Lumina
Nehemiah

Dwellers in Jerusalem

Nehemiah 11·Punjabi Bible

1ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।"

2ਯਹੂਦੀਆਂ ਦੀ ਮਦਦ ਲਈ ਪਾਤਸ਼ਾਹ ਦਾ ਹੁਕਮ ਉਸ ਦਿਨ ਪਾਤਸ਼ਾਹ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵੈਰੀ ਹਾਮਾਨ ਦਾ ਸਾਰਾ ਸਮਾਨ ਤੇ ਮਲਕੀਅਤ ਰਾਣੀ ਅਸਤਰ ਦੇ ਹਵਾਲੇ ਕਰ ਦਿੱਤੀ। ਅਸਤਰ ਨੇ ਪਾਤਸ਼ਾਹ ਨੂੰ ਮਾਰਦਕਈ ਬਾਰੇ ਵੀ ਦੱਸ ਦਿੱਤਾ ਕਿ ਉਹ ਉਸ ਦਾ ਕੀ ਲੱਗਦਾ ਹੈ। ਤਦ ਮਾਰਦਕਈ ਪਾਤਸ਼ਾਹ ਨੂੰ ਮਿਲਣ ਆਇਆ।"

3ਪਾਤਸ਼ਾਹ ਨੇ ਆਪਣੀ ਮੋਹਰ ਵਾਲੀ ਮੁੰਦਰੀ ਲਈ ਜਿਹੜੀ ਉਸ ਨੇ ਹਾਮਾਨ ਨੂੰ ਦਿੱਤੀ ਸੀ ਅਤੇ ਇਸ ਨੂੰ ਮਾਰਦਕਈ ਨੂੰ ਦੇ ਦਿੱਤਾ। ਫੇਰ ਅਸਤਰ ਨੇ ਹਾਮਾਨ ਦੀ ਸਾਰੀ ਮਲਕੀਅਤ ਦਾ ਸਰਪ੍ਰਸਤ ਮਾਰਦਕਈ ਨੂੰ ਬਣਾ ਦਿੱਤਾ।"

4ਅਸਤਰ ਨੇ ਮੁੜ ਪਾਤਸ਼ਾਹ ਕੋਲ ਜਾਕੇ ਉਸ ਨਾਲ ਗੱਲ ਕੀਤੀ। ਉਹ ਪਾਤਸ਼ਾਹ ਦੇ ਪੈਰਾਂ ਤੇ ਡਿੱਗ ਕੇ ਅਤੇ ਰੋ ਪਈ। ਉਸ ਨੇ ਫ਼ਰਿਆਦ ਕੀਤੀ ਕਿ ਉਹ ਉਸ ਮੰਦੀ ਯੋਜਨਾ ਨੂੰ ਰੱਦ ਕਰ ਦੇਵੇ ਜੋ ਹਾਮਾਨ ਅਗਾਗੀ ਨੇ ਯਹੂਦੀਆਂ ਦੇ ਖਿਲਾਫ਼ ਬਾਣਾਈ ਸੀ।"

5ਤਦ ਰਾਜੇ ਨੇ ਅਸਤਰ ਵੱਲ ਆਪਣਾ ਸੁਨਿਹਰੀ ਰਾਜ-ਦੰਡ ਵੱਧਾਇਆ, ਅਤੇ ਉਹ ਉੱਠ ਕੇ ਪਾਤਸ਼ਾਹ ਦੇ ਸਾਹਮਣੇ ਜਾ ਖਲੋਤੀ।"

Nehemiah 11 illustration - Nehemiah Chapter 11

6ਫੇਰ ਅਸਤਰ ਨੇ ਆਖਿਆ, “ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਤੂੰ ਮੇਰੇ ਤੇ ਪ੍ਰਸੰਨ ਹੈ ਅਤੇ ਜੇਕਰ ਤੈਨੂੰ ਮੇਰਾ ਵਿੱਚਾਰ ਚੰਗਾ ਲੱਗੇ ਤੇ ਜੇਕਰ ਤੂੰ ਮੇਰੇ ਨਾਲ ਖੁਸ਼ ਹੈਂ, ਤਾਂ ਕਿਰਪਾ ਕਰਕੇ ਇੱਕ ਨਵਾਂ ਹੁਕਮ ਜਾਰੀ ਕਰ ਦਿਓ ਜੋ ਕਿ ਅਗਾਰੀ ਹਮਦਾਬਾ ਦੇ ਪੁੱਤਰ ਹਾਮਾਨ ਦੇ ਆਦੇਸ਼ ਨੂੰ ਰੱਦ ਕਰ ਦੇਵੇ। ਉਸ ਨੇ ਪਾਤਸ਼ਹ ਦੇ ਸੂਬੇ ਵਿੱਚ ਸਾਰੇ ਯਹੂਦੀਆਂ ਨੂੰ ਤਬਾਹ ਕਰਣ ਦਾ ਆਦੇਸ਼ ਦਿੱਤਾ ਹੈ।"

7ਮੈਂ ਪਾਤਸ਼ਾਹ ਅੱਗੇ ਅਰਜ਼ ਇਸ ਲਈ ਕਰ ਰਹੀ ਹਾਂ ਕਿਉਂ ਕਿ ਮੈਂ ਆਪਣੇ ਲੋਕਾਂ ਨਾਲ ਇਹ ਭਿਆਨਕ ਕਰੋਪੀ ਹੁੰਦੀ ਨਹੀਂ ਵੇਖ ਸੱਕਦੀ। ਮੈਂ ਆਪਣੇ ਘਰਾਣੇ ਨੂੰ ਨਸ਼ਟ ਹੁੰਦਾ, ਮਰਦਾ ਨਹੀਂ ਵੇਖ ਸੱਕਦੀ।”"

8ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਆਖਿਆ, “ਕਿਉਂ ਕਿ ਹਾਮਾਨ ਯਹੂਦੀਆਂ ਦੇ ਖਿਲਾਫ ਸੀ। ਇਸ ਲਈ ਮੈਂ ਉਸਦੀ ਜਾਇਦਾਦ ਅਸਤਰ ਨੂੰ ਸੌਂਪ ਦਿੱਤੀ। ਅਤੇ ਮੇਰੇ ਸਿਪਾਹੀਆਂ ਨੇ ਉਸ ਨੂੰ ਸੂਲੀ ਚਾਢ਼ ਦਿੱਤਾ।"

9ਰਾਜੇ ਦੇ ਅਧਿਕਾਰ ਨਾਲ ਯਹੂਦੀਆਂ ਨਾਲ ਸੰਬੰਧਿਤ ਇੱਕ ਹੋਰ ਹੁਕਮ ਲਿਖੋ। ਤੁਸੀਂ ਜੋ ਵੀ ਸਮਝੋਁ ਕਿ ਜਿਸ ਨਾਲ ਯਹੂਦੀਆਂ ਦਾ ਭਲਾ ਹੋਵੇਗਾ, ਇਸ ਨੂੰ ਲਿਖੋ ਅਤੇ ਇਸ ਉੱਤੇ ਰਾਜੇ ਦੀ ਮੋਹਰ ਲਾ ਦਿਓ। ਕਿਉਂ ਕਿ ਜੋ ਕੁਝ ਵੀ ਪਾਤਸ਼ਾਹ ਦੇ ਨਾਉਂ ਤੇ ਲਿਖਿਆ ਜਾਵੇਗਾ ਅਤੇ ਜੇਕਰ ਉਸ ਉੱਪਰ ਪਾਤਸ਼ਾਹ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਰੱਦ ਨਹੀਂ ਕਰ ਸੱਕਦਾ।”"

10ਜਲਦੀ ਹੀ ਪਾਤਸ਼ਾਹ ਦੇ ਸੱਕੱਤਰ ਸੱਦੇ ਗਏ। ਇਹ ਸਭ ਕਾਰਜ ਸੀਵਾਨ ਦੇ ਤੀਜੇ ਮਹੀਨੇ ਦੇ ਤੇਈਵੇਂ ਦਿਨ ਨੂੰ ਕੀਤਾ ਗਿਆ। ਉਨ੍ਹਾਂ ਸੱਕੱਤਰਾਂ ਨੇ ਮਾਰਦਕਈ ਦੇ ਹੁਕਮ ਮੁਤਾਬਕ ਯਹੂਦੀਆਂ, ਆਗੂਆਂ, ਰਾਜਪਾਲਾਂ ਅਤੇ ਹਿਂਦ ਤੋਂ ਕੁਸ਼ ਤੀਕ 127 ਸੂਬਿਆਂ ਦੇ ਅਧਿਕਾਰੀਆਂ ਨੂੰ ਲਿਖਿਆ। ਉਹ ਆਦੇਸ਼ ਲੋਕਾਂ ਦੇ ਹਰ ਸਮੂਹ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਅਤੇ ਵਰਨਮਾਲਾ ਵਿੱਚ ਲਿਖੇ ਗਏ ਸਨ।"

Nehemiah 11 illustration - Nehemiah Chapter 11

11ਮਾਰਦਕਈ ਨੇ ਰਾਜੇ ਦੇ ਅਧਿਕਾਰ ਮੁਤਾਬਿਕ ਆਦੇਸ਼ ਨੂੰ ਲਿਖਿਆ ਅਤੇ ਪਾਤਸ਼ਾਹ ਦੀ ਮੋਹਰ ਨਾਲ ਚਿੱਠੀਆਂ ਨੂੰ ਬੰਦ ਕੀਤਾ ਫੇਰ ਉਸ ਨੇ ਉਨ੍ਹਾਂ ਪੱਤਰਾਂ ਨੂੰ ਘੋੜਿਆਂ ਤੇ ਸੰਦੇਸ਼ਵਾਹਕਾਂ ਰਾਹੀਂ ਭੇਜ ਦਿੱਤਾ। ਉਹ ਤੇਜ ਘੋਢ਼ਿਆਂ ਉੱਤੇ ਸਵਾਰ ਹੋ ਗਏ ਤਾਂ ਕਿ ਉਹ ਚਿੱਠੀਆਂ ਨੂੰ ਜਲਦ ਤੋਂ ਜਲਦ ਪਹੁੰਚਾ ਸੱਕਣ। ਉਨ੍ਹਾਂ ਚਿੱਠੀਆਂ ਵਿੱਚ ਪਾਤਸ਼ਾਹ ਦਾ ਹੁਕਮ ਇਉਂ ਸੀ:"

12ਹਰ ਇੱਕ ਸ਼ਹਿਰ ਦੇ ਯਹੂਦੀਆਂ ਨੂੰ ਆਪਣੇ ਆਪ ਨੂੰ ਬਚਾਉਣ ਲਈ ਇੱਕ ਬਾਵੇਂ ਇਕੱਠੇ ਹੋਣ ਦਾ ਹੱਕ ਹੈ। ਜੇਕਰ ਕਿਸੇ ਵੀ ਕੌਮ ਦੀ ਫ਼ੌਜ ਉਨ੍ਹਾਂ, ਦੀਆਂ ਔਰਤਾਂ ਜਾਂ ਉਨ੍ਹਾਂ ਦੇ ਬੱਚਿਆਂ ਉੱਤੇ ਹਮਲਾ ਕਰੇ, ਤਾਂ ਉਨ੍ਹਾਂ ਨੂੰ ਉਸ ਪੂਰੀ ਫ਼ੌਜ ਨੂੰ ਤਬਾਹ ਕਰਨ, ਮਾਰਨ ਅਤੇ ਨਸ਼ਟ ਕਰਨ ਦਾ ਪੂਰਾ ਹੱਕ ਹੈ। ਯਹੂਦੀਆਂ ਨੂੰ ਉਨ੍ਹਾਂ ਵੈਰੀਆਂ ਨੂੰ ਨਸ਼ਟ ਕਰਕੇ ਉਨ੍ਹਾਂ ਦੀ ਦੋਲਤ ਲੈਣ ਦਾ ਵੀ ਪੂਰਾ ਹੱਕ ਹੈ।"

13ਜਿਹੜਾ ਦਿਨ ਯਹੂਦੀਆਂ ਦੇ ਇਹ ਸਭ ਕਰਨ ਲਈ ਮੁਕਰ੍ਰਰ ਕੀਤਾ ਗਿਆ ਸੀ ਉਹ ਅਦਾਰ ਦੇ ਬਾਰ੍ਹਵੇਂ ਮਹੀਨੇ ਦਾ ਤੇਰ੍ਹਵਾਂ ਦਿਨ ਸੀ। ਯਹੂਦੀਆਂ ਨੂੰ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਇਉਂ ਕਰਨ ਦਾ ਇਖਤਿਆਰ ਸੀ।"

14ਇਸ ਆਦੇਸ਼ ਦੀ ਇੱਕ ਨਕਲ ਹਰ ਕੌਮ ਦੇ ਲੋਕਾਂ ਨੂੰ, ਸਾਰੇ ਰਾਜ ਵਿੱਚ ਭੇਜੀ ਗਈ। ਇਹ ਹਰ ਸੂਬੇ ਵਿੱਚ ਇੱਕ ਕਨੂੰਨ ਬਣ ਗਿਆ। ਯਹੂਦੀ ਉਸ ਖਾਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।"

15ਸੰਦੇਸ਼ਵਾਹਕਾਂ ਨੇ ਪਾਤਸ਼ਾਹ ਦੇ ਘੋੜਿਆਂ ਤੇ ਸਵਾਰ ਹੋ ਕੇ ਇਸ ਕਾਰਜ ਨੂੰ ਛੇਤੀ-ਛੇਤੀ ਖਤਮ ਕੀਤਾ। ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਕੰਮ ਫੁਰਤੀ ਨਾਲ ਮੁਕਾਉਣ ਦਾ ਹੁਕਮ ਦਿੱਤਾ ਸੀ ਅਤੇ ਇਸ ਹੁਕਮ ਦਾ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਪ੍ਰਚਾਰ ਕੀਤਾ ਗਿਆ।"

Nehemiah 11 illustration - Nehemiah Chapter 11

16ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸ ਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।"

17ਇਹ ਦਿਨ ਯਹੂਦੀਆਂ ਲਈ ਖਾਸ ਖੁਸ਼ੀ ਦਾ ਦਿਨ ਸੀ। ਇਹ ਉਨ੍ਹਾਂ ਲਈ ਬਹੁਤ ਖੁਸ਼ੀਆਂ ਤੇ ਭਾਗਾਂ ਭਰਿਆਂ ਦਿਨ ਸੀ।"

18ਜਿੱਥੇ-ਕਿਤ੍ਤੇ ਵੀ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਸ਼ਹਿਰਾਂ ਤੇ ਸੂਬਿਆਂ ਵਿੱਚ ਯਹੂਦੀਆਂ ਦਰਮਿਆਨ ਖੁਸ਼ੀ ਦੀ ਲਹਿਰ ਦੌੜ ਗਈ। ਯਹੂਦੀ ਦਾਅਵਤਾਂ ਦੇਕੇ ਇਹ ਪਰਬ ਮਨਾ ਰਹੇ ਸਨ ਅਤੇ ਇਸ ਮੌਕੇ ਤੇ ਹੋਰਨਾਂ ਕੌਮਾਂ ਚੋ ਬਹੁਤ ਸਾਰੇ ਆਮ ਲੋਕ ਵੀ ਯਹੂਦੀ ਬਣੇ ਕਿਉਂ ਕਿ ਉਹ ਯਹੂਦੀਆਂ ਤੋਂ ਬਹੁਤ ਡਰਦੇ ਸਨ।"

19ਯਹੂਦੀਆਂ ਦੀ ਜਿੱਤ ਬਾਰ੍ਹਵੇਂ ਮਹੀਨੇ (ਅਦਾਰ) ਦੇ ਤੇਰ੍ਹਵੇਂ ਦਿਨ ਲੋਕਾਂ ਲਈ ਪਾਤਸ਼ਾਹ ਦੇ ਹੁਕਮ ਨੂੰ ਮੰਨਣਾ ਲਾਜ਼ਮੀ ਸੀ। ਇਸ ਦਿਨ ਯਹੂਦੀਆਂ ਦੇ ਵੈਰੀਆਂ ਨੂੰ ਉਨ੍ਹਾਂ ਉੱਤੇ ਜਿੱਤ ਪਾਉਣ ਦੀ ਪੂਰੀ ਉਮੀਦ ਸੀ। ਪਰ ਹੁਣ ਹਾਲਾਤ ਬਦਲ ਗਏ ਸਨ। ਹੁਣ ਯਹੂਦੀ ਆਪਣੇ ਵੈਰੀਆਂ ਤੋਂ, ਜਿਹੜੇ ਕਿ ਯਹੂਦੀਆਂ ਨਾਲ ਨਫਰਤ ਕਰਦੇ ਸਨ, ਤਕੜੇ ਸਨ।"

20ਪਾਤਸ਼ਾਹ ਅਹਵੇਰੋਸ਼ ਦੇ ਰਾਜ ਦੇ ਸਾਰੇ ਪ੍ਰਾਂਤਾਂ ਵਿੱਚ ਸਾਰੇ ਯਹੂਦੀ ਆਪਣੇ ਸ਼ਹਿਰਾਂ ਵਿੱਚ ਇੱਕਤ੍ਰ ਹੋਏ। ਉਹ ਇਸ ਲਈ ਮਿਲੇ ਤਾਂ ਜੋ ਇਕੱਠੇ ਹੋਕੇ ਆਪਣੇ ਵੈਰੀਆਂ ਉੱਪਰ ਹਮਲਾ ਕਰ ਸੱਕਣ ਜਿਹੜੇ ਕਿ ਉਨ੍ਹਾਂ ਨੂੰ ਤਬਾਹ ਕਰਨਾ ਚਾਹੁੰਦੇ ਸਨ। ਸੋ ਹੁਣ ਕੋਈ ਵੀ ਉਨ੍ਹਾਂ ਦੀ ਤਾਕਤ ਦੇ ਨਾਲ ਮੱਥਾ ਲਾਉਣ ਦੇ ਸਮਰੱਥ ਨਹੀਂ ਸੀ। ਅਸਲ ਵਿੱਚ ਉਹ ਸਾਰੇ ਲੋਕ ਯਹੂਦੀਆਂ ਤੋਂ ਡਰਦੇ ਸਨ।"

Nehemiah 11 illustration - Nehemiah Chapter 11

21ਤਾਂ ਸਾਰੇ ਸੂਬਿਆਂ ਦੇ ਅਧਿਕਾਰੀਆਂ, ਆਗੂਆਂ ਅਤੇ ਪਾਤਸ਼ਾਹ ਦੇ ਰਾਜਪਾਲਾਂ ਅਤੇ ਸੰਚਾਲਕਾਂ ਜਿਨ੍ਹਾਂ ਨੇ ਸ਼ਾਹੀ ਬਿਵਸਬਾ ਨੂੰ ਸ਼ਕਤੀਸ਼ਾਲੀ ਬਣਾਇਆ ਸੀ ਯਹੂਦੀਆਂ ਦੀ ਮਦਦ ਕੀਤੀ। ਇਨ੍ਹਾਂ ਸਭਨਾਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਕਿ ਉਹ ਮਾਰਦਕਈ ਤੋਂ ਡਰਦੇ ਸਨ।"

22ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਮਹੱਤਵਪੂਰਣ ਬਣ ਗਿਆ। ਸਾਰੀਆਂ ਪ੍ਰਾਂਤਾਂ ਦੇ ਲੋਕਾਂ ਨੇ ਉਸ ਦੀ ਪ੍ਰਸਿੱਧੀ ਅਤੇ ਮਹੱਤਤਾ ਬਾਰੇ ਪਤਾ ਲੱਗ ਗਿਆ। ਇਸ ਤਰ੍ਹਾਂ ਮਾਰਦਕਈ ਦਿਨੋ-ਦਿਨ ਤਾਕਤਵਰ ਹੁੰਦਾ ਗਿਆ।"

23ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤੀ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਤਲਵਾਰਾਂ ਨਾਲ ਮਾਰਿਆ ਤੇ ਤਬਾਹ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਉਨ੍ਹਾਂ ਲੋਕਾਂ ਨਾਲ ਆਪਣੀ ਮਨ ਮਰਜੀ ਦਾ ਸਲੂਕ ਕੀਤਾ ਜਿਹੜੇ ਉਨ੍ਹਾਂ ਨੂੰ ਨਫ਼ਰਤ ਕਰਦੇ ਸਨ।"

24ਯਹੂਦੀਆਂ ਨੇ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਤਬਾਹ ਕੀਤਾ।"

25ਯਹੂਦੀਆਂ ਨੇ ਪਰਸ਼ਨਦਾਬਾ, ਦਿਲਫੋਨ ਅਸਪਾਬਾ ਨੂੰ ਵੀ ਖਤਮ ਕੀਤਾ।"

Nehemiah 11 illustration - Nehemiah Chapter 11

26ਇਸਦੇ ਇਲਾਵਾ ਪੋਰਾਬਾ, ਅਦਲਯਾ, ਅਰੀਦਾਬਾ,"

27ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਬਾ ਨੂੰ ਵੀ ਵੱਢ ਮੁਕਾਇਆ।"

28ਇਹ ਉਪਰੋਕਤ ਦੱਸੇ ਮਨੁੱਖ ਹਾਮਾਨ ਦੇ ਦਸ ਪੁੱਤਰ ਸਨ। ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ। ਯਹੂਦੀਆਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਮਾਰ ਮੁਕਾਇਆ ਪਰ ਉਨ੍ਹਾਂ ਨੇ ਉਨ੍ਹਾਂ ਦੀਆਂ ਵਸਤਾਂ ਨੂੰ ਹੱਥ ਨਾ ਲਾਇਆ।"

29ਉਸ ਦਿਨ ਪਾਤਸ਼ਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸੁਣਿਆ।"

30ਤਾਂ ਪਾਤਸ਼ਾਹ ਨੇ ਰਾਣੀ ਅਸਤਰ ਨੂੰ ਕਿਹਾ, “ਯਹੂਦੀਆਂ ਨੇ ਹਾਮਾਨ ਦੇ ਦੇਸ਼ਾਂ ਪੁੱਤਰਾਂ ਸਮੇਤ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਮਾਰ ਦਿੱਤਾ ਹੈ। ਹੁਣ ਮੈਨੂੰ ਦੱਸ ਕਿ ਪਾਤਸ਼ਾਹ ਦੇ ਬਚੇ ਹੋਏ ਪ੍ਰਾਂਤਾਂ ਵਿੱਚ ਕੀ ਕੀਤਾ ਜਾਵੇ? ਮੈਨੂੰ ਦੱਸ ਮੈ ਇਸ ਨੂੰ ਪੂਰਾ ਕਰਾਂਗਾ।”"

Nehemiah 11 illustration - Nehemiah Chapter 11

31ਅਸਤਰ ਨੇ ਕਿਹਾ, “ਜੇਕਰ ਇਹ ਰਾਜੇ ਨੂੰ ਪ੍ਰਸੰਨ ਕਰੇ ਤਾਂ ਅੱਜ ਵਾਂਗ ਕੱਲ ਨੂੰ ਵੀ ਯਹੂਦੀਆਂ ਦੁਆਰਾ ਸ਼ੂਸ਼ਨ ਵਿੱਚ ਇਝ੍ਝ ਹੀ ਕੀਤਾ ਜਾਵੇੇ। ਅਤੇ ਹਾਮਾਨ ਦੇ ਦਸਾਂ ਪੁੱਤਰਾਂ ਦੀਆਂ ਲੌਬਾਂ ਨੂੰ ਟਂਗਿਆ ਜਾਵੇ।”"

32ਤਾਂ ਪਾਤਸ਼ਾਹ ਨੇ ਅਗਲੇ ਦਿਨ ਲਈ ਵੀ ਉਹੀ ਆਦੇਸ਼ ਦਿੱਤਾ। ਉਹ ਸ਼ਰ੍ਹਾ ਸ਼ੂਸ਼ਨ ਵਿੱਚ ਇੱਕ ਹੋਰ ਦਿਨ ਲਈ ਜਾਰੀ ਰਹੀ। ਫ਼ੇਰ ਉਨ੍ਹਾਂ ਨੇ ਹਾਮਾਨ ਦੇ ਪੁੱਤਰਾਂ ਦੀਆਂ ਲੋਬਾਂ ਨੂੰ ਸੂਲੀ ਚਾਢ਼ਿਆ।"

33ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਅਦਾਰ ਦੇ ਮਹੀਨੇ ਦੇ ਚੌਦ੍ਹਵੇਂ ਦਿਨ ਫਿਰ ਸਾਰੇ ਯਹੂਦੀ ਇਕੱਠੇ ਹੋਏ। ਉਨ੍ਹਾਂ ਨੇ ਫਿਰ ਸ਼ੂਸ਼ਨ ਸ਼ਹਿਰ ਵਿੱਚ 300 ਮਨੁੱਖਾਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਕਿਸੇ ਵਸਤ ਨੂੰ ਹੱਥ ਨਾ ਲਾਇਆ।"

34ਉਸੇ ਵਕਤ ਹੋਰ ਸੂਬਿਆਂ ਵਿੱਚ ਵੱਸੱਦਿਆਂ ਯਹੂਦੀਆਂ ਨੂੰ ਵੀ ਇਕੱਠਾ ਕੀਤਾ ਤਾਂ ਜੋ ਇਕੱਠੇ ਹੋਕੇ ਆਪਣੇ ਬਚਾਓ ਲਈ ਆਪਣੇ-ਆਪ ਨੂੰ ਤਾਕਤਵਰ ਕਰਨ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਪਿੱਛਾ ਛੁੜਾਉਣ ਲਈ 75,000 ਵੈਰੀਆਂ ਨੂੰ ਵੱਢ ਸੁੱਟਿਆ ਪਰ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।"

35ਇਹ ਵਾਰਦਾਤ ਅਦਾਰ ਦੇ ਮਹੀਨੇ ਤੇਰ੍ਹਾਂ ਤਰੀਕ ਨੂੰ ਹੋਈ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ। ਉਸ ਦਿਨ ਨੂੰ ਯਹੂਦੀਆਂ ਨੇ ਖੁਸ਼ੀ ਦੀ ਛੁੱਟੀ ਜਾਣ ਕੇ ਖੁਸ਼ੀ ਮਨਾਈ।"

Nehemiah 11 illustration - Nehemiah Chapter 11

36ਪੂਰੀਮ ਦਾ ਪਰਬ ਸੂਸ਼ਨ ਵਿੱਚ ਸਾਰੇ ਯਹੂਦੀ ਅਦਾਰ ਦੇ ਮਹੀਨੇ ਦੇ 13 ਵੇਂ ਅਤੇ 14 ਵੇਂ ਦਿਨ ਇਕੱਠੇ ਹੋਏ ਤੇ ਫਿਰ 15 ਵੇਂ ਦਿਨ ਉਹਨਾਂ ਨੇ ਆਰਾਮ ਕੀਤਾ ਤੇ ਪੰਦਰ੍ਹਵੇਂ ਦਿਨ ਛੁੱਟੀ ਦਾ ਜਸ਼ਨ ਮਨਾਇਆ।"

Chapter Complete

You have read Nehemiah 11

36 verses