1ਅਤੇ ਯਹੂਦਾਹ ਤੋਂ ਲੇਵੀ ਦੇ ਪਰਿਵਾਰ ਵਿੱਚੋਂ ਕੁਝ ਲੋਕਾਂ ਦੇ ਸਮੂਹ ਬਿਨਯਾਮੀਨ ਦੀ ਧਰਤੀ ਤੇ ਚੱਲੇ ਗਏ।ਜਾਜਕ ਅਤੇ ਲੇਵੀ"
2ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਇਹ ਉਹ ਜਾਜਕ ਅਤੇ ਲੇਵੀ ਹਨ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਆਏ: ਸ਼ਰਾਯਾਹ, ਯਿਰਮਿਯਾਹ, ਅਜ਼ਰਾ,"
3ਅਮਰਯਾਹ, ਮੱਲੂਕ, ਹੱਟੂਸ਼,"
4ਸ਼ਕਨਯਾਹ, ਰਹੁਮ, ਮਰੇਮੋਬ,"
5ਇੱਦੋ, ਗਿਨਬੋਈ, ਅਬੀਯਾਹ,"

6ਮਿਯ੍ਯਾਮੀਨ, ਮਆਦਯਾਹ, ਬਿਲਗਾਹ,"
7ਸ਼ਮਅਯਾਹ ਯੋਯਾਰੀਬ, ਯਦਆਯਾਹ,"
8ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ। ਇਹ ਲੋਕ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਸੰਬੰਧੀਆਂ ਦੇ ਆਗੂ ਸਨ।"
9ਅਤੇ ਲੇਵੀਆਂ ਵਿੱਚੋਂ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਇੰਚਾਰਜ ਸੀ।"
10ਬਕਬੁਕਯਾਹ ਅਤੇ ਉਨ੍ਨੀ ਉਨ੍ਹਾਂ ਲੇਵੀਆਂ ਦੇ ਸੰਬੰਧੀ ਸਨ ਅਤੇ ਇਹ ਦੋਨੋ ਆਦਮੀ ਉਨ੍ਹਾਂ ਦੇ ਸਾਹਮਣੇ ਵਾਲੇ ਪਾਸੇ ਸੇਵਾ ਵਿੱਚ ਖੜੋਁਦੇ ਹਨ।"

11ਯੇਸ਼ੂਆ ਯੋਯਾਕੀਮ ਦਾ ਪਿਤਾ ਸੀ, ਅਤੇ ਯੋਯਾਕੀਮ ਅਲਯਾਸ਼ੀਬ ਦਾ ਪਿਤਾ ਸੀ ਅਤੇ ਅਲਯਾਸ਼ੀਬ ਯੋਯਾਦਾ ਦਾ ਪਿਤਾ ਸੀ।"
12ਯੋਯਾਦਾ ਯੋਨਾਥਾਨ ਦਾ ਪਿਤਾ ਸੀ ਤੇ ਯੋਨਾਥਾਨ ਯਦ੍ਦੂਆ ਦਾ ਪਿਤਾ ਸੀ।"
13ਯੋਯਾਕੀਮ ਦੇ ਦਿਨਾਂ ਵਿੱਚ ਜਾਜਕਾਂ ਦੇ ਘਰਾਣਿਆਂ ਦੇ ਇਹ ਆਗੂ ਸਨ: ਸ਼ਰਯਾਹ ਘਰਾਣੇ ਦਾ ਆਗੂ ਮਿਰਾਯਾਹ ਸੀ। ਯਿਰਮਿਯਾਹ ਵੰਸ਼ ਦਾ ਆਗੂ ਹਨਨਯਾਹ ਸੀ।"
14ਅਜ਼ਰਾ ਘਰਾਣੇ ਦਾ ਆਗੂ ਮੱਸ਼ੁਲਾਮ ਅਤੇ ਅਮਰਯਾਹ ਦਾ ਯਹੋਹਾਨਾਨ ਸੀ।"
15ਮਲੂਕੀ ਘਰਾਣੇ ਦਾ ਆਗੂ ਯੋਨਾਥਾਨ ਸੀ ਅਤੇ ਸ਼ਬਨਯਾਹ ਘਰਾਣੇ ਦਾ ਆਗੂ ਯੂਸੁਫ਼ ਸੀ।"

16ਹਾਰੀਮ ਦੇ ਘਰਾਣੇ ਦਾ ਆਗੂ ਅਦਨਾ ਸੀ ਅਤੇ ਮਰਾਯੋਬ ਦੇ ਘਰਾਣੇ ਦਾ ਆਗੂ ਹਲਕਈ ਸੀ।"
17ਇੱਦੋ ਦੇ ਘਰਾਣੇ ਦਾ ਆਗੂ ਜ਼ਕਰਯਾਹ ਸੀ ਅਤੇ ਗਿਨਬੋਨ ਘਰਾਣੇ ਦਾ ਆਗੂ ਮੱਸ਼ੁਲਾਮ ਸੀ।"
18ਅਬੀਯਾਹ ਦੇ ਘਰਾਣੇ ਦਾ ਆਗੂ ਜ਼ਿਕਰੀ ਸੀ ਅਤੇ ਮਿਨਯਾਮੀਨ ਅਤੇ ਮੋਅਦਯਾਹ ਦੇ ਘਰਾਣਿਆਂ ਦਾ ਆਗੂ ਪਿਲਟਾਈ ਸੀ।"
19ਬਿਲਗਾਹ ਦੇ ਘਰਾਣੇ ਦਾ ਆਗੂ ਸ਼ਂਮੂਆ ਸੀ ਅਤੇ ਸ਼ਮਆਯਾਹ ਦੇ ਘਰਾਣੇ ਦਾ ਆਗੂ ਯਹੋਨਾਥਾਨ ਸੀ।"
You have read Nehemiah 6
19 verses