Lumina
Psalms

Praise the LORD

Psalms 100·Punjabi Bible

1ਮੋਆਬ ਮੇਰੇ ਚਰਨ ਧੋਣ ਲਈ ਪਿਆਲਾ ਹੋਣਗੇ। ਅਦੋਮ ਮੇਰੀ ਜੁੱਤੀ ਚੁੱਕਣ ਲਈ ਮੇਰਾ ਸੇਵਕ ਹੋਵੇਗਾ। ਮੈਂ ਫ਼ਲਿਸਤ ਨੂੰ ਹਰਾ ਦਿਆਂਗਾ ਅਤੇ ਜਿੱਤ ਦੇ ਨਾਅਰੇ ਮਾਰਾਂਗਾ।”"

2ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ? ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ? ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ! ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ।"

3ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਲੋਕ ਸਾਡੀ ਸਹਾਇਤਾ ਨਹੀਂ ਕਰ ਸੱਕਦੇ!"

4ਸਿਰਫ਼ ਪਰਮੇਸ਼ੁਰ ਹੀ ਸਾਨੂੰ ਬਲਵਾਨ ਬਣਾ ਸੱਕਦਾ ਹੈ। ਪਰਮੇਸ਼ੁਰ ਹੀ ਸਾਡੇ ਦੁਸ਼ਮਣਾਂ ਨੂੰ ਹਰਾ ਸੱਕਦਾ ਹੈ!"

5ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।"

Chapter Complete

You have read Psalms 100

5 verses