Lumina
Leviticus

Nadab and Abihu

Leviticus 10·Punjabi Bible

1ਤੁਹਾਨੂੰ ਚਾਹੀਦਾ ਹੈ ਕਿ ਪਾਣੀ ਦੇ ਕਿਸੇ ਵੀ ਉਸ ਜਾਨਵਰ ਨੂੰ ਜਿਸਦੇ ਖੰਭ ਤੇ ਛਿਲਕੇ ਨਾ ਹੋਣ, ਅਜਿਹਾ ਜਾਨਵਰ ਸਮਝੋਂ ਜਿਨ੍ਹਾਂ ਨੂੰ ਖਾਣਾ, ਪਰਮੇਸ਼ੁਰ ਬੁਰਾ ਆਖਦਾ ਹੈ।"

2ਉਹ ਪੰਛੀ ਜਿਨ੍ਹਾਂ ਨੂੰ ਨਹੀਂ ਖਾਣਾ ਚਾਹੀਦਾ “ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਪੰਛੀਆਂ ਨੂੰ ਪਰਮੇਸ਼ੁਰ ਦੇ ਆਖੇ ਅਨੁਸਾਰ ਖਾਣ ਲਈ ਬੁਰਾ ਜਾਨਵਰ ਸਮਝੋ। ਇਨ੍ਹਾਂ ਵਿੱਚੋਂ ਕਿਸੇ ਵੀ ਪੰਛੀ ਨੂੰ ਨਾ ਖਾਉ। ਉਕਾਬ, ਗਿਰਝਾਂ, ਮੱਛੀਮਾਰ,"

3ਇੱਲਾਂ ਅਤੇ ਹਰ ਕਿਸਮ ਦੇ ਬਾਜ,"

4ਹਰ ਤਰ੍ਹਾਂ ਦੇ ਕਾਂ,"

5ਸ਼ਤਰ ਮੁਰਗ, ਕਲਪੇਚਕ, ਜਲਕਾਉਂ ਅਤੇ ਹਰ ਤਰ੍ਹਾਂ ਦੇ ਸ਼ਿਕਰੇ,"

Leviticus 10 illustration - Leviticus Chapter 10

6ਉੱਲੂ, ਚੁਗਲ, ਬੋਜਾ,"

7ਰਾਜ ਹੰਸ, ਹਵਾਸਿਲ, ਆਰਗਲ,"

8ਲਮ ਢੀਂਗ ਅਤੇ ਹਰ ਤਰ੍ਹਾਂ ਦੇ ਬਗਲੇ, ਟਟੀਹਰੀ ਅਤੇ ਚਾਮਚੜ੍ਹਿੱਕ।"

9ਕੀੜਿਆਂ ਨੂੰ ਖਾਣ ਬਾਰੇ ਬਿਧੀਆਂ “ਤੁਹਾਨੂੰ ਕਿਸੇ ਵੀ ਉਸ ਮਕੌੜੇ ਨੂੰ ਨਫ਼ਰਤ ਕਰਨੀ ਚਾਹੀਦੀ ਹੈ ਜੋ ਉੱਡਦਾ ਜਾਂ ਲੱਤਾਂ ਉੱਤੇ ਰੀਂਗਦਾ ਹੈ।"

10ਪਰ ਤੁਸੀਂ ਉਨ੍ਹਾਂ ਜਾਨਵਰਾਂ ਨੂੰ ਖਾ ਸੱਕਦੇ ਹੋ ਜੇ ਉਨ੍ਹਾਂ ਦੇ ਪੈਰਾਂ ਦੇ ਉੱਪਰ ਵੱਲ ਜੋੜਾਂ ਵਾਲੀਆਂ ਲੱਤਾਂ ਹਨ ਤਾਂ ਜੋ ਉਹ ਉੱਛਲ ਸੱਕਦੇ ਹਨ।"

Leviticus 10 illustration - Leviticus Chapter 10

11ਤੁਸੀਂ ਹਰ ਤਰ੍ਹਾਂ ਦੀਆਂ ਟਿੱਡੀਆਂ, ਪਰਾਂ ਵਾਲੀਆਂ ਟਿੱਡੀਆਂ, ਝੀਂਗਰ ਅਤੇ ਟਿੱਡੇ ਖਾ ਸੱਕਦੇ ਹੋ।"

12“ਪਰ ਹੋਰ ਸਾਰੇ ਮਕੌੜੇ ਜੋ ਉਡਦੇ ਹਨ ਜਾਂ ਚਾਰ ਲੱਤਾਂ ਵਾਲੇ ਹਨ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।"

13ਉਹ ਮਕੌੜੇ ਤੁਹਾਨੂੰ ਨਾਪਾਕ ਬਣਾ ਦੇਣਗੇ। ਜਿਹੜਾ ਵੀ ਬੰਦਾ ਇਨ੍ਹਾਂ ਮਕੌੜਿਆਂ ਦੇ ਮੁਰਦਾ ਸਰੀਰਾਂ ਨੂੰ ਹੱਥ ਲਾਉਂਦਾ ਹੈ ਉਹ ਸ਼ਾਮ ਤੱਕ ਨਾਪਾਕ ਰਹੇਗਾ।"

14ਜੇ ਕੋਈ ਬੰਦਾ ਇਨ੍ਹਾਂ ਮਰੇ ਹੋਏ ਮਕੌੜਿਆਂ ਵਿੱਚੋਂ ਕਿਸੇ ਨੂੰ ਚੁੱਕਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਸ਼ਾਮ ਤੱਕ ਨਾਪਾਕ ਰਹੇਗਾ।"

15ਜਾਨਵਰਾਂ ਬਾਰੇ ਹੋਰ ਬਿਧੀਆਂ “ਕੁਝ ਜਾਨਵਰਾਂ ਦੇ ਖੁਰ ਤਾਂ ਪਾਟੇ ਹੁੰਦੇ ਹਨ ਪਰ ਪੂਰੀ ਤਰ੍ਹਾਂ ਦੋ ਹਿਸਿਆਂ ਵਿੱਚ ਨਹੀਂ ਪਾਟੇ ਹੁੰਦੇ। ਕੁਝ ਜਾਨਵਰ ਜੁਗਾਲੀ ਨਹੀਂ ਕਰਦੇ।"

Leviticus 10 illustration - Leviticus Chapter 10

16ਕੋਈ ਵੀ ਚੌਹਾਂ ਲੱਤਾਂ ਵਾਲਾ ਜਾਨਵਰ ਜੋ ਆਪਣੇ ਪੰਜਿਆਂ ਉੱਤੇ ਚੱਲਦਾ ਹੈ ਤੁਹਾਡੇ ਲਈ ਨਾਪਾਕ ਹੋਣਾ ਚਾਹੀਦਾ ਹੈ। ਕੋਈ ਵੀ ਬੰਦਾ ਜਿਹੜਾ ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਛੂਹੇਗਾ ਨਾਪਾਕ ਹੋ ਜਾਵੇਗਾ। ਉਹ ਬੰਦਾ ਸ਼ਾਮ ਤੀਕ ਨਾਪਾਕ ਰਹੇਗਾ।"

17ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ।"

18ਘਿਸਰਨ ਵਾਲੇ ਜਾਨਵਰਾਂ ਬਾਰੇ ਬਿਧੀਆਂ “ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂੰਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ,"

19ਵਰਲ, ਮਗਰਮੱਛ, ਕੋਹੜਕਿਰਲੇ ਅਤੇ ਰੇਤੇ ਦੇ ਸੱਪ ਅਤੇ ਗਿਰਗਿਟ।"

20ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ।"

Chapter Complete

You have read Leviticus 10

20 verses