Lumina
Numbers

Laws of Vows

Numbers 30·Punjabi Bible

1ਲੋਕਾਂ ਨੇ ਪੀ-ਹਹੀਰੋਥ ਛੱਡ ਦਿੱਤਾ ਅਤੇ ਸਮੁੰਦਰ ਦੇ ਅੱਧ ਵਿੱਚਕਾਰੋਂ ਲੰਘੇ। ਉਨ੍ਹਾਂ ਨੇ ਤਿੰਨ ਦਿਨ ਏਥਾਮ ਦੇ ਮਾਰੂਥਲ ਵਿੱਚ ਸਫ਼ਰ ਕੀਤਾ। ਲੋਕਾਂ ਨੇ ਮਾਰਾਹ ਵਿਖੇ ਡੇਰਾ ਲਾਇਆ।"

2ਲੋਕ ਮਾਰਾਹ ਛੱਡ ਕੇ ਏਲੀਮ ਚੱਲੇ ਗਏ ਅਤੇ ਉੱਥੇ ਡੇਰਾ ਲਾਇਆ। ਉੱਥੇ ਪਾਣੀ ਦੇ ਬਾਰ੍ਹਾਂ ਚਸ਼ਮੇ ਸਨ ਅਤੇ 70 ਖਜ਼ੂਰ ਦੇ ਰੁੱਖ।"

3ਲੋਕਾਂ ਨੇ ਏਲੀਮ ਨੂੰ ਛੱਡ ਦਿੱਤਾ ਅਤੇ ਲਾਲ ਸਾਗਰ ਦੇ ਨੇੜੇ ਡੇਰਾ ਲਾਇਆ।"

4ਲੋਕਾਂ ਨੇ ਲਾਲ ਸਾਗਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾ ਲਿਆ।"

5ਲੋਕਾਂ ਨੇ ਸੀਨਈ ਮਾਰੂਥਲ ਛੱਡਿਆ ਅਤੇ ਦਾਫ਼ਕਾਹ ਵਿਖੇ ਡੇਰਾ ਲਾਇਆ।"

Numbers 30 illustration - Numbers Chapter 30

6ਲੋਕਾਂ ਦਾਫ਼ਕਾਹ ਛੱਡ ਦਿੱਤਾ ਅਤੇ ਆਲੂਸ਼ ਵਿਖੇ ਡੇਰਾ ਲਾਇਆ।"

7ਲੋਕਾਂ ਨੇ ਆਲੂਸ਼ ਛੱਡ ਦਿੱਤਾ ਅਤੇ ਰਫ਼ੀਦਿਮ ਡੇਰਾ ਲਾਇਆ। ਉਸ ਥਾਂ ਤੇ ਲੋਕਾਂ ਲਈ, ਪੀਣ ਵਾਸਤੇ ਪਾਣੀ ਨਹੀਂ ਸੀ।"

8ਲੋਕਾਂ ਨੇ ਰਫ਼ੀਦਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾਇਆ।"

9ਲੋਕਾਂ ਨੇ ਸੀਨਈ ਮਾਰੂਥਲ ਛੱਡ ਦਿੱਤਾ ਅਤੇ ਕਿਬਰੋਥ ਹੱਤਅਵਾਹ ਵਿਖੇ ਡੇਰਾ ਲਾਇਆ।"

10ਲੋਕਾਂ ਨੇ ਕਿਬਰੋਥ ਹੱਤਅਵਾਹ ਛੱਡ ਦਿੱਤਾ ਅਤੇ ਹਸੇਰੋਥ ਡੇਰਾ ਲਾਇਆ।"

Numbers 30 illustration - Numbers Chapter 30

11ਲੋਕਾਂ ਨੇ ਹਸੇਰੋਥ ਛੱਡ ਦਿੱਤਾ ਅਤੇ ਰਿਥਮਾਹ ਡੇਰਾ ਲਾਇਆ।"

12ਲੋਕਾਂ ਨੇ ਰਿਥਮਾਹ ਛੱਡ ਦਿੱਤਾ ਅਤੇ ਰਿੰਮੋਨ ਪਾਰਸ ਡੇਰਾ ਲਾਇਆ।"

13ਲੋਕਾਂ ਨੇ ਰਿੰਮੋਨ ਪਾਰਸ ਛੱਡ ਦਿੱਤਾ ਅਤੇ ਲਿਬਨਾਹ ਡੇਰਾ ਲਾਇਆ।"

14ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਰਿੱਸਾਹ ਡੇਰਾ ਲਾਇਆ।"

15ਲੋਕਾਂ ਨੇ ਰਿੱਸਾਹ ਛੱਡ ਦਿੱਤਾ ਅਤੇ ਕਹੇਲਾਥਾਹ ਡੇਰਾ ਲਾਇਆ।"

Numbers 30 illustration - Numbers Chapter 30

16ਲੋਕਾਂ ਨੇ ਕਹੇਲਾਥਾਹ ਛੱਡ ਦਿੱਤਾ ਅਤੇ ਸ਼ਾਫ਼ਰ ਪਰਬਤ ਉੱਤੇ ਡੇਰਾ ਲਾਇਆ।"

Chapter Complete

You have read Numbers 30

16 verses