Lumina
Proverbs

Various Warnings

Proverbs 6·Punjabi Bible

1ਕੋਈ ਜਣਾ ਹਸੱਦਿਆਂ ਹੋਇਆਂ ਵੀ ਉਦਾਸ ਹੋ ਸੱਕਦਾ ਹੈ ਅਤੇ ਹੋ ਸੱਕਦਾ ਕਿ ਹਾਸੇ ਦਾ ਅੰਤ ਉਦਾਸੀ ਵਿੱਚ ਹੋਵੇ।"

2ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ।"

3ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।"

4ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ।"

5ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।"

Proverbs 6 illustration - Proverbs Chapter 6

6ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।"

7ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।"

8ਇੱਕ ਗਰੀਬ ਆਦਮੀ ਨੂੰ ਆਪਣੇ ਗੁਆਂਢੀ ਦੁਆਰਾ ਵੀ ਦੂਰੀ ਤੇ ਰੱਖਿਆ ਜਾਂਦਾ, ਪਰ ਅਮੀਰ ਆਦਮੀ ਦੇ ਅਨੇਕਾਂ ਦੋਸਤ ਹੁੰਦੇ ਹਨ।"

9ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।"

10ਕੀ ਉਹ ਜਿਹੜੇ ਬਦੀ ਕਰਦੇ ਰਹਿੰਦੇ ਹਨ ਗੁਆਚ ਨਹੀਂ ਜਾਂਦੇ? ਪਰ ਉਹ ਜਿਹੜੇ ਹੋਰਨਾਂ ਦਾ ਚੰਗਾ ਮੰਗਦੇ ਹਨ, ਨਮਕਹਲਾਲੀ ਅਤੇ ਭਰੋਸਾ ਕਮਾਉਂਦੇ ਹਨ।"

Proverbs 6 illustration - Proverbs Chapter 6

11ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।"

12ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ।"

13ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।"

14ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।"

15ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।"

Proverbs 6 illustration - Proverbs Chapter 6

16ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ।"

17ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।"

18ਸ਼ਾਂਤਮਈ ਦਿਮਾਗ਼ ਸਰੀਰ ਨੂੰ ਜੀਵਨ ਦਿੰਦਾ ਹੈ, ਪਰ ਈਰਖਾ ਹੱਡੀਆਂ ਨੂੰ ਤਬਾਹ ਕਰ ਦਿੰਦੀ ਹੈ।"

19ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।"

20ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।"

Proverbs 6 illustration - Proverbs Chapter 6

21ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।"

22ਨੇਕੀ ਕਿਸੇ ਕੌਮ ਨੂੰ ਮਹਾਨ ਬਣਾ ਦਿੰਦੀ ਹੈ। ਪਰ ਪਾਪ ਹਰ ਕੌਮ ਦੇ ਚਰਿਤਰ ਤੇ ਇੱਕ ਕਲੰਕ ਹੈ।"

23ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।"

24ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।"

25ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।"

Proverbs 6 illustration - Proverbs Chapter 6

26ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।"

27ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।"

28ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।"

29ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।"

30ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।"

Proverbs 6 illustration - Proverbs Chapter 6

31ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।"

32ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।"

33ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।"

34ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।"

35ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।"

Chapter Complete

You have read Proverbs 6

35 verses