Lumina
Numbers

Aaron's Rod That Budded

Numbers 17·Punjabi Bible

1ਮਹਾਨ ਆਦਮੀਆਂ ਨੇ ਆਪਣੀਆਂ ਸੋਟੀਆਂ ਅਤੇ ਸੱਬਲਾਂ ਦੀ ਮਦਦ ਨਾਲ ਉਹ ਖੂਹ ਪੁੱਟਿਆ ਸੀ। ਇਹ ਮਾਰੂਥਲ ਵਿੱਚ ਇੱਕ ਸੁਗਾਤ ਹੈ। ਇਸ ਲਈ ਲੋਕਾਂ ਨੇ ਉਸ ਖੂਹ ਨੂੰ ‘ਮੱਤਾਨਾਹ’ ਬੁਲਾਇਆ।”"

2ਲੋਕ ਮੱਤਾਨਾਹ ਤੋਂ ਚੱਲ ਕੇ ਨਹਲੀਏਲ ਵੱਲ ਗਏ। ਫ਼ੇਰ ਨਹਲੀਏਲ ਤੋਂ ਚੱਲ ਕੇ ਬਾਮੋਥ ਵੱਲ ਗਏ।"

3ਲੋਕਾਂ ਨੇ ਬਾਥੋਮ ਛੱਡ ਦਿੱਤਾ ਅਤੇ ਮੋਆਬ ਦੇ ਖੇਤ੍ਰ ਵਿੱਚਲੀ ਇੱਕ ਵਾਦੀ ਵੱਲ ਗਏ। ਇਸ ਥਾਂ ਤੋਂ ਪਿਸਗਾਹ ਪਹਾੜ ਦੀ ਚੋਟੀ ਤੋਂ, ਤੁਸੀਂ ਮਾਰੂਥਲ ਵੱਲ ਵੇਖ ਸੱਕਦੇ ਹੋ।"

4ਸੀਹੋਨ ਅਤੇ ਓਗ ਇਸਰਾਏਲ ਦੇ ਲੋਕਾਂ ਨੇ ਕੁਝ ਆਦਮੀਆਂ ਨੂੰ ਸੀਹੋਨ, ਅਮੋਰੀਆਂ ਦੇ ਰਾਜੇ ਵੱਲ ਭੇਜਿਆ। ਉਨ੍ਹਾਂ ਨੇ ਰਾਜੇ ਨੂੰ ਆਖਿਆ,"

5“ਕਿਰਪਾ ਕਰਕੇ ਸਾਨੂੰ ਆਪਣੇ ਦੇਸ਼ ਵਿੱਚੋਂ ਦੀ ਲੰਘ ਲੈਣ ਦਿਉ। ਅਸੀਂ ਕਿਸੇ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚੋਂ ਹੋਕੇ ਨਹੀਂ ਲੰਘਾਂਗੇ ਜਾਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਮੁਖ ਸੜਕ ਤੋਂ ਦੀ ਲੰਘਾਂਗੇ। ਤੁਹਾਡੇ ਦੇਸ਼ ਵਿੱਚੋਂ ਲੰਘ ਜਾਣ ਤੱਕ ਅਸੀਂ ਸੜਕ ਉਤੇ ਹੀ ਰੁਕਾਂਗੇ।”"

Numbers 17 illustration - Numbers Chapter 17

6ਪਰ ਰਾਜੇ ਸੀਹੋਨ ਨ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਨਹੀਂ ਜਾਣ ਦਿੱਤਾ। ਰਾਜੇ ਨੇ ਆਪਣੀ ਫ਼ੌਜ ਇਕੱਠੀ ਕੀਤੀ ਅਤੇ ਮਾਰੂਥਲ ਵੱਲ ਕੂਚ ਕਰ ਦਿੱਤਾ। ਉਹ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਲਈ ਪੇਸ਼ ਕਦਮੀ ਕਰ ਰਿਹਾ ਸੀ। ਯਹਸ ਦੇ ਸਥਾਨ ਉੱਤੇ ਰਾਜੇ ਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਾਈ ਕੀਤੀ।"

7ਪਰ ਇਸਰਾਏਲ ਦੇ ਲੋਕ ਅਮੋਰੀਆਂ ਨਾਲ ਲੜੇ ਅਤੇ ਅਰਨੋਨ ਨਦੀ ਤੋਂ ਲੈ ਕੇ ਯੱਬੋਕ ਨਦੀ ਤੱਕ, ਉਨ੍ਹਾਂ ਦੀ ਜ਼ਮੀਨ ਲੈ ਲਈ। ਉਨ੍ਹਾਂ ਨੇ ਅੰਮੋਨ ਸਰਹੱਦ ਤੱਕ ਦੀ ਜ਼ਮੀਨ ਲੈ ਲਈ। ਸਰਹੱਦ ਉੱਤੇ ਪਹੁੰਚਕੇ ਉਹ ਰੁਕ ਗਏ ਕਿਉਂ ਕਿ ਇੱਥੇ ਅੰਮੋਨੀਆ ਦਾ ਸਖਤ ਪਹਿਰਾ ਸੀ।"

8ਇਸਰਾਏਲ ਨੇ ਅਮੋਰੀਆਂ ਦੇ ਸਮੂਹ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਰਹਿਣ ਲੱਗੇ। ਉਨ੍ਹਾਂ ਨੇ ਹਸ਼ਬੋਨ ਸ਼ਹਿਰ ਅਤੇ ਉਸ ਦੇ ਇਰਦ-ਗਿਰਦ ਦੇ ਕਸਬਿਆਂ ਨੂੰ ਵੀ ਹਰਾ ਦਿੱਤਾ।"

9ਹਸ਼ਬੋਨ ਉਹ ਸ਼ਹਿਰ ਸੀ ਜਿੱਥੇ ਅਮੋਰੀਆਂ ਦਾ ਰਾਜਾ ਸੀਹੋਨ ਰਹਿੰਦਾ ਸੀ। ਅਤੀਤ ਵਿੱਚ, ਸੀਹੋਨ ਨੇ ਮੋਆਬ ਦੇ ਰਾਜੇ ਵਿਰੁੱਧ ਲੜਾਈ ਕੀਤੀ ਸੀ। ਸੀਹੋਨ ਨੇ ਅਰਨੋਨ ਨਦੀ ਤੱਕ ਦਾ ਇਲਾਕਾ ਜਿੱਤ ਲਿਆ ਸੀ।"

10ਇਹੀ ਕਾਰਣ ਹੈ ਕਿ ਗਾਇੱਕ, ਇਹ ਗੀਤ ਗਾਉਂਦੇ ਹਨ: “ਜਾਉ, ਜਾਕੇ ਹਸ਼ਬੋਨ ਨੂੰ ਫ਼ੇਰ ਉਸਾਰੋ! ਸੀਹੋਨ ਦੇ ਸ਼ਹਿਰ ਨੂੰ ਮਜ਼ਬਤ ਬਣਾਉ।"

Numbers 17 illustration - Numbers Chapter 17

11ਅੱਗ ਹਸ਼ਬੋਨ ਵਿੱਚ ਲਗੀ ਅੱਗ ਉਸ ਸੀਹੋਨ ਦੇ ਸ਼ਹਿਰ ਅੰਦਰ ਲਗੀ ਅੱਗ ਨੇ ਆਰ, ਮੋਆਬ ਨੂੰ ਤਬਾਹ ਕੀਤਾ। ਇਸਨੇ ਅਰਨੋਨ ਨਦੀ ਦੇ ਉਤਲੀਆਂ ਪਹਾੜੀਆਂ ਸਾੜ ਦਿੱਤੀਆਂ।"

12ਤੇਰੇ ਉੱਤੇ ਹਾਏ, ਮੋਆਬ। ਤੂੰ ਕੇਮੋਸ਼ ਦੇ ਲੋਕ ਗਵਾ ਲਏ ਹਨ। ਉਸ ਦੇ ਪੁੱਤਰ ਭਗੌੜੇ ਹਨ। ਉਸਦੀਆਂ ਧੀਆਂ, ਅਮੋਰੀਆਂ ਦੇ ਰਾਜੇ ਸੀਹੋਨ ਦੁਆਰਾ ਕੈਦੀ ਬਣਾ ਲਈਆਂ ਗਈਆਂ ਹਨ।"

13ਪਰ ਅਸੀਂ ਉਨ੍ਹਾਂ ਅਮੋਰੀਆਂ ਨੂੰ ਹਰਾ ਦਿੱਤਾ ਅਤੇ ਹਸ਼ਬੋਨ ਤੋਂ ਦੀਬੋਨ ਤੱਕ, ਮੇਦਬਾ ਦੇ ਨੇੜੇ ਨਾਸ਼ੀਮ ਤੋਂ ਨੋਫ਼ਾਹ ਤੀਕ, ਉਨ੍ਹਾਂ ਦੇ ਨਗਰਾਂ ਨੂੰ ਤਬਾਹ ਕਰ ਦਿੱਤਾ।”"

Chapter Complete

You have read Numbers 17

13 verses