Lumina
Nehemiah

Social Injustice

Nehemiah 5·Punjabi Bible

1ਮਤਨਯਾਹ, (ਮਤਨਯਾਹ ਮੀਕਾ ਦਾ ਪੁੱਤਰ ਸੀ, ਮੀਕਾ ਜ਼ਬਦੀ ਦਾ ਪੁੱਤਰ ਸੀ, ਜ਼ਬਦੀ ਆਸਾਫ਼ ਦਾ ਪੁੱਤਰ ਸੀ), ਜੋ ਕਿ ਪ੍ਰਾਰਥਨਾ ਦਾ ਨਿਰਦੇਸ਼ਕ ਸੀ। ਆਸਾਫ਼ ਲੋਕਾਂ ਤੋਂ ਉਸਤਤ ਦੇ ਗੀਤ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾਵਾਂ ਗਵਾਉਂਦਾ ਸੀ। ਬਕਬੁਕਯਾਹ, (ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ) ਅਤੇ ਸ਼ਮੂਆ ਦਾ ਪੁੱਤਰ ਅਬਦਾ (ਸ਼ਮੂਆ ਗਾਲਾਲ ਦਾ ਪੁੱਤਰ ਸੀ ਅਤੇ ਗਾਲਾਲ ਯਦੂਬੂਨ ਦਾ ਪੁੱਤਰ ਸੀ।)"

2ਪਵਿੱਤਰ ਸ਼ਹਿਰ ਵਿੱਚ ਸਾਰੇ ਲੇਵੀ ਗਿਣਤੀ ’ਚ 284 ਸਨ।"

3ਜਿਹੜੇ ਦਰਬਾਨ ਯਰੂਸ਼ਲਮ ਵਿੱਚ ਜਾਕੇ ਰਹੇ ਉਹ ਸਨ ਅੱਕੂਬ, ਟਲਮੋਨ ਅਤੇ ਉਨ੍ਹਾਂ ਦੇ ਭਰਾ, ਜਿਨ੍ਹਾਂ ਨੇ ਨਗਰ ਦੇ ਫ਼ਾਟਕਾਂ ਦੀ ਪਹਿਰੇਦਾਰੀ ਕੀਤੀ। ਉਹ ਗਿਣਤੀ ਵਿੱਚ 172 ਸਨ।"

4ਇਸਰਾਏਲ ਦੇ ਬਾਕੀ ਦੂਜੇ ਲੋਕ ਅਤੇ ਹੋਰ ਜਾਜਕ ਅਤੇ ਲੇਵੀ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਵਸੇ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੀ ਭੂਮੀਁ ਤੇ ਜਾ ਵਸਿਆ।"

5ਮੰਦਰ ਦੇ ਸੇਵਾਦਾਰ ਓਫ਼ਲ ਪਹਾੜ ਤੇ ਵਸੇ ਜਿਨ੍ਹਾਂ ਦੇ ਚੌਧਰੀ ਸੀਹਾ ਅਤੇ ਗਿਸ਼ਪਾ ਸਨ।"

Nehemiah 5 illustration - Nehemiah Chapter 5

6ਯਰੂਸ਼ਲਮ ਵਿੱਚ, ਲੇਵੀਆਂ ਉੱਪਰ ਉਜ਼ੀ ਅਧਿਕਾਰੀ ਸੀ। ਉਜ਼ੀ ਬਾਨੀ ਦਾ ਪੁੱਤਰ ਸੀ। (ਬਾਨੀ ਹਸ਼ਬਯਾਹ ਦਾ ਪੁੱਤਰ ਸੀ, ਹਸ਼ਬਯਾਹ ਮੱਤਨਯਾਹ ਦਾ ਪੁੱਤਰ ਸੀ ਅਤੇ ਮੱਤਨਯਾਹ ਮੀਕਾ ਦਾ ਪੁੱਤਰ ਸੀ।) ਉਜ਼ੀ ਆੱਸਾਫ਼ ਦਾ ਉੱਤਰਾਧਿਕਾਰੀ ਸੀ ਅਤੇ ਆਸਾਫ਼ ਦੇ ਉੱਤਰਾਧਿਕਾਰੀ ਗਵਈਏ ਸਨ ਜੋ ਕਿ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਦਾ ਕਾਰਜ ਸੰਭਾਲਦੇ ਸਨ।"

7ਗਾਉਨਵਾਲੇ ਪਾਤਸ਼ਾਹ ਦੇ ਹੁਕਮ ਨੂੰ ਮੰਨਦੇ ਸਨ ਜਿਨ੍ਹਾਂ ਵਿੱਚ ਪਾਤਸ਼ਾਹ ਵੱਲੋਂ ਹਰ ਰੋਜ਼ ਗਾਉਨਵਾਲਿਆਂ ਨੂੰ ਹਿਦਾਇਤਾਂ ਦਿੱਤੀਆਂ ਜਾਂਦੀਆਂ ਸਨ, ਜਿਨ੍ਹਾਂ ਦੀ ਉਹ ਪਾਲਣਾ ਕਰਦੇ ਸਨ।"

8ਜਿਹੜਾ ਮਨੁੱਖ ਉਨ੍ਹਾਂ ਨੂੰ ਪਾਤਸ਼ਾਹ ਦਾ ਹੁਕਮ ਸੁਣਾਉਂਦਾ ਸੀ ਕਿ ਉਨ੍ਹਾਂ ਨੇ ਕੀ ਕੁਝ ਕਰਨਾ ਹੈ, ਉਸਦਾ ਨਾਉਂ ਪਬਹਯਾਹ ਸੀ। (ਪਬਹਯਾਹ ਮਸ਼ੇਜ਼ਬੇਲ ਦਾ ਪੁੱਤਰ ਸੀ ਜੋ ਕਿ ਜ਼ਰਹ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ। ਜ਼ਰਹ ਯਹੂਦਾਹ ਦਾ ਪੁੱਤਰ ਸੀ।)"

9ਅਤੇ ਉਨ੍ਹਾਂ ਦੀਆਂ ਬਸਤੀਆਂ ਅਤੇ ਖੇਤਾਂ ਬਾਬਤ, ਯਹੂਦਾਹ ਦੇ ਕੁਝ ਲੋਕ ਕਿਰਯਬ-ਅਰਬਾ ਵਿੱਚ ਅਤੇ ਇਸ ਦੇ ਦੁਆਲੇ ਦੇ ਨਗਰਾਂ ਵਿੱਚ ਰਹੇ, ਉਨ੍ਹਾਂ ਵਿੱਚੋਂ ਕੁਝ ਦੀਬੋਨ ਵਿੱਚ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਅਤੇ ਕੁਝ ਯਕਬਸੇਲ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਰਹੇ।"

10ਅਤੇ ਯੇਸ਼ੂਆ ਵਿੱਚ, ਮੋਲਾਦਾਹ ਅਤੇ ਬੈਤ-ਪਾਲਟ ਵਿੱਚ,"

Nehemiah 5 illustration - Nehemiah Chapter 5

11ਹਸ਼ਰ-ਸ਼ੂਆਲ, ਬੇਰ-ਸ਼ਬਾ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ,"

12ਅਤੇ ਸਿਕਲਾਗ ਵਿੱਚ, ਮਕੋਨਾਹ ਅਤੇ ਇਸਦੇ ਦੁਆਲੇ ਦੇ ਪਿੰਡਾਂ ਵਿੱਚ,"

13ਨ-ਰਿਂਮੋਨ, ਸਾਰਆਹ ਅਤੇ ਯਰਮੂਬ ਵਿੱਚ,"

14ਅਤੇ ਜਾਨੋਅਹ ਵਿੱਚ ਅਤੇ ਅਦ੍ਦੁਲਾਮ ਅਤੇ ਇਨ੍ਹਾਂ ਦੇ ਦੁਆਲੇ ਦੇ ਪਿੰਡਾਂ ਵਿੱਚ, ਲਾਕੀਸ਼ ਅਤੇ ਇਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਇਸ ਦੇ ਦੁਆਲੇ ਪਿੰਡਾਂ ਵਿੱਚ, ਇਉਂ ਯਹੂਦਾਹ ਦੇ ਲੋਕ ਬੇਰ-ਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੀਕ ਵੱਸਦੇ ਸਨ।"

15ਬਿਨਯਾਮੀਨ ਦੇ ਘਰਾਣੇ ਦੇ ਲੋਕ ਗਬਾ, ਮਿਕਮਸ਼, ਅਯ੍ਯਾਹ, ਬੈਤੇਲ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਵੱਸਦੇ ਸਨ।"

Nehemiah 5 illustration - Nehemiah Chapter 5

16ਅਨਾਬੋਬ, ਨੋਬ ਅਤੇ ਅਨਨਯਾਹ,"

17ਹਾਸੋਰ, ਗਮਾਹ ਅਤੇ ਗਿਤ੍ਤਾਯਿਮ,"

18ਹਦੀਦ ਸਬੋਈਮ ਅਤੇ ਨੱਬਲਾਟ,"

19ਲੋਦ, ਓਨੋ ਅਤੇ ਕਾਰੀਗਰਾਂ ਦੀ ਵਾਦੀ ਵਿੱਚ,"

Chapter Complete

You have read Nehemiah 5

19 verses