Lumina
Nehemiah

Lists of Returned Exiles

Nehemiah 7·Punjabi Bible

1ਯੋਯਾਰੀਬ ਦੇ ਘਰਾਣੇ ਦਾ ਆਗੂ ਮਤਨਈ ਸੀ ਅਤੇ ਯਦਆਯਾਹ ਘਰਾਣੇ ਦਾ ਆਗੂ ਉਜ਼ੀ ਸੀ।"

2ਸਲਈ ਦੇ ਘਰਾਣੇ ਦਾ ਆਗੂ ਕਲਈ ਸੀ ਅਤੇ ਆਮੋਕ ਘਰਾਣੇ ਦਾ ਆਗੂ ਏਬਰ ਸੀ।"

3ਹਿਲਕੀਯਾਹ ਦੇ ਘਰਾਣੇ ਦਾ ਆਗੂ ਹਸ਼ਬਯਾਹ ਸੀ ਅਤੇ ਯਦਆਯਾਹ ਦੇ ਘਰਾਣੇ ਦਾ ਆਗੂ ਨਬਨੇਲ ਸੀ।"

4ਅਲਯਾਸ਼ੀਬ, ਯੋਯਾਦਆ, ਯੋਹਾਨਾਨ ਅਤੇ ਯਦ੍ਦੂਆ ਦੇ ਦਿਨਾਂ ਦੌਰਾਨ ਲੇਵੀਆਂ ਅਤੇ ਜਾਜਕਾਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਂ ਫਾਰਸੀ ਪਾਤਸ਼ਾਹ ਦਾਰਾ ਦੇ ਸ਼ਾਸਨਕਾਲ ਦੌਰਾਨ ਲਿਖੇ ਗਏ ਸਨ।"

5ਲੇਵੀਆਂ ਦੇ ਵੱਡੇਰਿਆਂ ਦੇ ਆਗੂ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੀਕ ਇਤਿਹਾਸ ਦੀ ਪੋਥੀ ਵਿੱਚ ਲਿਖੇ ਗਏ।"

Nehemiah 7 illustration - Nehemiah Chapter 7

6ਅਤੇ ਲੇਵੀਆਂ ਦੇ ਆਗੂ-ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ, ਪਰਮੇਸ਼ੁਰ ਦੇ ਮਨੁੱਖ ਦਾਊਦ ਦੇ ਹੁਕਮ ਮੁਤਾਬਕ, ਉਹ ਉਸਤਤ ਦੇ ਗੀਤ ਸ਼ੁਰੂ ਕਰਨ ਲਈ ਇੱਕ-ਦੂਜੇ ਦੇ ਆਮ੍ਹੋ-ਸਾਹਮਣੇ ਖਲੋ ਗਏ, ਇੱਕ ਟੋਲਾ ਦੂਸਰੇ ਟੋਲੇ ਨੂੰ ਜਵਾਬ ਦਿੰਦਿਆਂ ਹੋਇਆਂ।"

7ਮੱਤਨਯਾਹ, ਬਕਬੁਕਯਾਹ, ਓਬਦਯਾਹ, ਮੱਸ਼ੁਲਾਮ, ਟਲਮੋਨ ਅਤੇ ਅੱਕੂਬ ਫ਼ਾਟਕਾਂ ਦੇ ਦਰਬਾਨ ਸਨ ਅਤੇ ਫ਼ਾਟਕਾਂ ਦੇ ਗੋਦਾਮਾਂ ਉੱਪਰ ਪਹਿਰਾ ਦਿੰਦੇ ਸਨ।"

8ਇਨ੍ਹਾਂ ਦਰਬਾਨਾਂ ਨੇ ਯੋਯਾਕੀਮ, ਯੇਸ਼ੂਆ ਦੇ ਪੁੱਤਰ, ਜੋ ਕਿ ਯੋਸਾਦਾਕ ਦਾ ਪੁੱਤਰ ਸੀ ਅਤੇ ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ ਅਤੇ ਲਿਖਾਰੀ ਦੇ ਸਮੇਂ ਦੌਰਾਨ ਸੇਵਾ ਕੀਤੀ।"

9ਯਰੂਸ਼ਲਮ ਦੀ ਕੰਧ ਦਾ ਸਮਰਪਣ ਲੋਕਾਂ ਨੇ ਯਰੂਸ਼ਲਮ ਦੀ ਕੰਧ ਨੂੰ ਸਮਰਪਿਤ ਕੀਤਾ। ਫ਼ੇਰ ਸਾਰੇ ਲੇਵੀਆਂ ਨੂੰ ਯਰੂਸ਼ਲਮ ਨੂੰ ਲਿਆਂਦਾ ਗਿਆ, ਜਿਨ੍ਹਾਂ ਵੀ ਨਗਰਾਂ ਵਿੱਚ ਉਹ ਰਹਿੰਦੇ ਸਨ। ਉਹ ਸਾਰੇ ਯਰੂਸ਼ਲਮ ਦੀ ਕੰਧ ਦੀ ਚੱਠ ਦਾ ਜਸ਼ਨ ਮਨਾਉਣ ਲਈ ਅਤੇ ਪਰਮੇਸ਼ੁਰ ਦੀ ਉਸਤਤ ਕਰਨ ਅਤੇ ਧੰਨਵਾਦ ਦੇਣ ਲਈ ਓੱਥੇ ਆਏ। ਇਉਂ ਉਨ੍ਹਾਂ ਨੇ ਛੈਣੇ, ਸਿਤਾਰਾਂ ਅਤੇ ਬਰਬਤਾਂ ਵਜ਼ਾਕੇ ਇਸ ਖੁਸ਼ੀ ਦਾ ਪ੍ਰਗਟਾਵਾ ਕੀਤਾ।"

10ਉਹ ਸਾਰੇ ਗਵਈਏ ਵ੍ਵੀ ਆਏ ਜੋ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚ ਰਹਿੰਦੇ ਸਨ। ਇਹ ਨਟੋਫ਼ਾਬ ਦੇ ਨਗਰਾਂ, ਬੈਤ-ਗਿਲਗਾਲ, ਗ਼ਬਾ ਦੇ ਖੇਤਾਂ ਅਤੇ ਅਜ਼ਮਾਵਬ ਤੋਂ ਇੱਕਤਰ ਹੋਏ। ਇਨ੍ਹਾਂ ਗਵਈਆਂ ਨੇ ਯਰੂਸ਼ਲਮ ਦੇ ਦੁਆਲੇ ਆਪਣੇ ਖੁਦ ਦੇ ਪਿਂਡ ਬਣਾਏ ਹੋਏ ਸਨ।"

Nehemiah 7 illustration - Nehemiah Chapter 7

11ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ ਅਤੇ ਉਨ੍ਹਾਂ ਨੇ ਲੋਕਾਂ, ਫ਼ਾਟਕਾਂ ਅਤੇ ਕੰਧ ਨੂੰ ਵੀ ਸ਼ੁੱਧ ਕੀਤਾ।"

12ਮੈਂ ਯਹੂਦਾਹ ਦੇ ਆਗੂਆਂ ਨੂੰ ਕਿਹਾ ਕਿ ਉਹ ਕੰਧ ਦੇ ਉਤਾਂਹ ਜਾ ਕੇ ਖਲੋ ਜਾਣ ਤੇ ਮੈਂ ਗਵਈਆਂ ਦੇ ਦੋ ਵੱਡੇ ਟੋਲੇ ਚੁਣੇ ਜੋ ਕਿ ਪਰਮੇਸ਼ੁਰ ਨੂੰ ਧੰਨਵਾਦ ਦੇ ਗੀਤ ਗਾ ਸੱਕਣ ਅਤੇ ਜਲੂਸ ਵਿੱਚ ਚੱਲ ਸੱਕਣ। ਇੱਕ ਟੋਲਾ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਦੇ ਫ਼ਾਟਕ ਵੱਲ ਨੂੰ ਗਿਆ।"

13ਹੋਸ਼ਅਯਾਹ ਅਤੇ ਯਹੂਦਾਹ ਦੇ ਅੱਧੇ ਆਗੂ ਉਨ੍ਹਾਂ ਦੇ ਪਿੱਛੇ ਗਏ।"

14ਉਨ੍ਹਾਂ ਦੇ ਨਾਲ ਉਨ੍ਹਾਂ ਪਿੱਛੇ ਅਜ਼ਰਯਾਹ, ਅਜ਼ਰਾ, ਮੱਸ਼ੁਲਾਮ,"

15ਯਹੂਦਾਹ, ਬਿਨਯਾਮੀਨ, ਸ਼ਮਅਯਾਹ, ਯਿਰਮਿਯਾਹ,"

Nehemiah 7 illustration - Nehemiah Chapter 7

16ਅਤੇ ਜਾਜਕਾਂ ਦੇ ਘਰਾਣੇ ਵਿੱਚੋਂ ਤੁਰ੍ਹੀਆਂ ਦੇ ਨਾਲ ਜ਼ਕਰਯਾਹ, ਵੀ ਉਨ੍ਹਾਂ ਦੇ ਪਿੱਛੇ ਗਿਆ (ਜ਼ਕਰਯਾਹ ਯੋਨਾਥਾਨ ਦਾ ਪੁੱਤਰ ਸੀ, ਯੋਨਾਥਾਨ ਸ਼ਮਅਯਾਹ ਦਾ ਪੁੱਤਰ ਸੀ, ਸ਼ਮਅਯਾਹ ਮੱਤਨਯਾਹ ਦਾ ਪੁੱਤਰ ਸੀ, ਮੱਤਨਯਾਹ ਮੀਕਾਯਾਹ ਦਾ ਪੁੱਤਰ ਸੀ, ਮੀਕਾਯਾਹ ਜ਼ਕੂਰ ਦਾ ਪੁੱਤਰ ਸੀ ਅਤੇ ਜ਼ਕੂਰ ਆਸਾਫ਼ ਦਾ ਪੁੱਤਰ ਸੀ।)"

17ਉਨ੍ਹਾਂ ਦੇ ਇਲਾਵਾ, ਜ਼ਕਰਯਾਹ ਦੇ ਭਰਾ ਵੀ ਉਨ੍ਹਾਂ ਦੇ ਨਾਲ ਸਨ: ਸ਼ਮਅਯਾਹ, ਅਜ਼ਰੇਲ ਮਿਲਲਈ, ਗਿਲਲਈ, ਮਾਈ, ਨਬਨੇਲ, ਯਹੂਦਾਹ ਅਤੇ ਹਨਾਨੀ ਉਨ੍ਹਾਂ ਕੋਲਾਂ ਪਰਮੇਸ਼ੁਰ ਦੇ ਮਨੁੱਖ ਦਾਊਦ ਦੁਆਰਾ ਬਣਾਏ ਹੋਏ ਸਾਜ਼ ਵੀ ਸਨ। ਅਜ਼ਰਾ ਲਿਖਾਰੀ ਨੇ ਉਨ੍ਹਾਂ ਦੀ ਅਗਵਾਈ ਕੀਤੀ।"

18ਉਹ ਫ਼ੁਵਾਰੇ ਵਾਲੇ ਫ਼ਾਟਕ ਦੇ ਕੋਲ ਗਏ। ਉਹ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚਢ਼ਕੇ ਜਿੱਥੇ ਕੰਧ ਉਤਾਂਹ ਨੂੰ ਜਾਂਦੀ ਸੀ, ਅਤੇ ਦਾਊਦ ਦੇ ਘਰ ਤੋਂ ਅਗਾਂਹ ਲੰਘ ਕੇ ਪੂਰਬ ਵੱਲ ਜਲ ਫ਼ਾਟਕ ਨੂੰ ਗਏ।"

19ਗਵਈਯ੍ਯਾਂ ਦਾ ਦੂਜਾ ਜੱਬਾ ਦੂਜੀ ਦਿਸ਼ਾ ਖੱਬੇ ਪਾਸੇ ਵੱਲ ਨੂੰ ਗਿਆ। ਜਦੋਂ ਉਹ ਕੰਧ ਵੱਲ ਉਤਾਂਹ ਨੂੰ ਜਾ ਰਹੇ ਸਨ, ਮੈਂ ਅਤੇ ਅੱਧੇ ਲੋਕੀਂ ਉਨ੍ਹਾਂ ਦੇ ਪਿੱਛੇ ਸਨ। ਤੇ ਉਹ ਟੋਲਾ ਤਂਦੂਰਾਂ ਦੇ ਬੁਰਜ ਤੋਂ ਅਗਾਂਹ ਚੌੜੀ ਕੰਧ ਤੀਕ ਗਿਆ।"

20ਫ਼ੇਰ ਉਹ ਇਨ੍ਹਾਂ ਫ਼ਾਟਕਾਂ ਵੱਲ ਨੂੰ ਗਏ: ਅਫ਼ਰਾਈਮੀ ਫ਼ਾਟਕ ਤੋਂ ਪੁਰਾਣੇ ਫ਼ਾਟਕ ਤੱਕ ਤੇ ਫ਼ਿਰ ਮੱਛੀ ਫ਼ਾਟਕ ਨੂੰ। ਫ਼ੇਰ ਓਬੋਁ ਉਹ ਹਨਨੇਲ ਦੇ ਬੁਰਜ ਤੀਕ ਅਤੇ ਸੈਕੜੇ ਦੇ ਬੁਰਜ ਤੀਕ ਗਏ। ਇੰਝ, ਉਹ ਭੇਡਾਂ ਦੇ ਫ਼ਾਟਕ ਜਿੰਨੀ ਦੂਰ ਗਏ ਅਤੇ ਦਰਬਾਨ ਫ਼ਾਟਕ ਕੋਲ ਆਕੇ ਰੁਕੇ।"

Nehemiah 7 illustration - Nehemiah Chapter 7

21ਫ਼ੇਰ ਗਵਈਆਂ ਦੇ ਦੋ ਟੋਲੇ ਗਏ ਅਤੇ ਪਰਮੇਸ਼ੁਰ ਦੇ ਭਵਨ ਵਿੱਚ ਆਪੋ-ਆਪਣੀਆਂ ਥਾਵਾਂ ਤੇ ਖੜ੍ਹੇ ਹੋ ਗਏ ਅਤੇ ਮੈਂ ਅਤੇ ਅੱਧੇ ਅਧਿਕਾਰੀ ਜੋ ਕਿ ਮੇਰੇ ਨਾਲ ਸਨ ਆਪਣੀਆਂ ਥਾਵਾਂ ਤੇ ਖਲੋ ਗਏ।"

22ਫ਼ਿਰ ਇਹ ਜਾਜਕ ਜਾਕੇ ਆਪੋ-ਆਪਣੀਆਂ ਥਾਵਾਂ ਤੇ ਖਲੇ ਗਏ: ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ। ਉਨ੍ਹਾਂ ਦੇ ਹੱਥਾਂ ਵਿੱਚ ਆਪਣੀਆਂ ਤੁਰ੍ਹੀਆਂ ਸਨ।"

23ਅਤੇ ਫ਼ਿਰ ਜਾਜਕ ਮਅਸੇਯਾਹ ਸ਼ਮਆਯਾਹ, ਅਲਆਜ਼ਾਰ, ਉਜ਼ੀ, ਯ੍ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਵੀ ਮੰਦਰ ਵਿੱਚ ਆਪੋ-ਆਪਣੀ ਥਾਂ ਤੇ ਜਾ ਖੜੋਤੇ। ਫਿਰ ਯਜ਼ਰਹਯਾਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਦੋਹਾਂ ਟੋਲਿਆਂ ਨੇ ਗਾਉਣਾ ਅਤੇ ਸੰਗੀਤ ਵਜਾਉਣਾ ਸ਼ੁਰੂ ਕਰ ਦਿੱਤਾ।"

24ਇਉਂ ਉਸ ਖਾਸ ਦਿਹਾੜੇ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਖੂਬ ਆਨੰਦ ਮਾਣਿਆ। ਪਰਮੇਸ਼ੁਰ ਨੇ ਸਭ ਨੂੰ ਪ੍ਰਸੰਨਤਾ ਬਖਸ਼ੀ। ਇੱਥੋਂ ਤੀਕ ਕਿ ਔਰਤਾਂ ਤੇ ਬੱਚੇ ਵੀ ਖੁਸ਼ੀ ਨਾਲ ਉਮਾਹ ਵਿੱਚ ਸਨ। ਦੂਰ ਦੁਰਾਡੇ ਲੋਕਾਂ ਨੂੰ ਵੀ ਯਰੂਸ਼ਲਮ ਤੋਂ ਖੁਸ਼ੀ ਦਾ ਗਾਨ ਸੁਣਾਈ ਦੇ ਰਿਹਾ ਸੀ।"

25ਉਸ ਦਿਨ, ਆਦਮੀਆਂ ਨੂੰ ਗੋਦਾਮਾਂ ਦਾ ਮੁਖੀਆ ਵੀ ਚੁਣਿਆ ਗਿਆ। ਲੋਕੀਂ ਆਪਣੇ ਨਾਲ ਆਪਣੀਆਂ ਸੁਗਾਤਾਂ ਸਮੇਤ ਪਹਿਲੇ ਫ਼ਲਾਂ ਅਤੇ ਨਗਰਾਂ ਦੇ ਖੇਤਾਂ ਵਿੱਚੋਂ, ਸ਼ਰ੍ਹਾ ਦੁਆਰਾ ਜਾਜਕਾਂ ਅਤੇ ਲੇਵੀਆਂ ਲਈ ਸੁਝਾਏ ਗਏ ਹਿਸਿਆਂ ਮੁਤਾਬਕ ਫ਼ਸਲਾਂ ਦੇ ਦਸਵੰਧ ਲੈ ਕੇ ਆਏ ਅਤੇ ਫ਼ਿਰ ਉਨ੍ਹਾਂ ਮੁਖੀਆਂ ਨੇ ਉਹ ਸਮੱਗ੍ਰੀ ਗੋਦਾਮਾਂ ਵਿੱਚ ਸੰਭਾਲੀ। ਯਹੂਦੀ ਲੋਕ ਜਾਜਕਾਂ ਅਤੇ ਲੇਵੀਆਂ ਦੀ ਜਿਂਮੇਵਾਰੀ ਤੇ ਕਾਰਜ ਤੇ ਬੜੇ ਖੁਸ਼ ਸਨ।"

Nehemiah 7 illustration - Nehemiah Chapter 7

26ਜਾਜਕਾਂ ਤੇ ਲੇਵੀਆਂ ਨੇ ਆਪਣੇ ਪਰਮੇਸ਼ੁਰ ਲਈ ਪੂਰੀ ਲਗਨ ਨਾਲ ਕੰਮ ਕੀਤਾ। ਉਨ੍ਹਾਂ ਨੇ ਸ਼ੁੱਧਤਾ ਦੇ ਫ਼ਰਜ਼ ਨੂੰ ਪੂਰਿਆਂ ਕੀਤਾ ਅਤੇ ਗਵਈਆਂ ਅਤੇ ਦਰਬਾਨਾਂ ਨੇ ਆਪਣਾ ਕਾਰਜ ਕੀਤਾ।। ਉਨ੍ਹਾਂ ਸਭਨਾਂ ਨੇ ਸਭ ਕੁਝ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮਾਂ ਮੁਤਾਬਕ ਕੀਤਾ।"

27ਕਿਉਂ ਕਿ ਬਹੁਤ ਸਮਾਂ ਪਹਿਲਾਂ ਦਾਊਦ ਅਤੇ ਆਸਾਫ਼ ਦੇ ਦਿਨੀਁ, ਓੱਥੇ ਗਵਈਆਂ ਦਾ ਨਿਰਦੇਸ਼ਕ ਸੀ ਅਤੇ ਉਸਤਤਿ ਦੇ ਗੀਤ ਸਨ ਅਤੇ ਪਰਮੇਸ਼ੁਰ ਨੂੰ ਧੰਨਵਾਦ ਸਨ।"

28ਇਸ ਲਈ ਸਾਰਾ ਇਸਰਾਏਲ ਜ਼ਰੁੱਬਾਬਲ ਅਤੇ ਨਹਮਯਾਹ ਦੇ ਸਮੇਂ ਦੌਰਾਨ ਗਵਈਆਂ ਅਤੇ ਦਰਬਾਨਾਂ ਦਾ ਹਿੱਸਾ ਹਰ ਰੋਜ਼ ਦਿੰਦਾ ਰਿਹਾ। ਉਨ੍ਹਾਂ ਨੇ ਲੇਵੀਆਂ ਲਈ ਚਂਦੇ ਅੱਡ ਰੱਖੇ ਅਤੇ ਲੇਵੀਆਂ ਨੇ ਆਪਣੇ ਚਂਦੇ ਹਾਰੂਨ ਦੇ ਉੱਤਰਾਧਿਕਾਰੀਆਂ ਲਈ ਅੱਡ ਰੱਖੇ।"

29ਨਹਮਯਾਹ ਦਾ ਅਖੀਰੀ ਹੁਕਮ ਉਸ ਦਿਨ, ਮੂਸਾ ਦੀ ਪੋਥੀ ਸਾਰੇ ਲੋਕਾਂ ਨੂੰ ਉੱਚੀ ਪੜ੍ਹਕੇ ਸੁਣਾਈ ਗਈ ਅਤੇ ਉਨ੍ਹਾਂ ਨੂੰ ਇਸ ਵਿੱਚ ਇਹ ਲਿਖਿਆ ਮਿਲਿਆ: ਕਿਸੇ ਵੀ ਅੰਮੋਨੀ ਜਾਂ ਮੋਆਬੀ ਮਨੁੱਖ ਨੂੰ ਕਦੇ ਵੀ ਪਰਮੇਸ਼ੁਰ ਦੀ ਸਭਾ ਵਿੱਚ ਨਹੀਂ ਆਉਣਾ ਚਾਹੀਦਾ।"

30ਇਹ ਬਿਵਸਬਾ ਇਸ ਲਈ ਲਿਖੀ ਗਈ ਸੀ ਕਿਉਂ ਕਿ ਉਨ੍ਹਾਂ ਨੇ ਇਸਰਾਏਲੀਆਂ ਨੂੰ ਭੋਜਨ ਅਤੇ ਪਾਣੀ ਨਾ ਦਿੱਤਾ ਸਗੋਂ ਬਿਲਆਮ ਨੂੰ ਉਨ੍ਹਾਂ ਨੂੰ ਸਰਾਪਣ ਲਈ ਕੀਮਤ ਦਿੱਤੀ। ਪਰ ਸਾਡੇ ਪਰਮੇਸ਼ੁਰ ਨੇ ਉਸ ਦੇ ਸਰਾਪ ਨੂੰ ਸਾਡੇ ਲਈ ਅਸੀਸ ਵਿੱਚ ਬਦਲ ਦਿੱਤਾ।"

Nehemiah 7 illustration - Nehemiah Chapter 7

31ਇਸ ਲਈ ਇਸਰਾਏਲੀਆਂ ਨੇ ਜਦੋਂ ਉਸ ਬਿਵਸਬਾ ਨੂੰ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਸਾਰੇ ਵਿਦੇਸ਼ੀਆਂ ਨੂੰ ਇਸਰਾਏਲ ਤੋਂ ਅਲੱਗ ਕਰ ਦਿੱਤਾ।"

32ਪਰ ਇਸਤੋਂ ਪਹਿਲਾਂ, ਟੋਬੀਯਾਹ ਦੇ ਨਜ਼ਦੀਕੀ ਮਿੱਤਰ ਅਲਯਾਸ਼ੀਬ ਜਾਜਕ ਨੇ ਜੋ ਕਿ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਗੋਦਾਮਾਂ ਦਾ ਇੰਚਾਰਜ ਸੀ, ਉਸ ਲਈ ਇੱਕ ਵੱਡਾ ਕਮਰਾ ਬਣਵਾਇਆ। ਇਸ ਕਮਰੇ ਨੂੰ ਭੇਟਾ ਦੀ ਸਮੱਗ੍ਰਰੀ ਰੱਖਣ ਲਈ ਵਰਤਿਆ ਜਾਂਦਾ ਸੀ, ਜਿਸ ਵਿੱਚ ਅਨਾਜ ਦੀ ਭੇਟ, ਧੂਫ਼, ਭਾਂਡੇ, ਅਨਾਜ ਦਾ ਦਸਵੰਧ, ਨਵੀਂ ਮੈਅ ਅਤੇ ਤੇਲ ਜੋ ਕਿ ਬਿਧੀ ਦੇ ਮੁਤਾਬਕ ਲੇਵੀਆਂ, ਗਵਈਆਂ ਅਤੇ ਦਰਬਾਨਾਂ ਦਾ ਸੀ, ਅਤੇ ਉਨ੍ਹਾਂ ਨੇ ਜਾਜਕਾਂ ਦੀਆਂ ਭੇਂਟਾ ਵੀ ਉਸ ਕਮਰੇ ਵਿੱਚ ਰੱਖੀਆਂ, ਪਰ ਅਲਯਾਸ਼ੀਬ ਨੇ ਉਹ ਕਮਰਾ ਟੋਬੀਯਾਹ ਨੂੰ ਦੇ ਦਿੱਤਾ।"

33ਜਦੋਂ ਇਹ ਸਭ ਕੁਝ ਵਾਪਰਿਆ ਮੈਂ ਯਰੂਸ਼ਲਮ ਵਿੱਚ ਨਹੀਂ ਸੀ। ਉਸ ਵਕਤ ਮੈਂ ਬਾਬਲ ਦੇ ਪਾਤਸ਼ਾਹ ਕੋਲ ਗਿਆ ਹੋਇਆ ਸੀ। ਮੈਂ ਪਾਤਸ਼ਾਹ ਅਰਤਹਸ਼ਸ਼ਤਾ ਦੇ ਬਤ੍ਤੀਵੇਂ ਵਰ੍ਹੇ ਵਿੱਚ ਬਾਬਲ ਕੋਲ ਗਿਆ ਅਤੇ ਬਾਅਦ ਵਿੱਚ ਮੈਂ ਪਾਤਸ਼ਾਹ ਕੋਲੋਂ ਵਾਪਸ ਯਰੂਸ਼ਲਮ ਵਿੱਚ ਜਾਣ ਦੀ ਇਜਾਜ਼ਤ ਮੰਗੀ।"

34ਇਉਂ ਮੈਂ ਫ਼ਿਰ ਯਰੂਸ਼ਲਮ ਨੂੰ ਪਰਤ ਆਇਆ। ਯਰੂਸ਼ਲਮ ਵਿੱਚ ਆਕੇ ਮੈਨੂੰ ਅਲਯਾਸ਼ੀਬ ਦੇ ਮਾੜੇ ਕੰਮ ਬਾਰੇ ਪਤਾ ਲੱਗਾ ਕਿ ਉਸ ਨੇ ਟੋਬੀਯਾਹ ਨੂੰ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਕਮਰਾ ਦਿੱਤਾ ਹੋਇਆ ਸੀ।"

35ਮੈਨੂੰ ਬੜਾ ਕਰੋਧ ਆਇਆ ਤੇ ਮੈਂ ਟੋਬੀਯਾਹ ਦੀਆਂ ਸਾਰੀਆਂ ਵਸਤਾਂ ਕਮਰੇ ‘ਚੋਂ ਬਾਹਰ ਸੁੱਟ ਦਿੱਤੀਆਂ।"

Nehemiah 7 illustration - Nehemiah Chapter 7

36ਤੇ ਮੈਂ ਉਨ੍ਹਾਂ ਕਮਰਿਆਂ ਨੂੰ ਮੁੜ ਪਵਿੱਤਰ ਅਤੇ ਸਾਫ਼ ਕਰਨ ਦਾ ਹੁਕਮ ਦਿੱਤਾ ਫ਼ਿਰ ਤੋਂ ਮੈਂ ਪਰਮੇਸ਼ੁਰ ਦੇ ਮੰਦਰ ਦੇ ਭਾਂਡੇ, ਅਨਾਜ ਦੀਆਂ ਭੇਟਾਂ ਅਤੇ ਧੂਪ ਨੂੰ ਵਾਪਸ ਲੈ ਆਇਆ।"

37ਫ਼ਿਰ ਮੈਂ ਇਹ ਵੀ ਸੁਣਿਆ ਕਿ ਲੋਕਾਂ ਨੇ ਲੇਵੀਆਂ ਨੂੰ ਉਨ੍ਹਾਂ ਦਾ ਹਿੱਸਾ ਨਹੀਂ ਦਿੱਤਾ ਸੀ ਇਸ ਲਈ ਲੇਵੀ ਅਤੇ ਗਵਈਏ ਜਿਨ੍ਹਾਂ ਨੇ ਸੇਵਾ ਕੀਤੀ ਸੀ, ਮੁੜ ਆਪਣੇ ਖੇਤਾਂ ਨੂੰ ਚੱਲੇ ਗਏ ਸਨ।"

38ਫ਼ੇਰ ਮੈਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ਼ਲਤ ਕੰਮਾਂ ਕਾਰਣ ਝਿੜਕਿਆ ਅਤੇ ਆਖਿਆ, “ਪਰਮੇਸ਼ੁਰ ਦੇ ਮੰਦਰ ਦੀ ਬੇਅਦਬੀ ਕਿਉਂ ਕੀਤੀ ਗਈ ਹੈ?” ਫ਼ਿਰ ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੀਤਾ ਅਤੇ ਇੱਕ ਵਾਰ ਫ਼ਿਰ ਤੋਂ ਉਨ੍ਹਾਂ ਨੂੰ ਉਨ੍ਹਾਂ ਦੀ ਡਿਊਟੀ ਵਾਲੀ ਜਗ੍ਹਾ ਤੇ ਲਾ ਦਿੱਤਾ।"

39ਤਦ ਯਹੂਦਾਹ ਦੇ ਹਰ ਮਨੁੱਖ ਨੇ ਆਪਣੀ ਫ਼ਸਲ ਦੇ ਅਨਾਜ ਦਾ ਦਸਵੰਧ, ਨਵੀਂ ਮੈਅ ਤੇ ਮੰਦਰ ਲ਼ਈ ਤੇਲ ਲਿਆਂਦਾ। ਅਤੇ ਇਨ੍ਹਾਂ ਵਸਤਾਂ ਨੂੰ ਗੋਦਾਮਾਂ ਵਿੱਚ ਰੱਖਿਆ ਗਿਆ।"

40ਮੈਂ ਸ਼ਲਮਯਾਹ ਜਾਜਕ, ਸਾਦੋਕ ਲਿਖਾਰੀ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਖਜ਼ਾਨਿਆਂ ਉੱਪਰ ਖਜਾਨਚੀ ਬਣਾਇਆ ਅਤੇ ਇਨ੍ਹਾਂ ਦੇ ਹੇਠ ਮੱਤਨਯਾਹ ਦੇ ਪੋਤਰੇ, ਜ਼ਕੂਰ ਦੇ ਪੁੱਤਰ ਹਾਨਾਨ ਨੂੰ ਰੱਖਿਆ ਕਿਉਂ ਕਿ ਉਹ ਇਮਾਨਦਾਰ ਹੋਣ ਵਜੋਂ ਮਂਨੇ ਜਾਂਦੇ ਸੀ ਅਤੇ ਆਪਣੇ ਸੰਬੰਧੀਆਂ ਵਿੱਚ ਵੰਡਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੀ।"

Nehemiah 7 illustration - Nehemiah Chapter 7

41ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਕਰਨੀ ਵਜੋਂ ਮੈਨੂੰ ਅਤੇ ਜੋ ਵੀ ਮੈਂ ਮੇਰੇ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਵਿੱਚ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਕੀਤਾ ਹੈ ਉਸ ਨੂੰ ਯਾਦ ਰੱਖੀ।"

42ਉਨ੍ਹਾਂ ਦਿਨਾਂ ਵਿੱਚ, ਯਹੂਦਾਹ ਵਿੱਚ ਮੈਂ ਲੋਕਾਂ ਨੂੰ ਸਬਤ ਦੇ ਦਿਨ ਵੀ ਕੰਮ ਕਰਦਿਆਂ ਵੇਖਿਆ ਤੇ ਲੋਕਾਂ ਨੂੰ ਅੰਗੂਰਾਂ ਚੋ ਦਾਖ ਕੱਢਦਿਆਂ ਵੀ ਵੇਖਿਆ। ਮੈਂ ਲੋਕਾਂ ਨੂੰ ਅਨਾਜ ਲਿਆਕੇ ਖੋਤਿਆਂ ਉੱਪਰ ਲਦ੍ਦਦਿਆਂ ਵੀ ਵੇਖਿਆ ਅਤੇ ਮੈਂ ਉਨ੍ਹਾਂ ਨੂੰ ਮੈਅ, ਅੰਗੂਰ, ਅੰਜੀਰ ਅਤੇ ਹੋਰ ਵਸਤਾਂ ਸ਼ਹਿਰ ਵਿੱਚ ਲਿਜਾਂਦਿਆਂ ਵੀ ਵੇਖਿਆ। ਉਹ ਲੋਕ ਇਹ ਸਭ ਵਸਤਾਂ ਸਬਤ ਦੇ ਦਿਨ ਯਰੂਸ਼ਲਮ ਵਿੱਚ ਲਿਆਉਂਦੇ ਸਨ ਤਾਂ ਮੈਂ ਉਨ੍ਹਾਂ ਨੂੰ ਇਸ ਸਭ ਤੋਂ ਖਬਰਦਾਰ ਕੀਤਾ ਤੇ ਉਨ੍ਹਾਂ ਨੂੰ ਸਬਤ ਦੇ ਦਿਨ ਵਪਾਰ ਕਰਨੋ ਵਰਜਿਆ।"

43ਯਰੂਸ਼ਲਮ ਵਿੱਚ ਕੁਝ ਲੋਕ ਸੂਰ ਸ਼ਹਿਰ ਦੇ ਵੀ ਵੱਸਦੇ ਸਨ ਅਤੇ ਉਹ ਲੋਕ ਸਬਤ ਤੇ ਯਹੂਦੀਆਂ ਲਈ ਯਰੂਸ਼ਲਮ ਵਿੱਚ ਮੱਛੀਆਂ ਅਤੇ ਹੋਰ ਕਈ ਪ੍ਰਕਾਰ ਦੀਆਂ ਵਸਤਾਂ ਲਿਆਏ।"

44ਮੈਂ ਯਹੂਦਾਹ ਦੇ ਸੱਜਣਾਂ ਨੂੰ ਝਿੜਕਿਆ ਅਤੇ ਆਖਿਆ, “ਇਹ ਕਿਹੋ ਜਿਹੀ ਬਦੀ ਹੈ ਜੋ ਤੁਸੀਂ ਸਬਤ ਦੀ ਮਹਾਨਤਾ ਨੂੰ ਤਬਾਹ ਕਰਕੇ ਕਰ ਰਹੇ ਹੋਂ ਅਤੇ ਇਸ ਨੂੰ ਆਮ ਦਿਨ ਵਾਂਗ ਬਣਾ ਰਹੇ ਹੋਂ।"

45ਕੀ ਤੁਹਾਡੇ ਪੁਰਖਿਆਂ ਨੇ ਇੰਝ ਹੀ ਵਿਖਾਵਾ ਨਹੀਂ ਕੀਤਾ? ਜਿਸ ਕਾਰਣ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਪਰ ਤਕਲੀਫ਼ਾਂ ਅਤੇ ਕਰੋਪੀ ਲਿਆਂਦੀ ਸੀ। ਹੁਣ ਤੁਸੀਂ ਸਬਤ ਦਾ ਅਪਮਾਨ ਕਰਕੇ ਪਰਮੇਸ਼ੁਰ ਦਾ ਗੁੱਸਾ ਇਸਰਾਏਲ ਦੇ ਖਿਲਾਫ਼ ਹੋਰ ਵੀ ਵੱਧਾ ਰਹੇ ਹੋ।”"

Nehemiah 7 illustration - Nehemiah Chapter 7

46ਇਹ ਕੁਝ ਹੈ ਜੋ ਮੈਂ ਕੀਤਾ: ਹਰ ਸ਼ੁਕਰਵਾਰ ਦੀ ਸ਼ਾਮ, ਹਨੇਰਾ ਹੋਣ ਤੋਂ ਪਹਿਲਾਂ, ਮੈਂ ਦਰਬਾਨਾਂ ਨੂੰ ਯਰੂਸ਼ਲਮ ਦੇ ਫ਼ਾਟਕਾਂ ਨੂੰ ਬੰਦ ਕਰਕੇ ਜੰਦਰੇ ਲਾਉਣ ਦਾ ਹੁਕਮ ਦੇ ਦਿੱਤਾ। ਤੇ ਸਬਤ ਦੇ ਖਤਮ ਹੋਣ ਤੀਕ ਮੈਂ ਉਨ੍ਹਾਂ ਨੂੰ ਉਨ੍ਹਾਂ ਨੂੰ ਨਾ ਖੋਲ੍ਹਣ ਦਾ ਆਦੇਸ਼ ਦਿੱਤਾ। ਮੈਂ ਆਪਣੇ ਕੁਝ ਖਾਸ ਲੋਕਾਂ ਨੂੰ ਫ਼ਾਟਕਾਂ ਤੇ ਬਿਠਾਇਆ ਤੇ ਉਨ੍ਹਾਂ ਨੂੰ ਇਹ ਨਿਗਰਾਨੀ ਰੱਖਣ ਦਾ ਹੁਕਮ ਦਿੱਤਾ ਕਿ ਕੋਈ ਵੀ ਮਨੁੱਖ ਸਬਤ ਦੇ ਦਿਨ ਯਰੂਸ਼ਲਮ ਵਿੱਚ ਕੋਈ ਭਾਰ ਅੰਦਰ ਨਾ ਲਿਆਵੇ।"

47ਇੱਕ ਦੋ ਵਾਰੀ ਕੁਝ ਵਪਾਰੀਆਂ ਅਤੇ ਸੌਦਾਗਰਾਂ ਨੇ ਰਾਤ ਯਰੂਸ਼ਲਮ ਤੋਂ ਬਾਹਰ ਗੁਜ਼ਾਰੀ।"

48ੜਪਰ ਮੈਂ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਆਖਿਆ, “ਤੁਸੀਂ ਰਾਤ ਵੇਲੇ ਕੰਧ ਤੋਂ ਬਾਹਰ ਆਵਾਸ ਕਿਉਂ ਕਰਦੇ ਹੋਂ? ਜੇਕਰ ਦੁਬਾਰਾ ਤੁਸੀਂ ਇਵੇਂ ਕੀਤਾ, ਤਾਂ ਮੈਂ ਤੁਹਾਡੇ ਖਿਲਾਫ਼ ਤਾਕਤ ਇਸਤੇਮਾਲ ਕਰਾਂਗਾ।” ਇਉਂ ਉਸ ਦਿਨ ਤੋਂ ਬਾਅਦ ਮੁੜ ਕਦੀ ਵੀ ਉਹ ਸਬਤ ਦੇ ਦਿਨ ਆਪਣੀਆਂ ਵਸਤਾਂ ਵੇਚਣ ਨਾ ਆਏ।"

49ਫ਼ਿਰ ਮੈਂ ਲੇਵੀਆਂ ਨੂੰ ਆਪਣੇ-ਆਪ ਨੂੰ ਸ਼ੁੱਧ ਕਰਨ ਦਾ ਅਤੇ ਫ਼ਾਟਕਾਂ ਦੀ ਪਹਿਰੇਦਾਰੀ ਕਰਨ ਦਾ ਹੁਕਮ ਦਿੱਤਾ। ਇਹ ਸਭ ਕੁਝ ਸਬਤ ਨੂੰ ਇੱਕ ਪਵਿੱਤਰ ਦਿਨ ਰੱਖਣ ਵਜੋਂ ਕੀਤਾ ਗਿਆ ਸੀ। ਹੇ ਪਰਮੇਸ਼ੁਰ! ਕਿਰਪਾ ਕਰਕੇ ਮੇਰੀ ਕਰਨੀ ਕਰਕੇ ਮੈਨੂੰ ਚੇਤੇ ਰੱਖ, ਮੇਰੇ ਤੇ ਦਯਾ ਕਰ ਤੇ ਮੇਰੇ ਤੇ ਆਪਣੀ ਮਹਾਨ ਵਫ਼ਾਦਾਰੀ ਵਰਸਾ।"

50ਉਨ੍ਹਾਂ ਦਿਨਾਂ ਵਿੱਚ ਮੈਂ ਦੇਖਿਆ ਕਿ ਕੁਝ ਯਹੂਦੀਆਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਔਰਤਾਂ ਨਾਲ ਵਿਆਹ ਕਰਵਾ ਲੇ ਸਨ।"

Nehemiah 7 illustration - Nehemiah Chapter 7

51ਅਤੇ ਉਨ੍ਹਾਂ ਵਿਆਹਾਂ ਚੋ ਪੈਦਾ ਹੋਏ ਬੱਚਿਆਂ ਵਿੱਚੋਂ ਅਧਿਆਂ ਨੂੰ ਯਹੂਦੀ ਬੋਲੀ ਬੋਲਣੀ ਨਹੀਂ ਸੀ ਆਉਂਦੀ। ਇਨ੍ਹਾਂ ਬੱਚਿਆਂ ਨੇ ਅਸ਼ਦੋਦੀ ਅਤੇ ਵੱਖੋ-ਵੱਖ ਲੋਕਾਂ ਦੀ ਭਾਸ਼ਾ ਬੋਲੀ।"

52ਤਾਂ ਫ਼ਿਰ ਮੈਂ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਉਹ ਗਲਤ ਕੰਮ ਕਰ ਰਹੇ ਸਨ ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ। ਕਈਆਂ ਨੂੰ ਤਾਂ ਮੈਂ ਕੁਟਿਆ ਵ੍ਵੀ ਤੇ ਕਈਆਂ ਦੇ ਵਾਲ ਵੀ ਪੁੱਟ ਦਿੱਤੇ। ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੇ ਨਾਂ ਦੀ ਸੌਂਹ ਲੈਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਆਖਿਆ, “ਆਪਣੀਆਂ ਧੀਆਂ ਨੂੰ ਉਨ੍ਹਾਂ ਦੇ ਮੁੰਡਿਆਂ ਨਾਲ ਵਿਆਹ ਕਰਵਾਉਣ ਲਈ ਨਾ ਦਿਓ। ਉਨ੍ਹਾਂ ਵਿਦੇਸ਼ੀਆਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਨਾ ਕਰੋ। ਤੁਸੀਂ ਉਨ੍ਹਾਂ ਦੀਆਂ ਧੀਆਂ ਨਾਲ ਵਿਆਹ ਨਾ ਕਰਿਓ।"

53ਕੀ ਇਸਰਾਏਲ ਦੇ ਪਾਤਸ਼ਾਹ, ਸੁਲੇਮਾਨ ਨੇ ਇਹੋ ਜਿਹੀਆਂ ਔਰਤਾਂ ਕਾਰਣ ਹੀ ਪਾਪ ਨਹੀਂ ਕੀਤਾ? ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਪਾਤਸ਼ਾਹ ਨਹੀਂ ਸੀ। ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ। ਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਪਰ ਪਾਤਸ਼ਾਹੀ ਬਖਸ਼ੀ ਸੀ, ਪਰ ਵਿਦੇਸ਼ੀ ਔਰਤਾਂ ਨੇ ਉਸ ਤੋਂ ਵੀ ਪਾਪ ਕਰਵਾਇਆ।"

54ਤੇ ਹੁਣ ਅਸੀਂ ਇਹ ਸੁਣ ਰਹੇ ਹਾਂ ਕਿ ਤੁਸੀਂ ਵੀ ਇਹ ਪਾਪ ਕਮਾ ਰਹੇ ਹੋ। ਤੁਸੀਂ ਸਾਡੇ ਪਰਮੇਸ਼ੁਰ ਨਾਲ ਸੱਚੇ ਨਹੀਂ ਹੋ ਤੇ ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਰਹੇ ਹੋ।”"

55ਪਰਧਾਨ ਜਾਜਕ ਅਲਯਾਸ਼ੀਬ ਦਾ ਪੁੱਤਰ ਯੋਯਾਦਆ ਸੀ। ਯੋਯਾਦਆ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਦੇ ਸਨਬੱਲਟ ਦਾ ਜਵਾਈ ਸੀ। ਮੈਂ ਉਸ ਆਦਮੀ ਨੂੰ ਇੱਥੋਂ ਭਜਾਅ ਦਿੱਤਾ। ਇਸ ਥਾਂ ਤੋਂ ਮੈਂ ਉਸ ਨੂੰ ਬਾਹਰ ਕੱਢ ਦਿੱਤਾ।"

Nehemiah 7 illustration - Nehemiah Chapter 7

56ਹੇ ਮੇਰੇ ਪਰਮੇਸ਼ੁਰ! ਉਨ੍ਹਾਂ ਨੂੰ ਚੇਤੇ ਕਰ ਕਿ ਉਨ੍ਹਾਂ ਨੇ ਜਾਜਕ ਦੇ ਰੁਤਬੇ ਨੂੰ ਭਰਿਸ਼ਟ ਕੀਤਾ ਹੈ ਜਿਵੇਂ ਕਿ ਇਹ ਕੋਈ ਖੇਡ ਹੋਵੇ। ਜਿਹੜਾ ਵਚਨ ਤੂੰ ਜਾਜਕਾਂ ਤੇ ਲੇਵੀਆਂ ਨਾਲ ਕੀਤਾ ਸੀ ਉਨ੍ਹਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ।"

57ਮੈਂ ਸਾਰੇ ਵਿਦੇਸ਼ੀਆਂ ਨੂੰ ਬਾਹਰ ਕੱਢ ਕੇ ਜਾਜਕਾਂ ਅਤੇ ਲੇਵੀਆਂ ਨੂੰ ਸ਼ੁੱਧ ਬਣਾਇਆ। ਫ਼ੇਰ ਮੈਂ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਫ਼ਰਜਾਂ ਅਤੇ ਜਿਂਮੇਦਾਰੀਆਂ ਮੁਤਾਬਕ ਕੰਮ ਦਿੱਤਾ।"

58ਅਤੇ ਮੈਂ ਲੋਕਾਂ ਨੂੰ ਨਿਯਮਿਤ ਸਮੇਂ ਤੇ ਲੱਕੜ ਚੜ੍ਹਾਵਿਆਂ ਅਤੇ ਪਹਿਲੇ ਫ਼ਲਾਂ ਬਾਰੇ ਯਾਦ ਕਰਵਾਇਆ। ਹੇ ਮੇਰੇ ਪਰਮੇਸ਼ੁਰ, ਕਿਰਪਾ ਕਰਕੇ ਨੇਕੀ ਕਰਨ ਲਈ ਮੈਨੂੰ ਚੇਤੇ ਰੱਖੀਂ।"

59ਰਾਣੀ ਵਸ਼ਤੀ ਦਾ ਪਾਤਸ਼ਾਹ ਦੀ ਹੁਕਮ ਅਦੂਲੀ ਕਰਨਾ ਇਹੀ ਵਾਪਰਿਆ ਜਦੋਂ ਅਹਸ਼ਵੇਰੋਸ਼ ਪਾਤਸ਼ਾਹ, ਹਿਂਦੁਸਤਾਨ ਤੋਂ ਲੈ ਕੇ ਕੂਸ਼ ਤੀਕ, 127 ਪ੍ਰਾਂਤਾ ਉੁਤ੍ਤੇ ਸ਼ਾਸਨ ਕਰਦਾ ਹੁੰਦਾ ਸੀ।"

60ਅਹਸ਼ਵੇਰੋਸ਼ ਪਾਤਸਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਆਪਣੇ ਤਖਤ ਤੋਂ ਰਾਜ ਕੀਤਾ।"

Nehemiah 7 illustration - Nehemiah Chapter 7

61ਉਸ ਦੇ ਰਾਜ ਦੇ ਤੀਜੇ ਵਰ੍ਹੇ, ਉਸ ਨੇ ਆਪਣੇ ਆਗੂਆਂ ਅਤੇ ਹਾਕਮਾਂ ਨੂੰ ਇੱਕ ਦਾਅਵਤ ਦਿੱਤੀ ਜਿਸ ਵਿੱਚ ਫਾਰਸ ਅਤੇ ਮਾਦਾ ਦੇ ਸੇਨਾਪਤੀ ਅਤੇ ਮੁੱਖ ਆਗੂ ਵੀ ਸ਼ਾਮਿਲ ਸਨ।"

62ਇਹ ਦਾਅਵਤ ਲਗਾਤਾਰ 180 ਦਿਨ ਚੱਲੀ। ਇਸ ਸਮੇਂ ਦੇ ਦੌਰਾਨ ਅਹਸ਼ਵੇਰੋਸ਼ ਆਪਣੇ ਰਾਜਸੀ ਠਾਠ ਤੇ ਖਜ਼ਾਨਿਆਂ ਦਾ ਢੇਰ ਵਿਖਾਵਾ ਕਰ ਰਿਹਾ ਸੀ। ਉਹ ਹਰ ਇੱਕ ਨੂੰ ਮਹਿਲ ਦੀ ਸ਼ਾਨ-ਸ਼ੌਕਤ ਦਾ ਵਿਖਾਵਾ ਕਰਦਾ।"

63ਤੇ ਜਦੋਂ 180 ਦਿਨ ਪੂਰੇ ਹੋ ਗਏ, ਪਾਤਸ਼ਾਹ ਨੇ ਇੱਕ ਹੋਰ ਦਾਅਵਤ ਦਿੱਤੀ, ਜਿਹੜੀ ਸੱਤਾਂ ਦਿਨਾਂ ਤੱਕ ਚੱਲੀ। ਇਹ ਦਾਅਵਤ ਮਹਿਲ ਦੇ ਅੰਦਰਲੇ ਬਾਗ ਵਿੱਚ ਦਿੱਤੀ ਗਈ ਸੀ। ਸ਼ੂਸ਼ਨ ਗੜ੍ਹੀ ਵਿੱਚਲੇ ਸਾਰੇ ਲੋਕਾਂ ਨੂੰ ਬੁਲਾਇਆ ਗਿਆ ਜਿਸ ਵਿੱਚ ਆਮ ਤੋਂ ਲੈ ਕੇ ਖਾਸ ਸਾਰੇ ਹੀ ਸ਼ਾਮਿਲ ਸਨ।"

64ਬਾਗ ਅੰਦਰ ਚਿੱਟੇ ਅਤੇ ਜਾਮਨੀ ਰੰਗ ਦੇ ਸੂਤੀ ਪਰਦੇ, ਚਾਂਦੀ ਦੇ ਛਲਿਆਂ ਅਤੇ ਸਫ਼ੇਦ ਸੂਤੀ ਡੋਰੀਆਂ, ਅਤੇ ਬੈਁਗਨੀ ਰੰਗ ਦੀਆਂ ਡੋਰੀਆਂ ਨਾਲ ਸਂਗਮਰਮਰ ਦੇ ਥੰਮਾਂ ਨਾਲ ਬੰਨ੍ਹੇ ਹੋਏ ਸਨ। ਸੋਨੇ ਅਤੇ ਚਾਂਦੀ ਦੀਆਂ ਚੌਁਕੀਆਂ ਸਂਗਮਰਮਰ, ਲਾਲ ਸਖਤ ਬਲੌਰੀ ਚੱਟਾਨ, ਸੀਪ ਅਤੇ ਹੋਰ ਕੀਮਤੀ ਪੱਥਰ ਤੋਂ ਬਣੀ ਫਰਸ਼ ਤੇ ਰੱਖੀਆਂ ਹੋਈਆਂ ਸਨ।"

65ਸੋਨੇ ਦੇ ਜਾਮਾਂ ਵਿੱਚ ਮੈਅ ਵਰਤਾਈ ਗਈ। ਹਰ ਜਾਮ ਦੂਜੇ ਤੋਂ ਵੱਖਰਾ ਸੀ। ਪਾਤਸ਼ਾਹ ਬੜਾ ਦਿਆਲ ਸੀ ਅਤੇ ਉਸ ਦੀ ਦਾਅਵਤ ਵਿੱਚ ਬੇਹਿਸਾਬ ਮੈਅ ਵਰਤਾਈ ਗਈ।"

Nehemiah 7 illustration - Nehemiah Chapter 7

66ਪਾਤਸਾਹ ਨੇ ਆਪਣੇ ਸੇਵਕਾਂ ਨੂੰ ਇਹ ਹੁਕਮ ਦਿੱਤਾ ਕਿ ਮਹਿਮਾਨ ਜਿੰਨੀ ਮੈਅ ਚਾਹੁਣ ਉਨ੍ਹਾਂ ’ਚ ਵਰਤਾਈ ਜਾਵੇ। ਤੇ ਮੈਅ ਵਰਤਾਉਣ ਵਾਲਿਆਂ ਨੇ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ।"

67ਰਾਣੀ ਵਸ਼ਤੀ ਨੇ ਵੀ ਸ਼ਾਹੀ ਮਹਿਲ ਵਿੱਚ ਔਰਤਾਂ ਨੂੰ ਇੱਕ ਦਾਅਵਤ ਦਿੱਤੀ।"

68ਦਾਅਵਤ ਦੇ ਸੱਤਵੇਂ ਦਿਨ ਜਦੋਂ ਪਾਤਸ਼ਾਹ ਪੀਤੀ ਹੋਈ ਮੈਅ ਕਾਰਣ ਮਗਨ ਸੀ ਉਸ ਨੇ ਸੱਤ ਖੁਸਰਿਆਂ ਨੂੰ ਆਪਣੀ ਸੇਵਾ ਵਿੱਚ ਬੁਲਾਇਆ ਇਹ ਸੱਤ ਖੁਸਰਿਆਂ ਦੇ ਨਾਂ ਸਨ ਮਹੂਮਾਨ, ਬਿਜ਼ਬਾ, ਹਰਬੋਨਾ, ਬਿਗਬਾ, ਅਬਗਬਾ, ਜ਼ੇਬਰ ਅਤੇ ਕਰਕਸ । ਉਸ ਨੇ ਇਨ੍ਹਾਂ ਖੁਸਰਿਆਂ ਨੂੰ ਹੁਕਮ ਦਿੱਤਾ ਕਿ ਉਹ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਨਾਲ ਪਾਤਸ਼ਾਹ ਦੇ ਸਨਮੁੱਖ ਲਿਆਉਣ ਤਾਂ ਜੋ ਉਹ ਰਾਣੀ ਦਾ ਸੁਹੱਪਣ ਮਹੱਤਵਪੂਰਣ ਲੋਕਾਂ ਨੂੰ ਅਤੇ ਸਰਦਾਰਾਂ ਨੂੰ ਵਿਖਾਵੇ, ਕਿਉਂ ਕਿ ਉਹ ਵੇਖਣ ਵਿੱਚ ਸੋਹਣੀ ਸੀ।"

69ਪਰ ਜਦੋਂ ਉਨ੍ਹਾਂ ਨੇ ਰਾਣੀ ਵਸ਼ਤੀ ਨੂੰ ਪਾਤਸ਼ਾਹ ਦਾ ਹੁਕਮ ਸੁਣਾਇਆ ਤਾਂ ਉਸ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਤਦ ਰਾਜਾ ਨੂੰ ਬੜਾ ਕ੍ਰੋਧ ਚੜ੍ਹ ਆਇਆ।"

70ਇਹ ਰੀਤ ਸੀ ਕਿ ਪਾਤਸ਼ਾਹ ਅਨੁਭਵੀ ਲੋਕਾਂ ਤੋਂ ਕਨੂੰਨ ਅਤੇ ਸਜ਼ਾ ਲਈ ਸਲਾਹ ਲੈਂਦਾ ਹੁੰਦਾ ਸੀ। ਇਸ ਲਈ ਅਹਸ਼ਵੇਰੋਸ਼ ਨੇ ਸਿਆਣੇ ਲੋਕਾਂ ਅਤੇ ਕਨੂੰਨ ਨੂੰ ਜਾਨਣ ਵਾਲਿਆਂ ਦੀ ਸਲਾਹ ਲਈ। ਇਹ ਸਿਆਣੇ ਆਦਮੀ ਪਾਤਸ਼ਾਹ ਦੇ ਬੜੇ ਨਜ਼ਦੀਕੀ ਸਨ ਜਿਨ੍ਹਾਂ ਦੇ ਨਾਮ ਸਨ: ਕਰਸ਼ਨਾ, ਸ਼ੇਬਾਰ, ਅਧਮਾਬਾ, ਤਰਸ਼ੀਸ਼, ਮਰਸ, ਮਰਸਨਾ ਅਤੇ ਮਮੂਕਾਨ। ਉਹ ਫਾਰਸ ਅਤੇ ਮਾਦਾ ਦੇ ਅੱਤ ਮਹੱਤਵਪੂਰਣ ਸ਼ਾਸਕ ਸਨ ਅਤੇ ਇਨ੍ਹਾਂ ਕੋਲ ਖਾਸ ਸਹੂਲਤਾਂ ਅਤੇ ਪਾਤਸ਼ਾਹ ਨੂੰ ਮਿਲਣ ਦੇ ਹੱਕ ਸਨ। ਅਤੇ ਉਹ ਰਾਜ ਵਿੱਚ ਉੱਚ ਪਦਾਂ ਦੇ ਸ਼ਾਸਕ ਸਨ।"

Nehemiah 7 illustration - Nehemiah Chapter 7

71ਪਾਤਸ਼ਾਹ ਨੇ ਇਨ੍ਹਾਂ ਆਦਮੀਆਂ ਨੂੰ ਪੁੱਛਿਆ, “ਬਿਵ੍ਵਸਬਾ ਅਨੁਸਾਰ, ਰਾਣੀ ਵਸ਼ਤੀ ਨਾਲ ਕੀ ਕੀਤਾ ਜਾਣਾ ਚਾਹੀਦਾ ਹੈ? ਜਿਹੜੇ ਹਿਜ਼ੜੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਰਾਣੀ ਕੋਲ ਲੈ ਕੇ ਗਏ, ਉਸ ਨੂੰ ਮੰਨਣ ਤੋਂ ਰਾਣੀ ਨੇ ਇਨਕਾਰ ਕੀਤਾ, ਤੇ ਹੁਣ ਉਸ ਨਾਲ ਕਿਵੇਂ ਕਰਨਾ ਚਾਹੀਦਾ ਹੈ?”"

72ਤਦ ਮਮੂਕਾਨ ਨੇ ਪਾਤਸ਼ਾਹ ਅਤੇ ਸਰਦਾਰਾਂ ਸਾਹਮਣੇ ਆਖਿਆ, “ਰਾਣੀ ਵਸ਼ਤੀ ਨੇ ਮਾੜਾ ਕੀਤਾ ਹੈ। ਉਸ ਨੇ ਕੇਵਲ ਪਾਤਸ਼ਾਹ ਦਾ ਹੀ ਨਹੀਂ ਸਗੋਂ ਸਾਰੇ ਸਰਦਾਰਾਂ ਅਤੇ ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਸਾਰੇ ਸੂਬਿਆਂ ਦੇ ਲੋਕਾਂ ਵਿੱਚ ਬੁਰਾ ਕੰਮ ਕੀਤਾ ਹੈ।"

73ਮੈਂ ਇਹ ਇਸ ਲਈ ਕਹਿ ਰਿਹਾ ਹਾਂ ਕਿਉਂ ਕਿ ਜਦੋਂ ਹੋਰ ਸਾਰੀਆਂ ਔਰਤਾਂ ਨੂੰ ਵਸ਼ਤੀ ਦੀ ਕਰਤੂਤ ਬਾਰੇ ਪਤਾ ਚੱਲੇਗਾ, ਤਾਂ ਉਹ ਵੀ ਆਪਣੇ ਪਤੀਆਂ ਦੇ ਆਦੇਸ਼ ਨੂੰ ਮੰਨਣ ਤੋਂ ਇਨਕਾਰ ਕਰਨਗੀਆਂ। ਉਹ ਆਪਣੇ ਪਤੀਆਂ ਨੂੰ ਆਖਣਗੀਆਂ, ‘ਰਾਣੀ ਵਸ਼ਤੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ ਜਦੋਂ ਕਿ ਪਾਤਸ਼ਾਹ ਅਹਸ਼ਵੇਰੋਸ਼ ਨੇ ਉਸ ਨੂੰ ਆਪਣੇ ਕੋਲ ਆਉਣ ਲਈ ਕਿਹਾ ਸੀ।’"

Chapter Complete

You have read Nehemiah 7

73 verses