Lumina
Numbers

Vengeance on the Midianites

Numbers 31·Punjabi Bible

1ਲੋਕਾਂ ਨੇ ਸ਼ਫ਼ਰ ਪਰਬਤ ਛੱਡ ਦਿੱਤਾ ਅਤੇ ਹਰਾਦਾਹ ਡੇਰਾ ਲਾਇਆ।"

2ਲੋਕਾਂ ਹਰਾਦਾਹ ਛੱਡ ਦਿੱਤਾ ਅਤੇ ਮਕਹੇਲੋਥ ਡੇਰਾ ਲਾਇਆ।"

3ਲੋਕਾਂ ਨੇ ਮਕਹੇਲੋਥ ਛੱਡ ਦਿੱਤਾ ਅਤੇ ਤਾਹਥ ਡੇਰਾ ਲਾਇਆ।"

4ਲੋਕਾਂ ਨੇ ਤਾਹਥ ਛੱਡ ਦਿੱਤਾ ਅਤੇ ਥਾਰਹ ਡੇਰਾ ਲਾਇਆ"

5ਲੋਕਾਂ ਨੇ ਥਾਰਹ ਛੱਡ ਦਿੱਤਾ ਅਤੇ ਮਿਥਕਾਹ ਡੇਰਾ ਲਾਇਆ।"

Numbers 31 illustration - Numbers Chapter 31

6ਲੋਕਾਂ ਨੇ ਮਿਥਕਾਹ ਛੱਡ ਦਿੱਤਾ ਅਤੇ ਹਸ਼ਮੋਨਾਹ ਡੇਰਾ ਲਾਇਆ।"

7ਲੋਕਾਂ ਨੇ ਹਸ਼ਮੋਨਾਹ ਛੱਡ ਦਿੱਤਾ ਅਤੇ ਮੋਸੇਰੋਥ ਡੇਰਾ ਲਾਇਆ।"

8ਲੋਕਾਂ ਨੇ ਮੋਸੇਰੋਥ ਛੱਡ ਦਿੱਤਾ ਅਤੇ ਬਨੇ ਯਆਕਾਨ ਡੇਰਾ ਲਾਇਆ।"

9ਲੋਕਾਂ ਨੇ ਬਨੇ ਯਆਕਾਨ ਛੱਡ ਦਿੱਤਾ ਅਤੇ ਹਗਿਦਗਾਦ ਡੇਰਾ ਲਾਇਆ।"

10ਲੋਕਾਂ ਨੇ ਹਾਗਿਦਗਾਦ ਛੱਡ ਦਿੱਤਾ ਅਤੇ ਯਾਟਬਾਥਾਹ ਡੇਰਾ ਲਾਇਆ।"

Numbers 31 illustration - Numbers Chapter 31

11ਲੋਕਾਂ ਨੇ ਯਾਟਬਾਥਾਹ ਛੱਡ ਦਿੱਤਾ ਅਤੇ ਅਬਰੋਨਾਹ ਡੇਰਾ ਲਾਇਆ।"

12ਲੋਕਾਂ ਨੇ ਅਬਰੋਨਾਹ ਛੱਡ ਦਿੱਤਾ ਅਤੇ ਅਸਯੋਨ-ਗਬਰ ਡੇਰਾ ਲਾਇਆ।"

13ਲੋਕਾਂ ਨੇ ਅਸਯੋਨ-ਗਬਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਕਾਦੇਸ਼ ਵਿਖੇ ਡੇਰਾ ਲਾਇਆ।"

14ਲੋਕਾਂ ਨੇ ਕਾਦੇਸ਼ ਛੱਡ ਦਿੱਤਾ ਅਤੇ ਹੋਰ ਵਿਖੇ ਡੇਰਾ ਲਾਇਆ। ਇਹ ਅਦੋਮ ਦੇਸ਼ ਦੀ ਸਰਹੱਦ ਉੱਤੇ ਪਰਬਤ ਸੀ।"

15ਜਾਜਕ ਹਾਰੂਨ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਹੋਰ ਪਰਬਤ ਦੇ ਉੱਤੇ ਚੱਲਾ ਗਿਆ। ਹਾਰੂਨ ਉਸ ਥਾਂ ਕਾਲਵੱਸ ਹੋਇਆ। ਹਾਰੂਨ ਪੰਜਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਕਾਲਵੱਸ ਹੋਇਆ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਦਾ 40ਵਾਂ ਵਰ੍ਹਾਂ ਸੀ।"

Numbers 31 illustration - Numbers Chapter 31

16ਹਾਰੂਨ ਜਦੋਂ ਹੋਰ ਪਰਬਤ ਉੱਤੇ ਕਾਲਵੱਸ ਹੋਇਆ ਉਹ 123 ਵਰ੍ਹਿਆ ਦਾ ਸੀ।"

17ਆਰਾਦ ਦੇ ਕਨਾਨੀ ਰਾਜੇ ਨੇ, ਜੋ ਕਨਾਨ ਵਿੱਚ ਨੇਗੇਵ ਵਿੱਚ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਬਾਰੇ ਸੁਣਿਆ।"

18ਲੋਕਾਂ ਨੇ ਹੋਰ ਪਰਬਤ ਛੱਡ ਦਿੱਤਾ ਅਤੇ ਸਲਮੋਨਾਹ ਵਿਖੇ ਡੇਰਾ ਲਾਇਆ।"

19ਲੋਕਾਂ ਨੇ ਸਲਮੋਨਾਹ ਛੱਡ ਦਿੱਤਾ ਫ਼ੂਨੋਨ ਵਿਖੇ ਡੇਰਾ ਲਾਇਆ।"

20ਲੋਕਾਂ ਨੇ ਫ਼ੂਨੋਨ ਛੱਡ ਦਿੱਤਾ ਅਤੇ ਓਬੋਥ ਡੇਰਾ ਲਾਇਆ।"

Numbers 31 illustration - Numbers Chapter 31

21ਲੋਕਾਂ ਨੇ ਓਬੋਥ ਛੱਡ ਦਿੱਤਾ ਅਤੇ ਇਯੇਅਬਾਰੀਮ ਡੇਰਾ ਲਾਇਆ। ਇਹ ਮੋਆਬ ਦੇਸ਼ ਦੀ ਸਰਹੱਦ ਉੱਤੇ ਸੀ।"

22ਲੋਕਾਂ ਨੇ ਈਯੇ (ਇਯੇ ਆਬਰੀਮ) ਛੱਡ ਦਿੱਤਾ ਅਤੇ ਦੀਬੋਨ ਗਾਦ ਡੇਰਾ ਲਾਇਆ।"

23ਲੋਕਾਂ ਨੇ ਦੀਬੋਨ ਗਾਦ ਛੱਡ ਦਿੱਤਾ ਅਤੇ ਅਲਮੋਨ ਦਿਬਲਾਤੈਮਾਹ ਡੇਰਾ ਲਾਇਆ।"

24ਲੋਕਾਂ ਨੇ ਦਿਬਲਾਤੈਮਾਹ ਛੱਡ ਦਿੱਤਾ ਅਤੇ ਨਬੋ ਦੇ ਨੇੜੇ ਅਬਾਰੀਮ ਦੇ ਪਰਬਤਾਂ ਉੱਤੇ ਡੇਰਾ ਲਾਇਆ।"

25ਲੋਕਾਂ ਨੇ ਅਬਾਰੀਮ ਦੇ ਪਹਾਰਾਂ ਨੂੰ ਛੱਡ ਕੇ ਯਰਦਨ ਨਦੀ ਵਿਖੇ ਮੋਆਬ ਵਿੱਚ ਡੇਰਾ ਲਾਇਆ। ਇਹ ਯਰਦਨ ਨਦੀ ਦੇ ਪਾਰ ਯਰੀਹੋ ਦੇ ਸਾਹਮਣੇ ਸੀ।"

Numbers 31 illustration - Numbers Chapter 31

26ਉਨ੍ਹਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਯਰਦਨ ਨਦੀ ਕੰਢੇ ਡੇਰਾ ਲਾਇਆ। ਉਨ੍ਹਾਂ ਦਾ ਡੇਰਾ ਬੈਤ ਯਸ਼ਿਮੋਥ ਤੋਂ ਲੈ ਕੇ ਅਕਾਸੀਆ ਖੈਰ ਤੱਕ ਫ਼ੈਲਿਆ ਹੋਇਆ ਸੀ।"

27ਉਸ ਥਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"

28“ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਤੁਸੀਂ ਯਰਦਨ ਨਦੀ ਪਾਰ ਕਰੋਂਗੇ। ਤੁਸੀਂ ਕਨਾਨ ਦੀ ਧਰਤੀ ਉੱਤੇ ਜਾਵੋਂਗੇ।"

29ਜਿਹੜੇ ਲੋਕ ਤੁਹਾਨੂੰ ਉੱਥੇ ਮਿਲਣ, ਤੁਸੀਂ ਉਨ੍ਹਾਂ ਦੀ ਜ਼ਮੀਨ ਖੋਹ ਲਵੋਗੇ। ਤੁਹਾਨੂੰ ਉਨ੍ਹਾਂ ਦੇ ਸਾਰੇ ਬੁੱਤ ਅਤੇ ਮੂਰਤੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਦੇ ਸਾਰੇ ਉੱਚੇ ਸਥਾਨ ਤਬਾਹ ਕਰ ਦੇਣੇ ਚਾਹੀਦੇ ਹਨ।"

30ਤੁਸੀਂ ਜ਼ਮੀਨ ਖੋਹ ਲਵੋਂਗੇ ਅਤੇ ਉੱਥੇ ਵਸ ਜਾਵੋਂਗੇ। ਕਿਉਂਕਿ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ। ਇਹ ਤੁਹਾਡੇ ਪਰਿਵਾਰਾਂ ਦੀ ਹੋਵੇਗੀ।"

Numbers 31 illustration - Numbers Chapter 31

31ਤੁਹਾਡੇ ਹਰ ਪਰਿਵਾਰ ਨੂੰ ਜ਼ਮੀਨ ਵਿੱਚੋਂ ਹਿੱਸਾ ਮਿਲੇਗਾ। ਤੁਸੀਂ ਪਰਚੀਆਂ ਪਾਕੇ ਨਿਆਂ ਕਰੋਂਗੇ ਕਿ ਕਿਹੜੇ ਪਰਿਵਾਰ ਨੂੰ ਕਿਹੜੀ ਜ਼ਮੀਨ ਮਿਲੇ। ਵੱਡੇ ਪਰਿਵਾਰ ਨੂੰ ਜ਼ਮੀਨ ਦਾ ਵੱਡਾ ਹਿੱਸਾ ਮਿਲੇਗਾ। ਛੋਟੇ ਪਰਿਵਾਰ ਨੂੰ ਛੋਟਾ ਹਿੱਸਾ। ਗੁਣੇ ਪਾਕੇ ਨਿਆਂ ਹੋਵੇਗਾ ਕਿ ਕਿਹੜੇ ਪਰਿਵਾਰ ਨੂੰ ਕੀ ਮਿਲਦਾ ਹੈ। ਹਰ ਪਰਿਵਾਰ-ਸਮੂਹ ਨੂੰ ਜ਼ਮੀਨ ਦਾ ਆਪਣਾ ਹਿੱਸਾ ਮਿਲੇਗਾ।"

32“ਤੁਹਾਨੂੰ ਹੋਰਨਾਂ ਲੋਕਾਂ ਨੂੰ ਉਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ। ਜੇ ਤੁਸੀਂ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਦਿਉਂਗੇ, ਉਹ ਤੁਹਾਡੇ ਲਈ ਬੜੀਆਂ ਮੁਸ਼ਕਿਲਾਂ ਖੜੀਆਂ ਕਰਨਗੇ। ਉਹ ਤੁਹਾਡੀ ਅੱਖ ਉਤਲੇ ਫ਼ੋੜੇ ਵਰਗੇ ਅਤੇ ਵਖੀ ਵਿੱਚ ਚੁਭੇ ਹੋਏ ਕੰਡੇ ਵਾਂਗ ਹੋਣਗੇ। ਉਹ ਉਸ ਧਰਤੀ ਵਿੱਚ, ਜਿਸ ਵਿੱਚ ਤੁਸੀਂ ਰਹੋਂਗੇ ਬੜੀਆਂ ਮੁਸ਼ਕਿਲਾ ਪੈਦਾ ਕਰਨਗੇ।"

33ਮੈਂ ਤੁਹਾਨੂੰ ਦਰਸਾ ਦਿੱਤਾ ਸੀ ਕਿ ਮੈਂ ਕੀ ਕਰਾਂਗਾ-ਅਤੇ ਮੈਂ ਤੁਹਾਡੇ ਨਾਲ ਉਹੋ ਜਿਹਾ ਹੀ ਕਰਾਂਗਾ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਟਿਕਣ ਦਿਉਂਗੇ।”"

34ਕਨਾਨ ਦੀਆਂ ਸਰਹੱਦਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"

35“ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ: ਤੁਸੀਂ ਕਨਾਨ ਦੀ ਧਰਤੀ ਉੱਤੇ ਆ ਰਹੇ ਹੋ। ਤੁਸੀਂ ਇਸ ਦੇਸ਼ ਨੂੰ ਹਰਾ ਦੇਵੋਂਗੇ। ਤੁਸੀਂ ਸਾਰੇ ਕਨਾਨ ਦੇਸ਼ ਉੱਤੇ ਕਬਜ਼ਾ ਕਰ ਲਵੋਂਗੇ।"

Numbers 31 illustration - Numbers Chapter 31

36ਦੱਖਣ ਵੱਲ, ਤੁਹਾਨੂੰ ਅਦੋਮ ਨੇੜੇ ਸੀਨਈ ਮਾਰੂਥਲ ਦਾ ਇੱਕ ਹਿੱਸਾ ਮਿਲੇਗਾ। ਤੁਹਾਡੀ ਦੱਖਣੀ ਸਰਹੱਦ ਸਲੂਣੇ ਸਮੁੰਦਰ ਦੇ ਦੱਖਣੀ ਸਿਰੇ ਤੋਂ ਸ਼ੁਰੂ ਹੋਵੇਗੀ।"

37ਇਹ ਬਿੱਛੂ ਦਰ੍ਰੇ ਦੱਖਣ ਵੱਲ ਪਾਰ ਜਾਵੇਗੀ। ਇਹ ਸੀਨਈ ਮਾਰੂਥਲ ਹੁੰਦੀ ਹੋਈ ਕਾਦੇਸ਼ ਬਰਨੇਆ ਜਾਵੇਗੀ ਅਤੇ ਫ਼ੇਰ ਹਸਰ-ਅਦਾਰ ਨੂੰ ਅਤੇ ਫ਼ੇਰ ਅਸਮੋਨ ਨੂੰ ਪਾਰ ਕਰੇਗੀ।"

38ਅਸਮੋਨ ਤੋਂ, ਸਰਹੱਦ ਮਿਸਰ ਦੀ ਨਦੀ ਤੱਕ ਜਾਵੇਗੀ ਅਤੇ ਇਹ ਮਹਾ ਸਮੁੰਦਰ ਉੱਤੇ ਜਾਕੇ ਮੁੱਕੇਗੀ।"

39ਤੁਹਾਡੀ ਪੱਛਮੀ ਸਰਹੱਦ ਮਹਾ ਸਮੁੰਦਰ ਹੋਵੇਗੀ।"

40ਤੁਹਾਡੀ ਧੁਰ ਉੱਤਰੀ ਸਰਹੱਦ ਮਹਾ ਸਮੁੰਦਰ ਤੋਂ ਸ਼ੁਰੂ ਹੋਵੇਗੀ ਅਤੇ ਲਿਬਨਾਨ ਵਿੱਚ ਹੋਰ ਪਰਬਤ ਤੱਕ ਜਾਵੇਗੀ।"

Numbers 31 illustration - Numbers Chapter 31

41ਹੋਰ ਪਰਬਤ ਤੋਂ ਇਹ ਹਮਾਥ ਨੂੰ ਜਾਵੇਗੀ ਅਤੇ ਫ਼ੇਰ ਜ਼ੇਦਾਦ ਨੂੰ।"

42ਫ਼ੇਰ ਸਰਹੱਦ ਜ਼ਿਫ਼ਰੋਨ ਨੂੰ ਜਾਵੇਗੀ ਅਤੇ ਇਹ ਹਸਰ ਏਨਾਨ ਉੱਤੇ ਜਾ ਮੁੱਕੇਗੀ। ਇਸ ਤਰ੍ਹਾਂ ਇਹ ਤੁਹਾਡੀ ਉੱਤਰੀ ਸਰਹੱਦ ਹੋਵੇਗੀ।"

43ਤੁਹਾਡੀ ਪੂਰਬੀ ਸਰਹੱਦ ਏਨਾਨ ਤੋਂ ਸ਼ੁਰੂ ਹੋਵੇਗੀ ਅਤੇ ਇਹ ਸ਼ਫ਼ਾਮ ਤੱਕ ਜਾਵੇਗੀ।"

44ਸ਼ਫ਼ਾਮ ਤੋਂ, ਸਰਹੱਦ ਆਯਿਨ ਰਿਬਲਾਹ ਦੇ ਪੂਰਬ ਵੱਲ ਜਾਵੇਗੀ। ਸਰਹੱਦ ਕਿਨਰਥ ਝੀਲ ਦੇ ਨੇੜੇ ਪਹਾੜੀਆਂ ਦੇ ਨਾਲ-ਨਾਲ ਜਾਵੇਗੀ।"

45ਫ਼ੇਰ ਸਰਹੱਦ ਯਰਦਨ ਨਦੀ ਦੇ ਨਾਲ-ਨਾਲ ਚੱਲੇਗੀ ਅਤੇ ਇਸਦਾ ਅੰਤ ਸਲੂਣੇ ਸਮੁੰਦਰ ਵਿਖੇ ਹੋਵੇਗਾ। ਇਹ ਤੁਹਾਡੇ ਦੇਸ਼ ਦੀਆਂ ਸਰਹੱਦਾਂ ਹਨ।”"

Numbers 31 illustration - Numbers Chapter 31

46ਇਸ ਲਈ ਮੂਸਾ ਨੇ ਇਹ ਹੁਕਮ ਇਸਰਾਏਲ ਦੇ ਲੋਕਾਂ ਨੂੰ ਦਿੱਤਾ, “ਇਹੀ ਉਹ ਜ਼ਮੀਨ ਹੈ ਜਿਹੜੀ ਤੁਹਾਨੂੰ ਮਿਲੇਗੀ। ਤੁਸੀਂ ਜ਼ਮੀਨ ਨੂੰ 9 ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡਣ ਲਈ ਪਰਚੀਆਂ ਪਾਵੋਂਗੇ।"

47ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦਾ ਅੱਧਾ ਪਰਿਵਾਰ-ਸਮੂਹ ਪਹਿਲਾਂ ਹੀ ਆਪਣੀ ਜ਼ਮੀਨ ਲੈ ਚੁੱਕੇ ਹਨ।"

48ਇਨ੍ਹਾਂ ਢਾਈ ਪਰਿਵਾਰ-ਸਮੂਹਾਂ ਨੇ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਪੂਰਬ ਤੀਕ ਜ਼ਮੀਨ ਲੈ ਲਈ।”"

49ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"

50“ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜਿਹੜੇ ਜ਼ਮੀਨ ਵੰਡਣ ਵਿੱਚ ਤੇਰੀ ਸਹਾਇਤਾ ਕਰਨਗੇ: ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ,"

Numbers 31 illustration - Numbers Chapter 31

51ਅਤੇ ਸਮੂਹ ਪਰਿਵਾਰ-ਸਮੂਹਾਂ ਦੇ ਆਗੂ। ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਹੋਵੇਗਾ। ਉਹ ਆਦਮੀ ਜ਼ਮੀਨ ਦੀ ਵੰਡ ਕਰਨਗੇ।"

52ਆਗੂਆਂ ਨੇ ਨਾਮ ਇਹ ਹਨ: ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ-ਯਫ਼ੁੰਨਹ ਦ ਪੁੱਤਰ ਕਾਲੇਬ:"

53ਸ਼ਿਮਓਨੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਅੰਮੀਹੂਦ ਦਾ ਪੁੱਤਰ ਸ਼ਮੂਏਲ;"

54ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ-ਕਿਸਲੋਨ ਦਾ ਪੁੱਤਰ ਅਲੀਦਾਦ;"

Chapter Complete

You have read Numbers 31

54 verses