Lumina
Micah

Against Wicked Leaders

Micah 3·Punjabi Bible

1ਓੇ ਸੀਯੋਨ ਦੇ ਲੋਕੋ। ਭੱਜ ਜਾਵੋ। ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ। ਇਸ ਸ਼ਹਿਰ ਚੋ ਨੱਸ ਜਾ। ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ: ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ। ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।"

2ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।"

3ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ। ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ। ਤਦ ਤੁਹਾਨੂੰ ਪਤਾ ਚੱਲੇਗਾ ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”"

4ਯਹੋਵਾਹ ਆਖਦਾ ਹੈ, “ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।"

5ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ ਲੋਕ ਮੇਰੇ ਵੱਲ ਪਰਤਣਗੇ। ਉਹ ਮੇਰੀ ਪਰਜਾ ਬਨਣਗੇ ਅਤੇ ਮੈਂ ਤੁਹਾਡੇ ਸ਼ਹਿਰ ’ਚ ਵਸਾਂਗਾ।” ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।"

Micah 3 illustration - Micah Chapter 3

6ਯਹੋਵਾਹ ਮੁੜ ਤੋਂ ਯਰੂਸ਼ਲਮ ਨੂੰ ਆਪਣਾ ਖਾਸ ਸ਼ਹਿਰ ਚੁਣੇਗਾ। ਯਹੂਦਾਹ ਨੂੰ ਉਹ ਆਪਣੀ ਪਵਿੱਤਰ ਧਰਤੀ ਦਾ ਹਿੱਸਾ ਬਣਾਵੇਗਾ।"

7ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ, ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।"

8ਪਰਧਾਨ ਜਾਜਕ ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ।"

9ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।”"

10ਯਹੋਸ਼ੁਆ ਦੂਤ ਦੇ ਸਾਹਮਣੇ ਖੜ੍ਹਾ ਸੀ ਅਤੇ ਯਹੋਸ਼ੁਆ ਨੇ ਮੈਲਾ ਜਿਹਾ ਚੋਲਾ ਪਾਇਆ ਹੋਇਆ ਸੀ।"

Micah 3 illustration - Micah Chapter 3

11ਫ਼ਿਰ ਦੂਤ ਨੇ ਬਾਕੀ ਖੜ੍ਹੇ ਦੂਤਾਂ ਨੂੰ ਆਖਿਆ, “ਯਹੋਸ਼ੁਆ ਦਾ ਮੈਲਾ ਚੋਲਾ ਲਾਹ ਲਓ।” ਤਦ ਦੂਤ ਨੇ ਯਹੋਸ਼ੁਆ ਨੂੰ ਕਿਹਾ, “ਹੁਣ ਮੈਂ ਤੇਰੀ ਪੁਰਾਣੀ ਸ਼ਰਮਿੰਦਗੀ ਲਾਹ ਲਈ ਹੈ ਅਤੇ ਉਸ ਬਦਲੇ ਤੈਨੂੰ ਨਵਾਂ ਚੋਲਾ ਦੇ ਰਿਹਾ ਹਾਂ।”"

12ਫ਼ਿਰ ਮੈਂ ਆਖਿਆ, “ਇਸ ਦੇ ਸਿਰ ਉੱਪਰ ਸਾਫ਼ ਅਮਾਮਾ ਰੱਖ।” ਤਾਂ ਉਨ੍ਹਾਂ ਨੇ ਉਸ ਦੇ ਸਿਰ ਤੇ ਸਾਫ਼ ਪਗੜੀ ਧਰੀ ਤੇ ਯਹੋਵਾਹ ਦੇ ਦੂਤ ਦੇ ਸਾਹਮਣੇ ਉਸ ਨੂੰ ਨਵਾਂ ਚੋਲਾ ਪੁਵਾਇਆ।"

Chapter Complete

You have read Micah 3

12 verses