1ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ। ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।"
2ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।"
3ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।"
4ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।"
5ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।"

6ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।"
7ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।"
8ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ। ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।"
9ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।"
10ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।"

11ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।"
12ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।"
13ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।"
14ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।"
15ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।"

16ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।"
17ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।"
18ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।"
19ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।"
20ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।"

21ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।"
22ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।"
You have read Psalms 103
22 verses