1ਦੌਲਤ ਖੁਸ਼ੀ ਨਹੀਂ ਲਿਆਉਂਦੀ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਬਦੀ ਵੇਖੀ, ਅਤੇ ਇਹ ਲੋਕਾਂ ਤੇ ਜਬਰਦਸਤ ਭਾਰ ਪਾਉਂਦੀ ਹੈ।"
2ਪਰਮੇਸ਼ੁਰ ਕਿਸੇ ਬੰਦੇ ਨੂੰ ਬਹੁਤ ਜ਼ਿਆਦਾ ਦੌਲਤ ਅਤੇ ਸਤਿਕਾਰ ਦਿੰਦਾ ਹੈ। ਉਸ ਕੋਲ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਹਰ ਚੀਜ਼ ਹੁੰਦੀ ਹੈ ਅਤੇ ਜਿਸਦੀ ਕਦੇ ਉਹ ਇੱਛਾ ਕਰ ਸੱਕਦਾ ਹੈ। ਪਰ ਫੇਰ ਪਰਮੇਸ਼ੁਰ ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਨਹੀਂ ਦਿੰਦਾ। ਇਸ ਦੀ ਬਜਾਇ ਕੋਈ ਅਜਨਬੀ ਇਸ ਨੂੰ ਮਾਣੇਗਾ। ਇਹ ਅਰਬਹੀਣ ਅਤੇ ਘਿਨਾਉਣੀ ਬਦੀ ਹੈ।"
3ਜੇਕਰ ਕੋਈ ਵਿਅਕਤੀ ਬਹੁਤ ਚਿਰ ਜਿਉਂਦਾ, ਕੋਈ ਫ਼ਰਕ ਨਹੀਂ ਪੈਂਦਾ ਕਿ ਕਿੰਨਾ ਚਿਰ, ਅਤੇ ਉਸ ਦੇ 100 ਬੱਚੇ ਹੋ ਸੱਕਦੇ ਹਨ। ਪਰ ਜੇ ਉਹ ਚੰਗੀਆਂ ਚੀਜਾਂ ਨਾਲ ਸੰਤੁਸ਼ਟ ਨਹੀਂ ਅਤੇ ਉਸਦਾ ਅੰਤਿਮ-ਸਂਸੱਕਾਰ ਵੀ ਨਹੀਂ ਹੁੰਦਾ, ਮੈਂ ਆਖਦਾ ਹਾਂ, ਉਸ ਬੰਦੇ ਨਾਲੋਂ ਮਰਿਆ ਪੈਦਾ ਹੋਇਆ ਜੁਆਕ ਬਿਹਤਰ ਹੈ।"
4ਕਿਉਂ ਕਿ ਅਜਿਹਾ ਜੁਆਕ ਰਹੱਸ ਵਿੱਚ ਆਇਆ ਅਤੇ ਹਨੇਰੇ ਵਿੱਚ ਰਹਿੰਦਾ, ਅਤੇ ਉਸਦਾ ਨਾਂ ਵੀ ਹਨੇਰੇ ਵਿੱਚ ਛੁਪਿਆ ਹੋਇਆ ਹੈ।"
5ਉਸ ਬੱਚੇ ਨੇ ਕਦੇ ਸੂਰਜ ਨਹੀਂ ਦੇਖਿਆ ਨਾ ਹੀ ਇਸ ਨੇ ਕਿਸੇ ਚੀਜ਼ ਦਾ ਵੀ ਅਨੁਭਵ ਕੀਤਾ। ਅਤੇ ਉਸ ਨੂੰ ਉਸ ਬੰਦੇ ਨਾਲੋਂ ਵੱਧੇਰੇ ਆਰਾਮ ਮਿਲਦਾ ਹੈ ਜਿਸ ਨੇ ਪਰਮੇਸ਼ੁਰ ਦੀਆਂ ਦਾਤਾਂ ਨੂੰ ਨਹੀਂ ਮਾਣਿਆ।"

6ਉਹ ਬੰਦਾ ਭਾਵੇਂ ਦੋ ਵਾਰੀ ਇੱਕ 2,000 ਵਰ੍ਹੇ ਜਿਉਂਦਾ ਰਹੇ, ਪਰ ਜੇ ਉਹ ਜੀਵਨ ਦਾ ਸੁੱਖ ਨਹੀਂ ਮਾਣਦਾ, ਤਾਂ ਕੀ ਦੋਵੇਂ ਇੱਕੋ ਜਗ੍ਹਾ ਤੇ ਖਤਮ ਨਹੀਂ ਹੁੰਦੇ।"
7ਬੰਦਾ ਆਪਣਾ-ਆਪ ਭਰਨ ਲਈ ਕੰਮ ਕਰਦਾ ਰਹਿੰਦਾ ਹੈ, ਪਰ ਉਸਦੀ ਖਾਣ ਦੀ ਇੱਛਾ (ਭੁੱਖ) ਕਦੇ ਸੰਤੁਸ਼ਟ ਨਹੀਂ ਹੁੰਦੀ।"
8ਇੱਕ ਸਿਆਣੇ ਬੰਦੇ ਨੂੰ ਮੂਰਖ ਤੋਂ ਕੀ ਲਾਭ ਹੈ? ਇੱਕ ਗਰੀਬ ਵਿਅਕਤੀ ਦਾ ਇਹ ਜਾਨਣਾ ਕਿ ਉਸ ਨੂੰ ਅਸਲੀ ਜ਼ਿੰਦਗੀ ਦਾ ਸਾਹਮਣਾ ਕਰਕੇ ਕਿਵੇਂ ਚੱਲਣਾ ਚਾਹੀਦਾ ਉਸ ਲਈ ਕੀ ਚੰਗਾ ਕਰੇਗਾ।"
9ਹਮੇਸ਼ਾ ਹੋਰ-ਹੋਰ ਚੀਜ਼ਾਂ ਦੀ ਲਾਲਸਾ ਕਰਦੇ ਰਹਿਣ ਨਾਲੋਂ ਉਨ੍ਹਾਂ ਚੀਜ਼ਾਂ ਨਾਲ ਪ੍ਰਸੰਨ ਰਹਿਣਾ ਬਿਹਤਰ ਹੈ ਜੋ ਤੁਹਾਡੇ ਕੋਲ ਹਨ ਹਮੇਸ਼ਾ ਵੱਧ-ਵੱਧ ਦੀ ਲਾਲਸਾ ਕਰਦੇ ਰਹਿਣਾ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।"
10ਜੋ ਕੁਝ ਵੀ ਹੈ, ਪਹਿਲਾਂ ਹੀ ਇਸਦਾ ਨਾਮ ਹੈ ਅਤੇ ਇਹ ਚੰਗੀ ਤਰ੍ਹਾਂ ਪਤਾ ਕਿ ਲੋਕੀਂ ਕੀ ਹਨ, ਅਤੇ ਕਿ ਉਹ ਉਸ ਨਾਲ ਦਲੀਲਬਾਜ਼ੀ ਨਹੀਂ ਕਰ ਸੱਕਦੇ ਜੋ ਉਨ੍ਹਾਂ ਤੋਂ ਵੱਧੇਰੇ ਤਕੜਾ ਹੈ। ਕਿਉਂ ਕਿ ਗੱਲ-ਬਾਤ ਨੂੰ ਲਂਮਿਆਂ ਪਾਉਣਾ ਇਸਦੀ ਅਰਬਹੀਣਤਾ ਨੂੰ ਵੱਧਾਉਂਦਾ ਹੈ। ਕਿਸੇ ਵਿਅਕਤੀ ਲਈ ਇਸਦਾ ਕੀ ਲਾਭ ਹੈ?"

11ਕੌਣ ਜਾਣਦਾ ਹੈ ਕਿ ਲੋਕਾਂ ਲਈ ਆਪਣੇ ਬੋੜੇ ਚਿਰੇ ਜੀਵਨ ਵਿੱਚ ਕਿਹੜੀ ਗੱਲ ਸਭ ਤੋਂ ਚੰਗੀ ਹੈ? ਉਸਦਾ ਜੀਵਨ ਪਰਛਾਵੇਂ ਵਾਂਗ ਖਤਮ ਹੋ ਜਾਂਦਾ ਹੈ। ਕੌਣ ਉਸ ਨੂੰ ਦੱਸ ਸੱਕਦਾ ਕਿ ਉਸ ਦੀ ਮੌਤ ਤੋਂ ਬਆਦ ਇਸ ਦੁਨੀਆਂ ਵਿੱਚ ਕੀ ਵਾਪਰ"
12ਸਿਆਣੀਆਂ ਸਿੱਖਿਆਵਾਂ ਦਾ ਸਂਗ੍ਰਹਿ ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ। ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ।"
13ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ। ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ, ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ।"
14ਹੋਰ ਵੀ ਬਿਹਤਰ ਹੈ ਸੋਗ ਹਾਸੇ ਨਾਲੋਂ। ਕਿਉਂ? ਕਿਉਂਕਿ ਜਦੋਂ ਚਿਹਰਾ ਹੁੰਦਾ ਹੈ ਉਦਾਸ ਸਾਡਾ ਤਾਂ ਦਿਲ ਸਾਡਾ ਬਣ ਜਾਂਦਾ ਹੈ ਨੇਕ।"
15ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ, ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ।"

16ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ।"
17ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ! ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ। ਉਹ ਇੰਨੀ ਛੇਤੀ ਬਲਦੇ ਹਨ, ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ।"
18ਪਰ ਅਤਿਆਚਾਰ ਸਿਆਣੇ ਲੋਕਾਂ ਨੂੰ ਭ੍ਰਸ਼ਟ ਕਰ ਦਿੰਦਾ, ਅਤੇ ਰਿਸ਼ਵਤ ਦਿਮਾਗ ਨੂੰ ਧੁੰਦਲਾ ਕਰ ਦਿੰਦਾ ਹੈ।"
19ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ, ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ।"
20ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ, ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ।"

21ਇਹ ਨਾ ਆਖੋ, “ਪਿੱਛਲੇ ਚੰਗੇ ਦਿਨਾਂ ਵਿੱਚ ਜ਼ਿੰਦਗੀ ਬਿਹਤਰ ਸੀ। ਹੁਣ ਕੀ ਹੋ ਗਿਆ?” ਇਹ ਸਵਾਲ ਸਿਆਣਪ ਤੋਂ ਨਹੀਂ ਆਉਂਦਾ।"
22ਜਾਇਦਾਦ ਨੇ ਨਾਲ-ਨਾਲ ਸਿਆਣਪ ਹੋਣੀ ਚੰਗੀ ਗੱਲ ਹੈ, ਇਹ ਰਹਿਣ ਲਈ ਲਾਭਦਾਇੱਕ ਹੈ।"
23ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ।"
24ਉਨ੍ਹਾਂ ਚੀਜ਼ਾਂ ਵੱਲ ਦੇਖੋ, ਜਿਹੜੀਆਂ ਪਰਮੇਸ਼ੁਰ ਨੇ ਬਣਾਈਆਂ ਹਨ। ਕੌਣ ਸਿਧਿਆ ਕਰ ਸੱਕਦਾ ਹੈ ਜਿਸ ਨੂੰ ਪਰਮੇਸ਼ੁਰ ਨੇ ਵਿਂਗਾ ਕੀਤਾ।"
25ਜਦੋਂ ਗੱਲਾਂ ਵੱਧੀਆ ਵਾਪਰ ਰਹੀਆਂ ਹੋਣ, ਇਸ ਨੂੰ ਮਾਣੋ। ਅਤੇ ਜਦੋਂ ਮੰਦੀਆਂ ਗੱਲਾਂ ਵਾਪਰ ਰਹੀਆਂ ਹੋਣ, ਇਹ ਸਮਝੋ ਕਿ ਪਰਮੇਸ਼ੁਰ ਨੇ ਬੁਰਾ ਸਮਾਂ ਬਣਾਇਆ ਜਿਵੇਂ ਕਿ ਉਸ ਨੇ ਚੰਗੇ ਸਮੇਂ ਨੂੰ ਬਣਾਇਆ। ਤਾਂ ਜੋ ਲੋਕ ਪਤਾ ਨਾ ਲਗਾ ਸੱਕਣ ਕਿ ਅਗਾਂਹ ਕੀ ਵਾਪਰੇਗਾ।"

26ਲੋਕ ਪੂਰੀ ਤਰ੍ਹਾਂ ਨੇਕ ਨਹੀਂ ਹੋ ਸੱਕਦੇ ਇਨ੍ਹਾਂ ਦੋਹਾਂ ਗੱਲਾਂ ਨੂੰ ਮੈਂ ਆਪਣੇ ਅਰਬਹੀਣ ਜੀਵਨ ਵਿੱਚ ਵੇਖਿਆ: ਇੱਕ ਸਿਆਣਾ ਵਿਅਕਤੀ ਆਪਣੀ ਧਰਮੀਅਤਾ ਕਾਰਣ ਖਤਮ ਹੋ ਜਾਂਦਾ। ਅਤੇ ਇੱਕ ਦੁਸ਼ਟ ਵਿਅਕਤੀ ਜਿਸਦੀ ਜਿਂਦਗੀ ਉਸਦੀ ਬਦੀ ਕਾਰਣ ਲਂਮੇਰੀ ਹੋ ਜਾਂਦੀ ਹੈ।"
27ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ। ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ?"
You have read Proverbs 27
27 verses