1“ਜ਼ਰੁੱਬਾਬਲ ਮੇਰੇ ਮੰਦਰ ਦੀ ਨੀਂਹ ਪੱਥਰ ਰੱਖੇਗਾ। ਤੇ ਉਹ ਹੀ ਮੇਰੇ ਮੰਦਰ ਦੀ ਉਸਾਰੀ ਮੁਕੰਮਲ ਕਰੇਗਾ। ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।"
2ਲੋਕ ਛੋਟੀਆਂ-ਛੋਟੀਆਂ ਸ਼ੁਰੂਆਤਾਂ ਲਈ ਸ਼ਰਮਿੰਦਾ ਨਾ ਹੋਣਗੇ ਸਗੋਂ ਉਹ ਬੜੇ ਖੁਸ਼ ਹੋਣਗੇ ਜਦੋਂ ਉਹ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਵੇਖਣਗੇ ਕਿ ਉਹ ਮੰਦਰ ਨੂੰ ਨਾਸ ਕਰ ਰਿਹਾ ਹੈ ਅਤੇ ਮੁਕੰਮਲ ਇਮਾਰਤ ਦਾ ਜਾਇਜ਼ਾ ਲੈ ਰਿਹਾ ਹੈ। ਅਤੇ ਉਹ ਜੋ ਤੂੰ ਪੱਥਰ ਦੀਆਂ ਸੱਤ ਨੁਕਰਾਂ ਵੇਖੀਆਂ ਉਹ ਯਹੋਵਾਹ ਦਾ ਹਰ ਦਿਸ਼ਾ ਵੱਲ ਵੇਖਣ ਲਈ ਅੱਖਾਂ ਦਾ ਪ੍ਰਤੀਕ ਹਨ। ਉਹ ਧਰਤੀ ਦੇ ਜ਼ਰ੍ਰੇ-ਜ਼ਰ੍ਰੇ ਨੂੰ ਵੇਖਦੀਆਂ ਹਨ।”"
3ਤਦ ਮੈਂ (ਜ਼ਕਰਯਾਹ) ਨੇ ਉਸ ਨੂੰ ਆਖਿਆ, “ਮੈਂ ਸ਼ਮਾਦਾਨ ਦੇ ਇੱਕ ਸੱਜੇ ਪਾਸੇ ਅਤੇ ਇੱਕ ਜੈਤੂਨ ਦੇ ਦ੍ਰੱਖਤ ਦੇ ਖੱਬੇ ਪਾਸੇ ਵੱਲ ਖੜ੍ਹਾ ਵੇਖਿਆ, ਤਾਂ ਉਨ੍ਹਾਂ ਦ੍ਰੱਖਤਾਂ ਦਾ ਕੀ ਅਰਬ ਹੈ?”"
4ਮੈਂ ਉਸ ਨੂੰ ਇਹ ਵੀ ਪੁੱਛਿਆ, “ਜੈਤੂਨ ਦੇ ਰੁੱਖ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਨੋ ਨਲੀਆਂ ਨਾਲ ਜੁੜੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੁਨਿਹਰੇ ਰੰਗ ਦਾ ਤੇਲ ਨਿਕਲਦਾ ਹੈ?”"
5ਫ਼ਿਰ ਦੂਤ ਨੇ ਮੈਨੂੰ ਕਿਹਾ, “ਕੀ ਤੈਨੂੰ ਇਨ੍ਹਾਂ ਗੱਲਾਂ ਦਾ ਭਾਵ ਨਹੀਂ ਪਤਾ?” ਮੈਂ ਕਿਹਾ, “ਨਹੀਂ, ਸੁਆਮੀ।”"

6ਤਾਂ ਉਸ ਨੇ ਕਿਹਾ, “ਇਹ ਦੋ ਮਸਹ ਕੀਤੇ ਮਨੁੱਖ ਹਨ ਜੋ ਸਾਰੀ ਧਰਤੀ ਦੇ ਯਹੋਵਾਹ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।” ਰ ਖੜ੍ਹੇ ਰਹਿੰਦੇ ਹਨ।”"
7ਉੱਡਣੀ ਪੱਤਰੀ ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ।"
8ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਿਆ ਹੈ?” ਮੈਂ ਕਿਹਾ, “ਇੱਕ ਉੱਡਣੀ ਪੱਤਰੀ ਜੋ 30 ਫੁੱਟ ਲੰਬੀ ਅਤੇ 15 ਫੁੱਟ ਚੌੜੀ ਹੈ।”"
9ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।"
10ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”"

11ਇੱਕ ਔਰਤ ਅਤੇ ਬਾਲਟੀ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਬਾਹਰ ਚੱਲਾ ਗਿਆ। ਉਸ ਕਿਹਾ, “ਉਹ ਵੇਖ! ਉਹ ਬਾਹਰ ਨੂੰ ਕੀ ਨਿਕਲ ਕੇ ਆ ਰਿਹਾ ਹੈ?”"
12ਮੈਂ ਕਿਹਾ, “ਮੈਂ ਨਹੀਂ ਜਾਣਦਾ-ਇਹ ਕੀ ਹੈ?” ਉਸ ਨੇ ਕਿਹਾ, “ਇਹ ਨਾਪਣ ਦੀ ਬਾਲਟੀ ਹੈ।” ਉਸ ਨੇ ਇਹ ਵੀ ਆਖਿਆ, “ਇਹ ਮਾਪਣ ਦੀ ਬਾਲਟੀ ਇਸ ਰਾਜ ਦੇ ਲੋਕਾਂ ਦੇ ਪਾਪ ਨਾਪਣ ਦਾ ਪੈਮਾਨਾ ਹੈ।”"
13ਉਸ ਨੇ ਬਾਲਟੀ ਤੋਂ ਸਿੱਕੇ ਦੇ ਬਣੇ ਢੱਕਣ ਨੂੰ ਉੱਪਰ ਚੁੱਕਿਆ ਅਤੇ ਉੱਥੇ ਉਸ ਵਿੱਚ ਇੱਕ ਔਰਤ ਸੀ।"
14ਦੂਤ ਨੇ ਕਿਹਾ, “ਇਹ ਔਰਤ ਬਦੀ ਦਾ ਪ੍ਰਤਿਨਧਿਤਵ ਕਰਦੀ ਹੈ।” ਫ਼ਿਰ ਦੂਤ ਨੇ ਉਸ ਔਰਤ ਨੂੰ ਬਾਲਟੀ ਅੰਦਰ ਧਕੇਲਿਆ ਅਤੇ ਉਸ ਉੱਪਰ ਮੁੜ ਸਿੱਕੇ ਦਾ ਢੱਕਣ ਲਾ ਦਿੱਤਾ।"
15ਉਪਰੰਤ ਮੈਂ ਉੱਪਰ ਵੱਲ ਤੱਕਿਆ ਅਤੇ ਖੰਭਾਂ ਨਾਲ ਦੋ ਔਰਤਾਂ ਬਾਹਰ ਨਿਕਲਦੀਆਂ ਵੇਖੀਆਂ, ਉਨ੍ਹਾਂ ਦੇ ਖੰਭ ਸਾਰਸ ਵਰਗੇ ਸਨ ਅਤੇ ਉਨ੍ਹਾਂ ਨੂੰ ਹਵਾ ਰਾਹੀਂ ਚੁੱਕਿਆ ਹੋਇਆ ਸੀ। ਉਹ ਆਪਣੇ ਪਰਾਂ ਵਿੱਚ ਹਵਾ ਭਰਕੇ ਉਡੀਆਂ ਅਤੇ ਉਸ ਬਾਲਟੀ ਨੂੰ ਉਤਾਹਾਂ ਹਵਾ ਵਿੱਚ ਚੁੱਕ ਲਿਆ।"
You have read Micah 5
15 verses