ ਤੁਸੀਂ ਹੋਰ ਵੱਧੇਰੇ ਬੇਕਾਰ ਦਰਸ਼ਨ ਨਹੀਂ ਦੇਖੋਁਗੀਆਂ। ਤੁਸੀਂ ਹੁਣ ਹੋਰ ਵੱਧੇਰੇ ਜਾਦੂ ਨਹੀਂ ਕਰੋਗੀਆਂ। ਮੈਂ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”"

13Warnings Against Idol Worship ਇਸਰਾਏਲ ਦੇ ਕੁਝ ਆਗੂ ਮੇਰੇ ਕੋਲ ਆਏ ਉਹ ਮੇਰੇ ਨਾਲ ਗੱਲ ਬਾਤ ਕਰਨ ਲਈ ਬੈਠ ਗਏ।"

14ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

15“ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ!"

Lamentations 5 illustration - Lamentations Chapter 5

16ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ। ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਦੱਸੇਁ। ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ। ਮੈਂ ਉਸ ਨੂੰ ਜਵਾਬ ਦੇਵਾਂਗਾ ਭਾਵੇਂ ਉਸ ਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ। ਮੈਂ ਉਸ ਨਾਲ ਉਸ ਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ।"

17ਕਿਉਂ ਕਿ ਮੈਂ ਉਨ੍ਹਾਂ ਦੇ ਦਿਲਾਂ ਨੂੰ ਛੁਹਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਇਹ ਦਰਸਾਉਣਾ ਚਾਹੁੰਦਾ ਹਾਂ ਕਿ ਮੈਂ ਉਨ੍ਹਾਂ ਨੂੰ ਪਿਆਰ ਕਰਦਾ ਹਾਂ, ਭਾਵੇਂ ਉਨ੍ਹਾਂ ਨੇ ਮੈਨੂੰ ਬੁੱਤਾਂ ਕਾਰਣ ਛੱਡ ਦਿੱਤਾ ਹੈ।’"

18“ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਇਹ ਗੱਲਾਂ ਦੱਸ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਵਾਪਸ ਆ ਜਾਓ ਮੇਰੇ ਵੱਲ ਅਤੇ ਆਪਣੇ ਬੁੱਤਾਂ ਨੂੰ ਛੱਡ ਦਿਓ। ਉਨ੍ਹਾਂ ਭਿਆਨਕ ਝੂਠੇ ਦੇਵਤਿਆਂ ਤੋਂ ਮੂੰਹ ਮੋੜ ਲਵੋ।"

19ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸ ਨੂੰ ਜਵਾਬ ਦਿਆਂਗਾ। ਮੈਂ ਉਸ ਨੂੰ ਜਵਾਬ ਦਿਆਂਗਾ ਭਾਵੇਂ ਉਸ ਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸ ਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ। ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ:"

20ਮੈਂ ਉਸ ਬੰਦੇ ਦੇ ਖਿਲਾਫ਼ ਹੋ ਜਾਵਾਂਗਾ। ਮੈਂ ਉਸ ਨੂੰ ਬਰਬਾਦ ਕਰ ਦਿਆਂਗਾ। ਉਹ ਹੋਰਨਾਂ ਲੋਕਾਂ ਲਈ ਇੱਕ ਮਿਸਾਲ ਹੋਵੇਗਾ। ਲੋਕ ਉਸ ਉੱਤੇ ਹੱਸਣਗੇ। ਮੈਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!"

Lamentations 5 illustration - Lamentations Chapter 5

21ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।"

22ਇਸ ਲਈ ਦੋਵੇਂ ਜਣੇ, ਜਿਹੜਾ ਬੰਦਾ ਸਲਾਹ ਮੰਗਣ ਆਇਆ ਅਤੇ ਉਹ ਨਬੀ ਜਿਸਨੇ ਜਵਾਬ ਦਿੱਤਾ, ਇੱਕੋ ਜਿਹੀ ਸਜ਼ਾ ਪਾਉਣਗੇ।"

Chapter Complete

You have read Lamentations 5

22 verses