1ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।"
2ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।"
3ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।"
4ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।"
5ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।"

6ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।"
7ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।"
8ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ।"
9ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵੱਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।"
10ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ।"

11ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।"
12ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।"
13ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।"
14ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।"
15ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।"

16ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।"
17ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।"
18ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।"
19ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।"
20ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।"

21ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।"
22ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।"
23ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।"
24ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।"
25ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।"

26ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।"
27ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।"
You have read Proverbs 7
27 verses