Lumina
Psalms

The Way of the Righteous

Psalms 1·Punjabi Bible

1ਪਰ ਉਨ੍ਹਾਂ ਦੀ “ਅਵਾਜ਼” ਪੂਰੇ ਸੰਸਾਰ ਵਿੱਚ ਫ਼ੈਲਦੀ ਹੈ। ਉਨ੍ਹਾਂ ਦੇ “ਸ਼ਬਦ” ਧਰਤੀ ਦੇ ਅੰਤ ਤੀਕਰ ਜਾਂਦੇ ਹਨ। ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ।"

2ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ। ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।"

3ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ, ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ। ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ। ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।"

4ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।"

5ਯਹੋਵਾਹ ਦੇ ਨੇਮ ਸਹੀ ਹਨ। ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ। ਯਹੋਵਾਹ ਦੇ ਹੁਕਮ ਚੰਗੇ ਹਨ। ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ।"

Psalms 1 illustration - Psalms Chapter 1

6ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ ਜਿਹੜੀ ਸਦਾ ਲਈ ਲਿਸ਼ਕਦੀ ਹੈ। ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ। ਉਹ ਸੰਪੂਰਣਤਾ ਸਹੀ ਹਨ।"

Chapter Complete

You have read Psalms 1

6 verses