Lumina
Proverbs

Wisdom Surpasses Strength

Proverbs 24·Punjabi Bible

1ਕੀ ਸਿਆਣਪ ਖੁਸ਼ੀ ਦਿੰਦੀ ਹੈ? ਮੈਂ ਉਪਦੇਸ਼ਕ, ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸਾਂ।"

2ਮੈਂ ਸਿਆਣਪ ਨਾਲ ਨਿਰੱਖ ਕਰਨ ਲਈ ਨਿਕਲ ਪਿਆ ਜਿਹੜੀਆਂ ਸਭ ਗੱਲਾਂ ਇਸ ਜੀਵਨ ਵਿੱਚ ਵਾਪਰਦੀਆਂ ਹਨ। ਮੈਂ ਜਾਣਿਆ ਕਿ ਪਰਮੇਸ਼ੁਰ ਨੇ ਜਿਹੜਾ ਉਦੇਸ਼ ਲੋਕਾਂ ਨੂੰ ਆਪਣੇ-ਆਪ ਨੂੰ ਵਿਅਸਤ ਰੱਖਣ ਲਈ ਦਿੱਤਾ ਬਹੁਤ ਬੁਰਾ ਵਿਉਪਾਰ ਹੈ।"

3ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿੱਛੇ ਭੱਜਣ ਵਾਂਗ ਹੈ।"

4ਜੋ ਵਿਂਗਾ ਹੋਇਆ ਸਿੱਧਾ ਨਹੀਂ ਕੀਤਾ ਜਾ ਸੱਕਦਾ, ਅਤੇ ਜਿੱਥੇ ਕਿਤੇ ਕੁਝ ਨਾ ਹੋਵੇ, ਓੱਥੇ ਗਿਣਨ ਲਈ ਕੁਝ ਨਹੀਂ ਹੁੰਦਾ।"

5ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵੱਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!”"

Proverbs 24 illustration - Proverbs Chapter 24

6ਅਤੇ ਮੈਂ ਆਪਣੇ ਦਿਮਾਗ਼ ਨੂੰ ਸਿਆਣਪ ਅਤੇ ਗਿਆਨ, ਅਤੇ ਮੂਰੱਖਤਾਈ ਅਤੇ ਬੇਵਕੂਫ਼ੀ ਦਾ ਅਨੁਭਵ ਕਰਨ ਦਿੱਤਾ। ਪਰ ਮੈਂ ਜਾਣਿਆਂ ਕਿ ਸਿਆਣਾ ਬਣਨ ਦੀ ਕੋਸ਼ਿਸ਼ ਹਵਾ ਨੂੰ ਫੜਨ ਦੀ ਕੋਸ਼ਿਸ਼ ਕਰਨ ਵਾਂਗ ਹੈ।"

7ਕਿਉਂ ਕਿ ਬਹੁਤੀ ਸਿਆਣਪ ਨਾਲ ਬਹੁਤਾ ਗੁੱਸਾ ਆਉਂਦਾ ਹੈ, ਅਤੇ ਉਹ ਜਿਹੜਾ ਵੱਧੇਰੇ ਗਿਆਨ ਪ੍ਰਾਪਤ ਕਰਦਾ, ਵੱਧੇਰੇ ਦਰਦ ਪ੍ਰਾਪਤ ਕਰਦਾ।"

8ਕੀ “ਮੌਜ ਮਸਤੀ” ਖੁਸ਼ੀ ਦੇ ਸੱਕਦੀ ਹੈ? ਮੈਂ ਆਪਣੇ-ਆਪ ਨੂੰ ਆਖਿਆ, “ਮੈਨੂੰ ਪ੍ਰਸੰਸਾ ਨੂੰ ਪਰੱਖਣ ਦੇ ਅਤੇ ਆਨੰਦ ਦਾ ਅਨੁਭਵ ਕਰਨ ਦੇ।” ਪਰ ਮੈਂ ਜਾਣ ਲਿਆ ਕਿ ਇਹ ਵੀ ਅਰਬਹੀਣ ਹੈ।"

9ਦਿਲ ਪਰਚਾਵੇ ਬਾਰੇ ਮੈਂ ਆਖਿਆ: “ਇਹ ਬੇਵਕੂਫ਼ੀ ਹੈ!” ਅਤੇ ਪ੍ਰਸੰਨਤਾ ਬਾਰੇ: “ਅਸਲ ਵਿੱਚ ਇਹ ਕੀ ਲਿਆਉਂਦੀ ਹੈ?”"

10ਮੈਂ ਆਪਣੇ ਦਿਮਾਗ਼ ਨਾਲ ਪਰੱਖਿਆ ਕਿ ਪੀਣ ਤੋਂ ਬਾਅਦ ਆਪਣੇ ਸ਼ਰੀਰ ਤੇ ਕਾਬੂ ਰੱਖਣਾ ਕਿਵੇਂ ਹੈ (ਮੇਰਾ ਦਿਮਾਗ਼, ਕਿਵੇਂ ਵੀ, ਸਿਆਣਪ ਦੁਆਰਾ ਨਿਯੰਤ੍ਰਿਤ ਸੀ, ਅਤੇ ਗ਼ਲਤੀ ਨਾਲ ਅੱਗੇ ਨਹੀਂ ਵੱਧਿਆ ਸੀ।) ਮੈਂ ਵੇਖਣਾ ਚਾਹੁੰਦਾ ਸੀ ਕਿ ਇਨਸਾਨਾਂ ਲਈ ਦੁਨੀਆਂ ਵਿੱਚ, ਆਪਣੇ ਗਿਣਤੀ ਦੇ ਦਿਨਾਂ ਦੌਰਾਨ, ਕੀ ਕਰਨਾ ਚੰਗਾ ਹੈ।"

Proverbs 24 illustration - Proverbs Chapter 24

11ਕੀ ਸਖਤ ਮਿਹਨਤ ਖੁਸ਼ੀ ਦਿੰਦੀ ਹੈ? ਫੇਰ ਮੈਂ ਮਹਾਨ ਗੱਲਾਂ ਕਰਨੀਆਂ ਆਰੰਭ ਕਰ ਦਿੱਤੀਆਂ। ਮੈਂ ਆਪਣੇ ਲਈ ਇੱਕ ਘਰ ਬਣਾਇਆ ਅਤੇ ਅੰਗੂਰਾਂ ਦਾ ਇੱਕ ਖੇਤ ਉਗਾਇਆ।"

12ਮੈਂ ਆਪਣੇ ਲਈ ਬਗ਼ੀਚੇ ਅਤੇ ਬਾਗ਼ ਲਗਾਏ ਅਤੇ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉਗਾਏ।"

13ਮੈਂ ਤਾਲਅ ਬਣਵਾਏ, ਜਿਨ੍ਹਾਂ ਨੂੰ ਮੈਂ ਆਪਣੇ ਲਈ ਉਗਾਏ ਹੋਏ ਰੁੱਖਾਂ ਦੇ ਜੰਗਲ ਨੂੰ ਪਾਣੀ ਦੇਣ ਲਈ ਵਰਤਿਆ।"

14ਮੈਂ ਦਾਸ ਤੇ ਦਾਸੀਆਂ ਖਰੀਦੀਆਂ। ਅਤੇ ਮੇਰੇ ਘਰ ਵਿੱਚ ਕੁਝ ਦਾਸ ਪੈਦਾ ਵੀ ਹੋਏ। ਮੇਰੀਆਂ ਬਾਕੀ ਸਾਰੀਆਂ ਮਲਕੀਅਤਾਂ, ਪਸ਼ੂ ਅਤੇ ਭੇਡਾਂ, ਬਹੁਤ ਸਾਰੀਆਂ ਸਨ, ਉਸ ਕਿਸੇ ਨਾਲੋਂ ਵੀ ਵੱਧੇਰੇ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿੰਦਾ ਸੀ।"

15ਮੈਂ ਆਪਣੇ ਲਈ ਚਾਂਦੀ ਅਤੇ ਸੋਨਾ ਇਕੱਠਾ ਕੀਤਾ। ਮੈਂ ਰਾਜਿਆਂ ਅਤੇ ਕੌਮਾਂ ਪਾਸੋਂ ਖਜ਼ਾਨੇ ਵੀ ਲੁੱਟੇ। ਮੇਰੇ ਪਾਸ ਗਾਉਣ ਵਾਲੇ ਮਰਦ ਅਤੇ ਔਰਤਾਂ ਅਤੇ ਹਰ ਇਨਸਾਨੀ ਪ੍ਰਸੰਨਤਾ ਹੈ।"

Proverbs 24 illustration - Proverbs Chapter 24

16ਮੈਂ ਬਹੁਤ ਅਮੀਰ ਤੇ ਪ੍ਰਸਿੱਧ ਅਤੇ ਆਪਣੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿਣ ਵਾਲੇ ਕਿਸੇ ਵੀ ਹੋਰ ਬੰਦੇ ਨਾਲੋਂ ਮਹਾਨ ਬਣ ਗਿਆ। ਅਤੇ ਮੇਰੀ ਸਿਆਣਪ ਵੀ ਮੇਰੇ ਸੰਗ ਹੀ ਰਹੀ।"

17ਜੋ ਕੁਝ ਵੀ ਮੇਰੀਆਂ ਅੱਖਾਂ ਨੇ ਵੇਖਿਆ ਅਤੇ ਚਾਹਿਆ ਮੈਂ ਹਾਸਿਲ ਕਰ ਲਿਆ। ਮੈਂ ਆਪਣੇ ਦਿਲ ਲਈ ਕਿਸੇ ਵੀ ਪ੍ਰਸੰਨਤਾ ਤੋਂ ਇਨਕਾਰ ਨਹੀਂ ਕਰਦਾ, ਅਸਲ ਵਿੱਚ, ਮੇਰੇ ਦਿਲ ਨੇ ਮੇਰੇ ਕੀਤੇ ਹਰ ਕੰਮ ਵਿੱਚ ਪ੍ਰਸੰਨਤਾ ਮਹਿਸੂਸ ਕੀਤੀ, ਅਤੇ ਇਹੀ ਹੈ ਜੋ ਮੈਂ ਆਪਣੇ ਸਾਰੇ ਕੰਮ ਤੋਂ ਪ੍ਰਾਪਤ ਕੀਤਾ।"

18ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ।"

19ਸ਼ਾਇਦ ਸਿਆਣਪ ਹੀ ਉੱਤਰ ਹੈ ਤਦ ਮੈਂ ਫਿਰ ਤੋਂ ਸਿਆਣਪ, ਅਤੇ ਗ਼ਲਤੀ ਅਤੇ ਮੂਰੱਖਤਾਈ ਤੇ ਸੋਚ-ਵਿੱਚਾਰ ਕੀਤਾ। ਰਾਜੇ ਤੋਂ ਬਾਅਦ ਆਉਣ ਵਾਲਾ ਵਿਅਕਤੀ ਉਸ ਤੋਂ ਇਲਾਵਾ ਕੀ ਕੰਮ ਕਰੇਗਾ ਜੋ ਪਹਿਲਾਂ ਹੀ ਰਾਜੇ ਦਾ ਕੀਤਾ ਹੋਇਆ ਸੀ।"

20ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇੱਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇੱਕ ਹੈ।"

Proverbs 24 illustration - Proverbs Chapter 24

21ਇਹ ਇਸ ਤਰ੍ਹਾਂ ਹੈ: ਸਿਆਣਾ ਬੰਦਾ ਆਪਣੇ ਦਿਮਾਗ਼ ਦੀ ਵਰਤੋਂ ਅੱਖਾਂ ਵਾਂਗੂ ਦੇਖਣ ਲਈ ਕਰਦਾ ਹੈ ਕਿ ਉਹ ਕਿੱਧਰ ਜਾ ਰਿਹਾ ਹੈ। ਪਰ ਮੂਰਖ ਓਸ ਬੰਦੇ ਵਰਗਾ ਹੈ ਜਿਹੜਾ ਹਨੇਰੇ ਵਿੱਚ ਚੱਲ ਰਿਹਾ ਹੈ। ਪਰ ਮੈਂ ਇਹ ਵੀ ਦੇਖਿਆ ਕਿ ਮੂਰਖ ਬੰਦਾ ਅਤੇ ਸਿਆਣਾ ਬੰਦਾ ਅਖੀਰੀ ਇੱਕੋ ਜਿਹੇ ਅੰਤ ਉੱਤੇ ਪਹੁੰਚਦੇ ਹਨ।"

22ਮੈਂ ਸੋਚਿਆ, “ਜਿਸ ਅੰਤ ਨੂੰ ਮੂਰਖ ਮਿਲਦਾ, ਮੈਂ ਵੀ ਉਸੇ ਨੂੰ ਹੀ ਮਿਲਾਂਗਾ। ਇਸ ਲਈ, ਮੈਂ ਸਿਆਣਾ ਬਣਨ ਲਈ ਕਿਉਂ ਇੰਨੀ ਸਖਤ ਮਿਹਨਤ ਕੀਤੀ?” ਮੈਂ ਆਪਣੇ-ਆਪ ਨੂੰ ਆਖਿਆ, “ਇਹ ਵੀ ਅਰਬਹੀਣ ਹੈ।”"

23ਕਿਉਂ ਕਿ ਕੋਈ ਵੀ ਹਮੇਸ਼ਾ ਵਾਸਤੇ ਸਿਆਣੇ ਜਾਂ ਮੂਰਖ ਨੂੰ ਚੇਤੇ ਨਹੀਂ ਰੱਖੇਗਾ। ਬਹੁਤ ਹੀ ਜਲਦੀ ਭਵਿੱਖ ਵਿੱਚ, ਲੋਕ ਉਨ੍ਹਾਂ ਦੋਹਾਂ ਨੂੰ ਭੁੱਲ ਜਾਣਗੇ। ਇਹ ਕਿੰਨਾ ਮਾੜਾ ਹੈ ਇੱਕ ਸਿਆਣਾ ਵਿਅਕਤੀ ਬਿਲਕੁਲ ਇੱਕ ਮੂਰਖ ਵਾਂਗ ਹੀ ਮਰਦਾ।"

24ਕੀ ਜੀਵਨ ਵਿੱਚ ਸੱਚੀ ਖੁਸ਼ੀ ਹੈ? ਅਤੇ ਮੈਂ ਜ਼ਿੰਦਗੀ ਨੂੰ ਨਫ਼ਰਤ ਕੀਤੀ, ਕਿਉਂ ਕਿ ਜੋ ਦੁਨੀਆਂ ਵਿੱਚ ਵਾਪਰ ਰਿਹਾ ਇਸ ਨੇ ਮੈਨੂੰ ਪੂਰੀ ਤਰ੍ਹਾਂ ਬੋਝਿਤ ਕਰ ਦਿੱਤਾ ਹੈ, ਸਭ ਕੁਝ ਅਰਬਹੀਣ ਹੈ, ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ।"

25ਮੈਂ ਆਪਣੇ ਸਾਰੇ ਕੰਮਾਂ ਦੇ ਨਤੀਜਿਆਂ ਨੂੰ ਨਫ਼ਰਤ ਕੀਤੀ, ਜਿਸ ਵਾਸਤੇ ਮੈਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕੀਤੀ, ਕਿਉਂ ਕਿ ਇਸ ਨੂੰ ਮੈਨੂੰ ਉਸ ਵਿਅਕਤੀ ਲਈ ਛੱਡ ਦੇਣਾ ਪਵੇਗਾ ਜੋ ਮੈਥੋਂ ਮਗਰੋਂ ਆਵੇਗਾ।"

Proverbs 24 illustration - Proverbs Chapter 24

26ਅਤੇ ਕੌਣ ਜਾਣਦਾ ਕਿ ਕੀ ਉਹ ਸਿਆਣਾ ਹੋਵੇਗਾ ਜਾਂ ਮੂਰਖ, ਪਰ ਉਹ ਸਭ ਕਾਸੇ ਦਾ ਇੰਚਾਰਜ ਹੋਵੇਗਾ। ਮੈਂ ਸਖਤ ਮਿਹਨਤ ਕੀਤੀ ਅਤੇ ਇਸ ਜ਼ਿੰਦਗੀ ਵਿੱਚ ਆਪਣੀ ਸਿਆਣਪ ਵਰਤੀ। ਇਹ ਵੀ ਅਰਬਹੀਣ ਹੈ।"

27ਇਸ ਲਈ ਮੈਂ ਬਦਲ ਗਿਆ, ਅਤੇ ਇਸ ਦੁਨੀਆਂ ਵਿੱਚ ਮੇਰੀ ਸਖਤ ਮਿਹਨਤ ਦੀ ਉਪਜ ਬਾਰੇ ਆਪਣੇ ਦਿਲ ਨੂੰ ਸਾਰੀਆਂ ਝੂਠੀਆਂ ਆਸਾਂ ਛੱਡਣ ਲਈ ਮਜਬੂਰ ਕੀਤਾ।"

28ਕੋਈ ਬੰਦਾ ਆਪਣੀ ਸਾਰੀ ਸਿਆਣਪ ਅਤੇ ਗਿਆਨ ਦੀ ਸਹਾਇਤਾ ਨਾਲ ਸਖਤ ਮਿਹਨਤ ਕਰ ਸੱਕਦਾ ਹੈ। ਪਰ ਉਹ ਬੰਦਾ ਮਰ ਜਾਵੇਗਾ ਅਤੇ ਬਾਕੀ ਜਣੇ ਉਹ ਚੀਜ਼ਾਂ ਹਾਸਿਲ ਕਰਨਗੇ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ। ਉਨ੍ਹਾਂ ਲੋਕਾਂ ਨੇ ਕੰਮ ਨਹੀਂ ਕੀਤਾ ਹੋਵੇਗਾ, ਪਰ ਤਾਂ ਵੀ ਉਹ ਹਰ ਚੀਜ਼ ਪ੍ਰਾਪਤ ਕਰ ਲੈਣਗੇ। ਇਹ ਵੀ ਅਰਬਹੀਣ ਅਤੇ ਇੱਕ ਮਹਾਨ ਅਨਿਆਂ ਹੈ।"

29ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ?"

30ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ।"

Proverbs 24 illustration - Proverbs Chapter 24

31ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਹੈ ਉਹ ਹੈ ਖਾਣਾ, ਪੀਣਾ ਅਤੇ ਉਸ ਵਿੱਚ ਆਨੰਦ ਮਾਨਣਾ ਜੋ ਉਸ ਨੂੰ ਕਰਨਾ ਚਾਹੀਦਾ। ਪਰ ਮੈਂ ਦੇਖਿਆ ਕਿ ਇਹ ਪਰਮੇਸ਼ੁਰ ਵੱਲੋਂ ਹੈ। ਕਿਉਂ ਕਿ ਆਪਣੇ ਲਈ ਉਸ ਉੱਤੇ ਨਿਰਭਰ ਹੋਇਆਂ ਬਿਨਾਂ ਕੁਝ ਨਹੀਂ ਕਰ ਸੱਕਦਾ ਹੈ।"

32ਜਿਸ ਬੰਦੇ ਨਾਲ ਉਹ ਪ੍ਰਸੰਨ ਹੈ ਪਰਮੇਸ਼ੁਰ ਉਸ ਨੂੰ ਸਿਆਣਪ, ਗਿਆਨ ਅਤੇ ਖੁਸ਼ੀ ਦਿੰਦਾ। ਪਰ ਉਹ ਪਾਪੀ ਨੂੰ ਪੀੜਾ ਦਿੰਦਾ, ਉਹ ਉਸ ਤੋਂ ਇਕੱਠਾ ਅਤੇ ਜਮ੍ਹਾਂ ਕਰਵਾਉਂਦਾ ਸਿਰਫ਼ ਉਸ ਵਿਅਕਤੀ ਨੂੰ ਅਗਾਂਹ ਦੇਣ ਲਈ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੈ। ਪਰ ਇਹ ਸਾਰਾ ਕੰਮ ਅਰਬਹੀਣ ਹੈ। ਇਹ ਹਵਾ ਨੂੰ ਫੜਨ ਵਰਗਾ ਹੈ। ਵਰਗਾ ਹੈ।"

33ਸਮਾਂ ਹੈ … ਇੱਥੇ ਹਰ ਚੀਜ਼ ਲਈ ਵਕਤ ਹੈ। ਅਤੇ ਹਰ ਗੱਲ ਧਰਤੀ ਉੱਤੇ ਇਸ ਦੀ ਰੁੱਤ ਵਿੱਚ ਵਾਪਰੇਗੀ।"

34ਇੱਥੇ ਜਨਮ ਦੇਣ ਦਾ ਸਮਾਂ ਹੈ, ਅਤੇ ਮਰਨ ਦਾ ਸਮਾਂ ਹੈ। ਇੱਥੇ ਪੌਦਾ ਬੀਜਣ ਦਾ ਸਮਾਂ ਹੈ, ਅਤੇ ਇਸ ਨੂੰ ਪੁੱਟਣ ਦਾ ਸਮਾਂ ਹੈ।"

Chapter Complete

You have read Proverbs 24

34 verses