1ਇਹ ਅਰਬਹੀਣ ਹੈ, ਕਿਉਂਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ: ਧਰਮੀ ਅਤੇ ਦੁਸ਼ਟ, ਨੇਕ ਅਤੇ ਬਦ, ਪਾਕ ਅਤੇ ਨਾਪਾਕ, ਉਹ ਜਿਹੜੇ ਬਲੀਆਂ ਲਿਆਉਂਦੇ ਹਨ ਅਤੇ ਉਹ ਜਿਹੜੇ ਨਹੀਂ ਲਿਆਉਂਦੇ, ਨਿਆਂਈ ਅਤੇ ਪਾਪੀ ਵੀ, ਉਹ ਜਿਹੜੇ ਧਾਰਮਿਕ ਸੌਹਾਂ ਖਾਂਦੇ ਹਨ ਅਤੇ ਉਹ ਜਿਹੜੇ ਸੌਹਾਂ ਖਾਣ ਤੋਂ ਡਰਦੇ ਹਨ।"
2ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ।"
3ਜਿਹੜਾ ਵੀ ਬੰਦਾ ਹਾਲੇ ਜਿਉਂਦਾ ਹੈ, ਉਸ ਲਈ ਉਮੀਦ ਹੈ ਕਿ ਕਿਉਂ ਜੋ ਜਿਉਂਦਾ ਕੁਤ੍ਤਾ ਮੁਰਦਾ ਸ਼ੇਰ ਨਾਲੋਂ ਬਿਹਤਰ ਹੈ।"
4ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ।"
5ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।"

6ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।"
7ਸੋਹਣੇ ਕੱਪੜੇ ਪਹਿਨੋ ਅਤੇ ਆਪਣੀ ਦਿਖ੍ਖ ਨੂੰ ਸੁੰਦਰ ਬਣਾਓ।"
8ਆਪਣਾ ਜੀਵਨ ਆਪਣੀ ਪਤਨੀ ਨਾਲ ਬਿਤਾਓ, ਜਿਸ ਨੂੰ ਤੁਸੀਂ ਪਿਆਰ ਕਰਦੇ ਹੋਂ, ਆਪਣੀ ਜ਼ਿੰਦਗੀ ਦਾ ਹਰ ਅਰਬਹੀਣ ਦਿਨ, ਜਿਹੜਾ ਪਰਮੇਸ਼ੁਰ ਨੇ ਤੁਹਾਨੂੰ ਇਸ ਦੁਨੀਆਂ ਵਿੱਚ ਦਿੱਤਾ, ਕਿਉਂ ਜੋ ਤੁਹਾਡੇ ਕੰਮ ਦੇ ਨਤੀਜੇ ਤੋਂ ਇਹੀ ਸੀਮਿਤ ਨਫ਼ਾ ਹੈ, ਜਿਸ ਲਈ ਤੁਸੀਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹੋ।"
9ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।"
10ਚੰਗੀ ਕਿਸਮਤ? ਮੰਦੀ ਕਿਸਮਤ? ਅਸੀਂ ਕੀ ਕਰ ਸੱਕਦੇ ਹਾਂ? ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ।"

11ਬੰਦਾ ਕਦੇ ਨਹੀਂ ਜਾਣਦਾ ਕਿ ਉਸ ਨਾਲ ਕੀ ਵਾਪਰੇਗਾ। ਉਹ ਜਾਲ ਵਿੱਚ ਫਸੀ ਹੋਈ ਮੱਛੀ ਵਾਂਗ, ਫ਼ਂਦੇ ਵਿੱਚ ਫਸੇ ਹੋਏ ਪੰਛੀ ਵਾਂਗ ਹੈ, ਆਦਮੀ ਉਨ੍ਹਾਂ ਬੁਰੀਆਂ ਗੱਲਾਂ ਵਿੱਚ ਫਸ ਜਾਂਦਾ ਜਿਹੜੀਆਂ ਅਚਾਨਕ ਉਸ ਦੇ ਨਾਲ ਵਾਪਰਦੀਆਂ ਹਨ।"
12ਸਿਆਣਪ ਦੀ ਸ਼ਕਤੀ ਮੈਂ ਇਸ ਦੁਨੀਆਂ ਵਿੱਚ ਸਿਆਣਪ ਵੀ ਵੇਖੀ, ਜੋ ਮੈਂ ਸੋਚਿਆ ਕਿ ਸੱਚਮੁੱਚ ਮਹਾਨ ਸੀ।"
13ਓੱਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ।"
14ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ।"
15ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ।"

16ਸਿਆਣੇ ਬੰਦੇ ਦੇ ਬਚਨਾਂ ਵੱਲ, ਭਾਵੇਂ ਸਾਂਤੀ ਨਾਲ ਕਹੇ ਗਏ ਹੋਣ, ਮੂਰੱਖਾਂ ਦੇ ਘਿਰੇ ਸ਼ਾਸ਼ਕ ਦੀਆਂ ਚੀਕਾਂ ਨਾਲੋਂ ਵੱਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।"
17ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ। ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ"
18ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ।"
19ਸਿਆਣੇ ਬੰਦੇ ਦੇ ਵਿੱਚਾਰ ਉਸ ਦੀ ਸਹੀ ਰਸਤੇ ਉੱਤੇ ਅਗਵਾਈ ਕਰਦੇ ਹਨ। ਪਰ ਮੂਰਖ ਬੰਦੇ ਦੇ ਵਿੱਚਾਰ ਉਸ ਦੀ ਗ਼ਲਤ ਰਸਤੇ ਵੱਲ ਅਗਵਾਈ ਕਰਦੇ ਹਨ।"
20ਜਦੋਂ ਮੂਰਖ ਬੰਦਾ ਸੜਕ ਤੇ ਵੀ ਤੁਰ ਰਿਹਾ ਹੁੰਦਾ ਹੈ ਉਹ ਆਪਣੀ ਮੂਰੱਖਤਾ ਦਰਸਾਉਂਦਾ। ਉਹ ਇਹ ਸਭ ਲਈ ਸਾਫ ਕਰ ਦਿੰਦਾ ਕਿ ਉਹ ਮੂਰਖ ਹੈ।"

21ਜੇਕਰ ਸ਼ਾਸਕ ਤੁਹਾਡੇ ਤੇ ਨਾਰਾਜ਼ ਹੋ ਜਾਵੇ, ਉਸ ਕੋਲੋਂ ਰੁੱਖ੍ਖੇਪਣ ਵਿੱਚ ਨਾ ਚੱਲੇ ਜਾਵੋ। ਜੇ ਤੁਸੀਂ ਸ਼ਾਤ ਅਤੇ ਮਦਦਗਾਰ ਬਣੇ ਰਹੋਁਗੇ ਤੁਸੀਂ ਵੱਡੀਆਂ ਗਲਤੀਆਂ ਵੀ ਸੁਧਾਰ ਸੱਕਦੇ ਹੋ।"
22ਇੱਥੇ ਇੱਕ ਹੋਰ ਬਦੀ ਹੈ ਜਿਹੜੀ ਮੈਂ ਇਸ ਦੁਨੀਆਂ ਵਿੱਚ ਵੇਖੀ ਹੈ ਅਤੇ ਇਹ ਉਹ ਗੱਲ ਹੈ ਜਿਹੜੀ ਸ਼ਾਸਕ ਕਰਦੇ ਹਨ:"
23ਮੂਰਖ ਬੰਦਿਆਂ ਨੂੰ ਮਹੱਤਵਪੂਰਣ ਥਾਵਾਂ ਮਿਲਦੀਆਂ ਹਨ, ਜਦੋਂ ਕਿ ਅਮੀਰ ਆਦਮੀਆਂ ਨੂੰ ਉਹ ਨੌਕਰੀਆਂ ਮਿਲਦੀਆਂ ਹਨ ਜਿਹੜੀਆਂ ਮਹਰ੍ਰਵਪੂਰਣ ਨਹੀਂ।"
24ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।"
25ਹਰ ਕੰਮ ਦੇ ਆਪਣੇ ਖਤਰੇ ਹੁੰਦੇ ਹਨ ਉਹ ਬੰਦਾ ਜਿਹੜਾ ਟੋਆ ਪੁੱਟਦਾ ਹੈ ਉਹ ਖੁਦ ਹੀ ਉਸ ਵਿੱਚ ਡਿੱਗ ਸੱਕਦਾ ਹੈ। ਉਹ ਬੰਦਾ ਜਿਹੜਾ ਕੰਧ ਢਾਹੁਂਦਾ ਹੈ, ਹੋ ਸੱਕਦਾ ਹੈ ਉਸ ਨੂੰ ਸੱਪ ਡਂਗ ਲਵੇ।"

26ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ।"
27ਪਰ ਸਿਆਣਪ ਕਿਸੇ ਵੀ ਕੰਮ ਨੂੰ ਆਸਾਨ ਬਣਾ ਦੇਵੇਗੀ। ਖੁਂਢੇ ਚਾਕੂ ਨੂੰ ਵਰਤ ਕੇ ਕੱਟਣਾ ਬੜਾ ਔਖਾ ਹੈ, ਪਰ ਜੇ ਕੋਈ ਬੰਦਾ ਇਸ ਨੂੰ ਤੇਜ਼ ਕਰ ਲੈਂਦਾ ਹੈ, ਤਾਂ ਕੰਮ ਆਸਾਨ ਹੋ ਜਾਂਦਾ ਹੈ ਇਹੀ ਸਿਆਣਪ ਦਾ ਲਾਭ ਹੈ।"
You have read Proverbs 29
27 verses