Lumina
Nehemiah

Dedication of the Wall

Nehemiah 12·Punjabi Bible

1ਇਉਂ ਦੇਸ਼ ਵਿੱਚ ਅਤੇ ਪਿੰਡਾਂ ਵਿੱਚ ਵੱਸਦੇ ਯਹੂਦੀਆਂ ਨੇ ਅਦਾਰ ਦੇ ਚੌਦ੍ਹਵੇਂ ਦਿਨ ਪੂਰੀਮ ਦਾ ਪਰਬ ਮਨਾਇਆ। ਚੌਦਵੇਂ ਦਿਨ ਨੂੰ ਉਨ੍ਹਾਂ ਨੇ ਖੁਸ਼ੀ ਦੀ ਛੁੱਟੀ ਰੱਖਿਆ। ਉਸ ਦਿਨ ਉਨ੍ਹਾਂ ਨੇ ਇੱਕ ਦੂਜੇ ਨੂੰ ਤੋਂਹਫੇ ਵੰਡੇ ਅਤੇ ਦਾਅਵਤਾਂ ਕੀਤੀਆਂ।"

2ਮਾਰਦਕਈ ਨੇ ਇਨ੍ਹਾਂ ਸਭ ਗੱਲਾਂ ਨੂੰ ਲਿਖਿਆ ਅਤੇ ਫਿਰ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਵੱਸਦੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ। ਉਸ ਨੇ ਸਭ ਜਗ੍ਹਾ ਦੂਰ-ਨੇੜੇ ਚਿੱਠੀਆਂ ਭੇਜੀਆਂ।"

3ਮਾਰਦਕਈ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਹੂਦੀਆਂ ਨੂੰ ਕਹੇ ਕਿ ਉਹ ਹਰ ਸਾਲ ਅਦਾਰ ਦੇ ਮਹੀਨੇ ਦੇ ਚੌਦਵੇਂ ਪੰਦਰਵੇਂ ਦਿਨ ਪੂਰੀਮ ਦਾ ਪੁਰਬ ਮਨਾਉਣ।"

4ਇਹ ਉਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣੇ ਵੈਰੀਆਂ ਤੋਂ ਆਰਾਮ ਮਿਲਿਆ ਅਤੇ ਇਹ ਮਹੀਨਾ ਉਨ੍ਹਾਂ ਲਈ ਗਮ ਤੋਂ ਖੁਸ਼ੀ ਵਿੱਚ ਅਤੇ ਰੋਣ ਪਿੱਟਣ ਤੋਂ ਖੁਸ਼ੀ ਵਿੱਚ ਬਦਲ ਗਿਆ। ਉਸ ਨੇ ਇਨ੍ਹਾਂ ਦਿਨਾਂ ਨੂੰ ਖੁਸ਼ੀ ਦੀਆਂ ਛੁੱਟੀਆਂ ਘੋਸ਼ਿਤ ਕਰਨ ਲਈ, ਅਤੇ ਜਸ਼ਨ ਮਨਾਉਣ ਲਈ ਅਤੇ ਦਾਅਵਤਾਂ ਕਰਨ ਲਈ, ਇੱਕ ਦੂਜੇ ਨੂੰ ਤੋਹਫ਼ੇ ਦੇਣ ਲਈ ਅਤੇ ਗਰੀਬ ਲੋਕਾਂ ਨੂੰ ਤੋਹਫ਼ੇ ਭੇਜਣ ਲਈ ਵੀ ਕਿਹਾ।"

5ਤਾਂ ਯਹੂਦੀਆਂ ਨੇ ਜੋ ਕੁਝ ਮਾਰਦਕਈ ਤੇ ਲਿਖ ਕੇ ਭੇਜਿਆ, ਉਸ ਨੂੰ ਮੰਨਿਆ। ਉਹ ਆਪਣੇ ਸ਼ੁਰੂ ਕੀਤੇ ਹੋਏ ਤਿਉਹਾਰ ਨੂੰ ਜਾਰੀ ਰੱਖਣ ਲਈ ਰਾਜੀ ਹੋ ਗਏ।"

Nehemiah 12 illustration - Nehemiah Chapter 12

6ਅਗਾਗੀ ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ ਅਤੇ ਉਸ ਨੇ ਯਹੂਦੀਆਂ ਨੂੰ ਤਬਾਹ ਕਰਨ ਦੀ ਭੈੜੀ ਵਿਉਂਤ ਬਣਾਈ ਸੀ ਅਤੇ ਹਾਮਾਨ ਨੇ ਯਹੂਦੀਆਂ ਨੂੰ ਤਬਾਹ ਕਰਨ ਵਾਸਤੇ ਦਿਨ ਮੁਕਰ੍ਰਰ ਕਰਨ ਲਈ ਗੁਣੇ ਪਾਏ ਸਨ, ਉਨ੍ਹਾਂ ਦਿਨਾਂ ਵਿੱਚ ਗੁਣੇ ਨੂੰ “ਪੂਰੀਮ” ਕਿਹਾ ਜਾਂਦਾ ਸੀ, ਇਸੇ ਲਈ ਇਸ ਛੁੱਟੀ ਨੂੰ “ਪੂਰੀਮ” ਆਖਿਆ ਗਿਆ।"

7ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸ ਦੇ ਪੁੱਤਰ ਸੂਲੀ ਚਾਢ਼ੇ ਗਏ।"

8ਇਨ੍ਹਾਂ ਦਿਨਾਂ ਵਿੱਚ, ਗੁਣਿਆਂ ਨੂੰ “ਪੂਰੀਮ” ਆਖਿਆ ਜਾਂਦਾ ਸੀ। ਇਸ ਲਈ ਇਸ ਛੁੱਟੀ ਨੂੰ ਵੀ “ਪੁਰੀਮ” ਦਾ ਨਾਂ ਦਿੱਤਾ ਗਿਆ। ਮਾਰਦਕਈ ਨੇ ਯਹੂਦੀਆਂ ਨੂੰ ਇਹ ਛੁੱਟੀ ਮਨਾਉਣ ਲਈ ਚਿੱਠੀ ਲਿਖੀ ਇਸ ਲਈ ਉਸ ਦਿਨ ਤੋਂ ਯਹੂਦੀਆਂ ਨੇ ਹਰ ਵ੍ਹਰੇ ਇਹ ਦੋ ਦਿਨਾਂ ਨੂੰ ਮਨਾਇਆ।"

9ਇਹ ਦਿਨ ਪੀੜੀ ਦਰ ਪੀੜੀ ਹਰ ਪਰਿਵਾਰ ਦੁਆਰਾ, ਹਰ ਪ੍ਰਾਂਤ ਅਤੇ ਹਰ ਨਗਰ ਵਿੱਚ ਯਾਦ ਕੀਤੇ ਅਤੇ ਮਨਾਏ ਜਾਣ ਲਈ ਹਨ। ਅਤੇ ਪੂਰੀਮ ਦੇ ਇਨ੍ਹਾਂ ਦਿਨਾਂ ਨੂੰ ਯਹੂਦੀਆਂ ਦਰਮਿਆਨ ਵੇਖੇ ਜਾਣ ਤੋਂ ਬੰਦ ਨਹੀਂ ਕੀਤੇ ਜਾਣੇ ਚਾਹੀਦੇ। ਅਤੇ ਨਾ ਹੀ ਉਨ੍ਹਾਂ ਦੀ ਯਾਦ ਉਨ੍ਹਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਖਤਮ ਹੋਵੇ। ਇਸ ਲਈ ਉਹ ਸਭ ਕੁਝ ਸਿਮਰਤੀਆਂ ਵਿੱਚ ਜੋ ਕੁਝ ਉਨ੍ਹਾਂ ਨਾਲ ਵਾਪਰਿਆ ਨੂੰ ਚੇਤੇ ਰੱਖਣ ’ਚ ਇਹ ਦਿਨ ਮਦਦ ਕਰੇ, ਇਸ ਲਈ ਇਹ ਦਿਨ ਯਾਦਗਾਰੀ ਮੁਕਰ੍ਰਰ ਕੀਤੇ ਗਏ।"

10ਫ਼ੇਰ ਅਬੀਹਯਿਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਇਸ ਦੂਸਰੇ ਖਤ ਨੂੰ ਪੱਕਿਆਂ ਕਰਨ ਲਈ ਰਾਜੇ ਦੇ ਸਾਰੇ ਅਧਿਕਾਰ ਨਾਲ, ਪੂਰੀਮ ਬਾਰੇ ਇੱਕ ਸ਼ਾਹੀ ਖਤ ਲਿਖਿਆ।"

Nehemiah 12 illustration - Nehemiah Chapter 12

11ਇਸ ਲਈ ਮਾਰਦਕਈ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ 127 ਸੂਬਿਆਂ ਵਿੱਚ ਸਾਰੇ ਯਹੂਦੀਆਂ ਨੂੰ ਪੱਤਰ ਲਿਖੇ। ਮਾਰਦਕਈ ਨੇ ਦੱਸਿਆ ਕਿ ਇਹ ਛੁੱਟੀ ਆਪਸੀ ਪਿਆਰ ਅਤੇ ਯਹੂਦੀਆਂ ਵਿੱਚ ਆਪਸੀ ਭਰੋਸੇ ਦਾ ਪੈਗਾਮ ਬਣੇ।"

12ਮਾਰਦਕਈ ਨੇ ਇਨ੍ਹਾਂ ਖਤਾਂ ਨੂੰ ਲਿਖਿਆ ਤਾਂ ਜੋ ਪੁਰੀਮ ਦੇ ਇਨ੍ਹਾਂ ਦਿਨਾਂ ਨੂੰ ਨਿਸ਼ਚਿੰਤ ਸਮੇਂ ਤੇ ਮਨਾਇਆ ਜਾਵੇ। ਯਹੂਦੀ ਮਾਰਦਕਈ ਅਤੇ ਅਸਤਰ ਨੇ ਯਹੂਦੀਆਂ ਨੂੰ ਆਪਣੇ ਲਈ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਲਈ ਦੋ ਦਿਨਾਂ ਦੀ ਛੁੱਟੀ ਸਥਾਪਿਤ ਕਰਨ ਲਈ ਇਹ ਆਦੇਸ਼ ਭੇਜਿਆ। ਉਨ੍ਹਾਂ ਨੂੰ ਇਹ ਦਿਨ ਵੀ ਇੰਝ ਹੀ ਯਾਦ ਰੱਖਣਾ ਚਾਹੀਦਾ ਜਿਵੇਂ ਉਹ ਦੂਸਰੀਆਂ ਛੁੱਟੀਆਂ ਨੂੰ ਯਾਦ ਰੱਖਦੇ ਹਨ ਜਦੋਂ ਉਹ ਵਰਤ ਰੱਖ ਰਹੇ ਹੁੰਦੇ ਹਨ, ਪ੍ਰਾਰਥਨਾ ਕਰ ਰਹੇ ਹੁੰਦੇ ਹਨ, ਉਨ੍ਹਾਂ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਬਾਰੇ ਹੋ ਰਹੇ ਹੁੰਦੇ ਹਨ।"

13ਅਸਤਰ ਦੇ ਆਦੇਸ਼ਾਂ ਨਾਲ ਪੂਰੀਮ ਬਾਰੇ ਇਹ ਅਸੂਲ ਪੱਕੇ ਸਨ ਅਤੇ ਇਹ ਗੱਲਾਂ ਪੋਥੀ ਵਿੱਚ ਲਿਖੀਆਂ ਗਈਆ"

14ਮਾਰਦਕਈ ਦਾ ਸਂਮਾਨ ਅਹਸ਼ਵੇਰੋਸ਼ ਪਾਤਸ਼ਾਹ ਨੇ ਲੋਕਾਂ ਉੱਤੇ ਕਰ ਲਾ ਦਿੱਤਾ। ਰਾਜ ਦੇ ਸਾਰੇ ਲੋਕਾਂ ਨੂੰ ਭਾਵੇਂ ਉਹ ਸਮੁੰਦਰ ਦੇ ਟਾਪੂਆਂ ਤੇ ਰਹਿੰਦੇ ਹੋਣ, ਦੂਰ-ਦੁਰਾਡੇ ਵੱਸਦੇ ਲੋਕਾਂ ਉੱਪਰ ਵੀ ਪਾਤਸ਼ਾਹ ਨੇ ਵਸੂਲ ਲਗਾ ਦਿੱਤਾ।"

15ਪਾਤਸ਼ਾਹ ਅਹਸ਼ਵੇਰੋਸ਼ ਦੀਆਂ ਸਾਰੀਆਂ ਕਰਨੀਆਂ ਪਰਸੀਆਂ ਅਤੇ ਮਾਦੀ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਅਤੇ ਮਾਰਦਕਈ ਦੀਆਂ ਕਰਨੀਆਂ ਅਤੇ ਕਿਵੇਂ ਰਾਜੇ ਨੇ ਉਸ ਨੂੰ ਤਰਕੀ ਦਿੱਤੀ ਦਾ ਵਿਵਰਣ ਉਨ੍ਹਾਂ ਪੋਥੀਆਂ ਵਿੱਚ ਲਿਖਿਆ ਗਿਆ।"

Nehemiah 12 illustration - Nehemiah Chapter 12

16ਯਹੂਦੀ ਮਾਰਦਕਈ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਰੁਤਬੇ ਉੱਤੇ ਸੀ ਅਤੇ ਯਹੂਦੀਆਂ ਵਿੱਚ ਮਹੱਤਵਪੂਰਣ ਹਸਤੀ ਸੀ ਅਤੇ ਉਸ ਦੇ ਯਹੂਦੀ ਸਾਥੀਆਂ ਨੇ ਉਸ ਨੂੰ ਆਦਰ-ਮਾਣ ਦੇ ਕੇ ਰੱਖਿਆ। ਉਹ ਉਸ ਦੀ ਇੱਜ਼ਤ ਅਤੇ ਉਸਤਤ ਇਸ ਲਈ ਕਰਦੇ ਸਨ ਕਿਉਂ ਕਿ ਉਸ ਨੇ ਆਪਣੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਅਤੇ ਜੋ ਸਾਰੇ ਯਹੂਦੀਆਂ ਲਈ ਸ਼ਾਂਤੀ ਲਿਆਇਆਂ।"

17ਨੇਕ ਇਨਸਾਨ, ਅੱਯੂਬ ਉਜ਼ ਦੇਸ਼ ਵਿੱਚ ਅੱਯੂਬ ਨਾਮ ਦਾ ਇੱਕ ਆਦਮੀ ਰਹਿੰਦਾ ਸੀ। ਅੱਯੂਬ ਨਿਰਦੋਸ਼ ਅਤੇ ਇਮਾਨਦਾਰ ਸੀ। ਉਹ ਪਰਮੇਸ਼ੁਰ ਤੋਂ ਡਰਦਾ ਸੀ ਅਤੇ ਉਸ ਨੇ ਮੰਦੇ ਅਮਲ ਕਰਨ ਤੋਂ ਇਨਕਾਰ ਕੀਤਾ।"

18ਅੱਯੂਬ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।"

19ਅੱਯੂਬ 7,000 ਭੇਡਾਂ, 3,000 ਊਠਾਂ, 1,000 ਬਲਦਾਂ ਅਤੇ 500 ਗਧਿਆਂ ਦਾ ਮਾਲਕ ਸੀ। ਉਸ ਦੇ ਬਹੁਤ ਸਾਰੇ ਨੌਕਰ ਸਨ ਅਤੇ ਉਹ ਪੂਰਬ ਦਾ ਸਭ ਤੋਂ ਅਮੀਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਆਦਮੀ ਸੀ।"

20ਅੱਯੂਬ ਦੇ ਪੁੱਤਰ ਆਪਣੇ ਘਰ ਵਿੱਚ ਵਾਰੀ ਨਾਲ ਦਾਅਵਤਾਂ ਦਿੰਦੇ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਵੀ ਸੱਦਾ ਦਿੰਦਾ।"

Nehemiah 12 illustration - Nehemiah Chapter 12

21ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।” ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ।"

22ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਆ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ।"

23ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?” ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।”"

24ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।”"

25ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ।"

Nehemiah 12 illustration - Nehemiah Chapter 12

26ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ।"

27ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।”"

28ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।” ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ।"

29ਅੱਯੂਬ ਨੇ ਸਭ ਕੁਝ ਗੁਆ ਲਿਆ ਇੱਕ ਦਿਨ ਅੱਯੂਬ ਦੇ ਪੁੱਤਰ ਅਤੇ ਧੀਆਂ ਸਭ ਤੋਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।"

30ਤਾਂ ਅੱਯੂਬ ਦੇ ਕੋਲ ਇੱਕ ਬੰਦਾ ਸੁਨੇਹਾ ਲੈ ਕੇ ਆਇਆ ਤੇ ਆਖਿਆ, “ਨੇੜੇ ਹੀ ਬਲਦ ਹੱਲ ਖਿੱਚ ਰਹੇ ਸਨ ਤੇ ਗੱਧੇ ਘਾਹ ਚਰ ਰਹੇ ਸਨ।"

Nehemiah 12 illustration - Nehemiah Chapter 12

31ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਆ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।”"

32ਜਦੋਂ ਹਾਲੇ ਸੁਨੇਹਾ ਦੇਣ ਵਾਲਾ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਅੱਯੂਬ ਕੋਲ ਆਇਆ। ਦੂਸਰੇ ਸੰਦੇਸ਼ਵਾਹਕ ਨੇ ਆਖਿਆ, “ਅਕਾਸ਼ ਤੋਂ ਬਿਜਲੀ ਡਿੱਗੀ ਤੇ ਉਸ ਨੇ ਤੇਰੀਆਂ ਭੇਡਾਂ ਤੇ ਤੇਰੇ ਨੌਕਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇੱਕਲਾ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”"

33ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, “ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸੱਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”"

34ਜਦੋਂ ਉਹ ਤੀਸਰਾ ਸੰਦੇਸ਼ਵਾਹਕ ਹਾਲੇ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਚੌਬੇ ਸੰਦੇਸ਼ਵਾਹਕ ਨੇ ਆਖਿਆ, “ਤੇਰੇੇ ਪੁੱਤਰ ਅਤੇ ਧੀਆਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।"

35ਤਾਂ ਮਾਰੂਬਲ ਵੱਲੋਂ ਅਚਾਨਕ ਤੇਜ਼ ਹਵਾ ਵਗੀ ਤੇ ਘਰ ਨੂੰ ਉਡਾ ਕੇ ਹੇਠਾਂ ਸੁੱਟ ਦਿੱਤਾ। ਘਰ ਤੇਰੇ ਪੁੱਤਰਾਂ ਤੇ ਧੀਆਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਹਨ। ਸਿਰਫ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ!”"

Nehemiah 12 illustration - Nehemiah Chapter 12

36ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲੱਗਿਆ।"

37ਉਸ ਨੇ ਆਖਿਆ: “ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!”"

38ਇਹ ਸਾਰੀਆਂ ਗੱਲਾਂ ਵਾਪਰੀਆਂ ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਅੱਯੂਬ ਨੇ ਇਹ ਨਹੀਂ ਆਖਿਆ ਕਿ ਪਰਮੇਸ਼ੁਰ ਨੇ ਕੁਝ ਗ਼ਲਤ ਕੀਤਾ ਹੈ।"

39ਸ਼ਤਾਨ ਦਾ ਫੇਰ ਅੱਯੂਬ ਨੂੰ ਪਰੇਸ਼ਾਨ ਕਰਨਾ ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ।"

40ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?” ਸ਼ਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ, “ਮੈਂ ਧਰਤੀ ਤੇ ਘੁੰਮਦਾ ਰਿਹਾ ਹਾਂ।”"

Nehemiah 12 illustration - Nehemiah Chapter 12

41ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਕੋਈ ਵੀ ਬੰਦਾ ਅੱਯੂਬ ਜਿਹਾ ਨਹੀਂ ਹੈ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ। ਉਹ ਹਾਲੇ ਵੀ ਵਫਾਦਾਰ ਹੈ, ਹਾਲਾਂ ਕਿ ਤੂੰ ਬੇਵਜ੍ਹਾ ਉਸ ਦੀਆਂ ਸਾਰੀਆਂ ਚੀਜ਼ਾਂ ਤਬਾਹ ਕਰਨ ਲਈ ਮੈਨੂੰ ਉਸ ਦੇ ਖਿਲਾਫ਼ ਉਕਸਾਇਆ।”"

42ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ।"

43ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।”"

44ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।”"

45ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ।"

Nehemiah 12 illustration - Nehemiah Chapter 12

46ਇਸ ਲਈ ਅੱਯੂਬ ਰੂੜੀ ਦੇ ਨਜ਼ਦੀਕ ਬੈਠ ਗਿਆ। ਉਸ ਨੇ ਇੱਕ ਟੁੱਟੇ ਹੋਏ ਬਰਤਨ ਦੇ ਟੁਕੜੇ ਨੂੰ ਆਪਣੇ ਜ਼ਖਮਾਂ ਨੂੰ ਖੁਰਚਨ ਲਈ ਵਰਤਿਆ।"

47ਅੱਯੂਬ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਹਾਲੇਁ ਵੀ ਪਰਮੇਸ਼ੁਰ ਦਾ ਵਫਾਦਾਰ ਹੈ? ਤੂੰ ਪਰਮੇਸ਼ੁਰ ਨੂੰ ਸਰਾਪਕੇ ਮਰਦਾ ਕਿਉਂ ਨਹੀਂ।”"

Chapter Complete

You have read Nehemiah 12

47 verses