Lumina
Proverbs

Concerning Fools

Proverbs 26·Punjabi Bible

1ਮਿੱਤਰ ਅਤੇ ਪਰਿਵਾਰ ਤਾਕਤ ਦਿੰਦੇ ਹਨ ਇੱਕ ਬੰਦੇ ਨਾਲੋਂ ਦੋ ਬਿਹਤਰ ਹਨ। ਜਦੋਂ ਦੋ ਬੰਦੇ ਮਿਲ ਕੇ ਕੰਮ ਕਰਦੇ ਹਨ ਉਹ ਆਪਣੇ ਕੰਮ ਤੋਂ ਵੱਧੇਰੇ ਲਾਭ ਹਾਸਿਲ ਕਰਦੇ ਹਨ।"

2ਜੇ ਇੱਕ ਬੰਦਾ ਡਿਗਦਾ, ਦੂਸਰਾ ਬੰਦਾ ਉਸਦੀ ਸਹਾਇਤਾ ਕਰ ਸੱਕਦਾ, ਪਰ ਇੱਕ ਇੱਕਲੇ ਬੰਦੇ ਲਈ ਇਹ ਹੋਰ ਵੀ ਭੈੜਾ ਹੈ ਜੇਕਰ ਉਹ ਡਿੱਗ ਪੈਂਦਾ, ਕਿਉਂ ਜੋ ਓੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੁੰਦਾ।"

3ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇੱਕਲਾ ਸੌਁਦਾ ਤਾਂ ਉਹ ਕਿਵੇਂ ਨਿੱਘਾ ਹੋਵੇਗਾ।"

4ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ।"

5ਲੋਕ, ਰਾਜਨੀਤੀ ਅਤੇ ਪ੍ਰਸਿੱਧੀ ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ।"

Proverbs 26 illustration - Proverbs Chapter 26

6ਕਿਉਂ ਕਿ ਉਹ ਰਾਜਾ ਬਣਨ ਲਈ ਕੈਦ ਵਿੱਚੋਂ ਬਾਹਰ ਆਇਆ, ਭਾਵੇਂ ਉਹ ਰਾਜ ਵਿੱਚ ਇੱਕ ਗਰੀਬ ਆਦਮੀ ਵਜੋਂ ਜਨਮਿਆ ਸੀ।"

7ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਥਾਨ ਤੇ ਖੜ੍ਹਾ ਹੋਇਆ ਸੀ।"

8ਓੱਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।"

9ਇਕਰਾਰ ਕਰਨ ਬਾਰੇ ਹੋਸ਼ਿਆਰ ਰਹੋ ਜਦੋ ਤੁਸੀਂ ਪਰਮੇਸ਼ੁਰ ਦੇ ਮੰਦਰ ਵਿੱਚ ਜਾਵੋ ਤਾਂ ਹੋਸ਼ਿਆਰ ਰਹੋ। ਮੂਰੱਖਾਂ ਵਾਂਗ ਬਲੀਆਂ ਚੜ੍ਹਾਉਣ ਨਾਲੋਂ ਪਰਮੇਸ਼ੁਰ ਨੂੰ ਮੰਨਣਾ ਬਿਹਤਰ ਹੈ। ਕਿਉਂ ਕਿ ਉਹ ਬਦੀ ਕਰਦੇ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦੇ।"

10ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ।"

Proverbs 26 illustration - Proverbs Chapter 26

11ਕਿਉਂ ਕਿ ਬਹੁਤੀ ਚਿੰਤਾ ਬੁਰੇ ਸੁਪਨੇ ਲਿਆਉਂਦੀ ਹੈ ਅਤੇ ਮੂਰਖ, ਅਨੇਕ ਸ਼ਬਦ ਲਿਆਉਂਦੇ ਹਨ।"

12ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ।"

13ਕਿਸੇ ਚੀਜ਼ ਨੂੰ ਦੇਣ ਦਾ ਇਕਰਾਰ ਕਰਨ ਅਤੇ ਫੇਰ ਉਸ ਨੂੰ ਪੂਰਾ ਕਰਨ ਦੇ ਯੋਗ ਨ ਹੋਣ ਨਾਲੋਂ ਕਿਸੇ ਵੀ ਚੀਜ਼ ਦਾ ਇਕਰਾਰ ਨਾ ਕਰਨਾ ਬਿਹਤਰ ਹੈ।"

14ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ।"

15ਤੁਹਾਨੂੰ ਦਿਨ ਵੇਲੇ ਸੁਪਨੇ ਵੇਖਕੇ ਅਤੇ ਜ਼ਿਆਦਾ ਬੋਲਕੇ ਆਪਣੇ-ਆਪ ਨੂੰ ਖਤਰੇ ’ਚ ਨਹੀਂ ਪਾਉਣਾ ਚਾਹੀਦਾ। ਬਲਕਿ, ਪਰਮੇਸ਼ੁਰ ਦੀ ਇੱਜ਼ਤ ਕਰੋ!"

Proverbs 26 illustration - Proverbs Chapter 26

16ਹਰ ਹਾਕਮ ਉੱਤੇ ਹੋਰ ਹਾਕਮ ਹੈ ਜੇਕਰ ਤੁਸੀਂ ਗਰੀਬ ਤੇ ਅਤਿਆਚ੍ਚਾਰ ਹੁੰਦਿਆਂ ਅਤੇ ਨਿਆਂ ਨੂੰ ਅਸ੍ਵੀਕਾਰ ਹੁੰਦਿਆਂ ਵੇਖੋਁ, ਅਚਂਭਿਤ ਨਾ ਹੋਵੋ। ਹਰ ਅਧਿਕਾਰੀ ਉੱਪਰ ਅਧਿਕਾਰੀ ਹੈ, ਅਤੇ ਅਗਾਂਹ ਇਨ੍ਹਾਂ ਅਧਿਕਾਰੀਆਂ ਉੱਤੇ ਅਧਿਕਾਰੀ ਹਨ।"

17ਅਤੇ ਇਹ ਸਭ ਕੁਝ ਜ਼ਮੀਨ ਤੋਂ ਨਫ਼ਾ ਪ੍ਰਾਪਤ ਕਰਨ ਲਈ ਕੀਤਾ ਗਿਆ ਸੀ, ਕਿਉਂ ਕਿ ਰਾਜਾ ਖੇਤਾਂ ਤੇ ਨਿਰਭਰ ਕਰਦਾ ਹੈ।"

18ਦੌਲਤ ਖੁਸ਼ੀ ਨਹੀਂ ਖਰੀਦ ਸੱਕਦੀ ਜਿਹੜਾ ਬੰਦਾ ਪੈਸੇ ਨੂੰ ਪਿਆਰ ਕਰਦਾ ਹੈ, ਕਦੇ ਵੀ ਪੈਸੇ ਨਾਲ ਸੰਤੁਸ਼ਟ ਨਹੀਂ ਹੋਵੇਗਾ ਜੋ ਉਸ ਦੇ ਪਾਸ ਹੈ। ਅਤੇ ਜਿਹੜਾ ਬੰਦਾ ਦੌਲਤ ਨੂੰ ਪਿਆਰ ਕਰਦਾ, ਕਦੇ ਵੀ ਫ਼ਸਲ ਨਾਲ ਸੰਤੁਸ਼ਟ ਨਹੀਂ ਹੋਵੇਗਾ। ਇਹ ਵੀ ਅਰਬਹੀਣ ਹੈ।"

19ਜਿਂਨੀ ਵੀ ਬਹੁਤੀ ਦੌਲਤ ਕਿਸੇ ਬੰਦੇ ਕੋਲ ਹੁੰਦੀ ਹੈ ਉਤਨੇ ਹੀ ਬਹੁਤੇ ਉਸ ਦੇ “ਦੋਸਤ” ਹੁੰਦੇ ਹਨ ਜੋ ਇਸ ਨੂੰ ਖਰਚਣ ਵਿੱਚ ਸਹਾਈ ਹੁੰਦੇ ਹਨ। ਇਸ ਤਰ੍ਹਾਂ ਅਮੀਰ ਆਦਮੀ ਅਸਲ ਵਿੱਚ ਕੋਈ ਲਾਭ ਪ੍ਰਾਪਤ ਨਹੀਂ ਕਰਦਾ। ਉਹ ਸਿਰਫ ਆਪਣੀ ਦੌਲਤ ਨੂੰ ਦੇਖ ਸੱਕਦਾ ਹੈ।"

20ਜਿਹੜਾ ਬੰਦਾ ਸਾਰਾ ਦਿਨ ਸਖਤ ਮਿਹਨਤ ਕਰਦਾ ਹੈ, ਘਰ ਆ ਕੇ ਸ਼ਾਂਤੀ ਨਾਲ ਸੌਁਦਾ ਹੈ। ਬਿਨਾ ਚਿੰਤਾ ਕੀਤਿਆਂ ਕਿ ਉਸ ਨੇ ਬਹੁਤਾ ਖਾਧਾ ਜਾਂ ਥੋੜਾ। ਪਰ ਅਮੀਰ ਆਦਮੀ ਆਪਣੇ ਧੰਨ ਦਾ ਫਿਕਰ ਕਰਦਾ ਰਹਿੰਦਾ ਹੈ ਅਤੇ ਉਹ ਸੌਂ ਨਹੀਂ ਸੱਕਦਾ।"

Proverbs 26 illustration - Proverbs Chapter 26

21ਇੱਕ ਘਿਨਾਉਣੀ ਬਦੀ ਹੈ ਜਿਸ ਨੂੰ ਮੈਂ ਇਸ ਦੁਨੀਆਂ ਵਿੱਚ ਵਾਪਰਦਿਆਂ ਦੇਖਿਆ। ਦੌਲਤ ਇਸ ਦੇ ਮਾਲਕ ਦੁਆਰਾ ਰੱਖੀ ਜਾਂਦੀ ਹੈ ਜੋ ਉਸ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਣ ਬਣਦੀ ਹੈ"

22ਅਤੇ ਫੇਰ ਕੁਝ ਬੁਰਾ ਵਾਪਰਦਾ ਹੈ ਅਤੇ ਉਹ ਹਰ ਚੀਜ਼ ਗੁਆ ਬੈਠਦਾ ਹੈ। ਇਸ ਤਰ੍ਹਾਂ ਉਸ ਬੰਦੇ ਕੋਲ ਆਪਣੇ ਪੁੱਤਰ ਨੂੰ ਦੇਣ ਲਈ ਕੁਝ ਨਹੀਂ ਬਚਦਾ।"

23ਬਿਲਕੁਲ ਜਿਵੇਂ ਉਹ ਆਪਣੀ ਮਾਤਾ ਦੇ ਗਰਭ ਵਿੱਚੋਂ ਨੰਗਾ ਬਾਹਰ ਆਇਆ, ਉਹ ਫ਼ਿਰ ਤੋਂ ਨੰਗਾ ਹੀ ਜਾਵੇਗਾ ਅਤੇ ਜਦੋਂ ਉਹ ਜਾਵੇਗਾ ਉਸ ਵਿੱਚੋਂ ਕੁਝ ਵੀ ਆਪਣੇ ਨਾਲ ਨਹੀਂ ਲੈ ਕੇ ਜਾਵੇਗਾ ਜਿਸ ਲਈ ਉਸ ਨੇ ਕੰਮ ਕੀਤਾ ਸੀ।"

24ਇਹ ਘਿਨਾਉਣੀ ਬਦੀ ਹੈ। ਉਹ ਦੁਨੀਆਂ ਨੂੰ ਓਸੇ ਤਰ੍ਹਾਂ ਛੱਡ ਦੇਵੇਗਾ ਜਿਵੇਂ ਉਹ ਆਇਆ ਸੀ। ਤਾਂ ਫ਼ਿਰ ਉਸ ਨੂੰ ਕੀ ਲਾਭ ਮਿਲੇਗਾ, “ਕਿ ਉਸ ਨੂੰ ਹਵਾ ਲਈ ਮਜਦੂਰੀ ਕਰਨੀ ਪੈਂਦੀ ਹੈ।”"

25ਉਸ ਨੂੰ ਕੇਵਲ ਉਦਾਸੀ ਅਤੇ ਗਮ ਨਾਲ ਭਰੇ ਹੋਏ ਦਿਨ ਹੀ ਮਿਲਦੇ ਹਨ। ਅਖੀਰ ਵਿੱਚ ਉਸ ਨੂੰ ਨਾਕਾਮੀ ਬਿਮਾਰੀ ਅਤੇ ਗੁੱਸਾ ਹੀ ਮਿਲਦਾ ਹੈ।"

Proverbs 26 illustration - Proverbs Chapter 26

26ਆਪਣੇ ਜੀਵਨ ਦੇ ਕੰਮ ਦਾ ਆਨੰਦ ਮਾਣੋ ਮੈਂ ਦੇਖਿਆ ਹੈ ਕਿ ਸਭ ਤੋਂ ਚੰਗਾ ਕੰਮ ਜਿਹੜਾ ਕੋਈ ਬੰਦਾ ਕਰ ਸੱਕਦਾ ਖਾਣਾ ਅਤੇ ਪੀਣਾ ਹੈ ਅਤੇ ਆਪਣੇ ਕੰਮ ਦੇ ਫ਼ਲ ਦਾ ਆਨੰਦ ਮਾਨਣਾ, ਜੋ ਉਹ ਇਸ ਦੁਨੀਆਂ ਵਿੱਚ ਕਰਦਾ, ਪਰਮੇਸ਼ੁਰ ਦੁਆਰਾ ਦਿੱਤੇ ਗਏ ਉਸ ਦੀ ਜ਼ਿੰਦਗੀ ਦੇ ਗਿਣਤੀ ਦੇ ਦਿਨਾਂ ਦੌਰਾਨ ਕਰਦਾ ਹੈ ਕਿਉਂ ਕਿ ਇਹੀ ਉਸਦਾ ਹਿੱਸਾ ਹੈ।"

27ਜੇ ਪਰਮੇਸ਼ੁਰ ਧੰਨ, ਜਾਇਦਾਦ ਅਤੇ ਇਨ੍ਹਾਂ ਚੀਜ਼ਾਂ ਨੂੰ ਭੋਗਣ, ਦੀ ਸ਼ਕਤੀ ਦਿੰਦਾ ਹੈ। ਇਹ ਪਰਮੇਸ਼ੁਰ ਵੱਲੋਂ ਦਾਤ ਹੈ।"

28ਅਜਿਹਾ ਬੰਦਾ ਆਪਣੇ ਜੀਵਨ ਬਾਰੇ ਜ਼ਿਆਦਾ ਨਹੀਂ ਸੋਚਦਾ, ਕਿਉਂ ਜੋ ਪਰਮੇਸ਼ੁਰ ਉਸ ਨੂੰ ਉਸ ਦੇ ਦਿਲ ਦੀ ਖੁਸ਼ੀ ਵਿੱਚ ਵਿਅਸਤ ਰੱਖਦਾ। ਖਦਾ।"

Chapter Complete

You have read Proverbs 26

28 verses