Lumina
Psalms

Praise Ye the LORD

Psalms 106·Punjabi Bible

1ਯਹੋਵਾਹ ਦਾ ਨਾਮ ਲੈ ਕੇ ਆਉਣ ਵਾਲੇ ਬੰਦੇ ਦਾ ਸਵਾਗਤ ਕਰੋ।” ਜਾਜਕਾਂ ਨੇ ਜਵਾਬ ਦਿੱਤਾ, “ਅਸੀਂ ਯਹੋਵਾਹ ਦੇ ਘਰ ਅੰਦਰ ਤੁਹਾਡਾ ਸਵਾਗਤ ਕਰਦੇ ਹਾਂ।"

2ਯਹੋਵਾਹ ਹੀ ਪਰਮੇਸ਼ੁਰ ਹੈ। ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ। ਬਲੀ ਲਈ ਲੇਲਾ ਬੰਨ੍ਹ ਦਿਉ, ਅਤੇ ਇਸ ਨੂੰ ਚੁੱਕ ਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ।”"

3ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ ਅਤੇ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੀ ਉਸਤਤਿ ਕਰਦਾ ਹਾਂ।"

4ਯਹੋਵਾਹ ਦੀ ਉਸਤਤਿ ਕਰੋ ਕਿਉਂ ਕਿ ਉਹ ਭਲਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"

5ਅਲਫ਼ ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।"

Psalms 106 illustration - Psalms Chapter 106

6ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ। ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁੱਛਦੇ ਹਨ।"

7ਉਹ ਲੋਕ ਬੁਰੇ ਕੰਮ ਨਹੀਂ ਕਰਦੇ, ਉਹ ਯਹੋਵਾਹ ਨੂੰ ਮੰਨਦੇ ਹਨ।"

8ਯਹੋਵਾਹ, ਤੁਸਾਂ ਸਾਨੂੰ ਆਦੇਸ਼ ਦਿੱਤੇ ਸਨ। ਅਤੇ ਤੁਸੀਂ ਸਾਨੂੰ ਉਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਮੰਨਣ ਲਈ ਆਖਿਆ ਸੀ।"

9ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।"

10ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ। ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ।"

Psalms 106 illustration - Psalms Chapter 106

11ਫ਼ੇਰ ਮੈਂ ਸੱਚਮੁੱਚ ਤੁਹਾਡਾ ਮਾਣ ਕਰ ਸੱਕਾਂਗਾ। ਜਦੋਂ ਮੈਂ ਤੁਹਾਡੀ ਨਿਰਪੱਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ।"

12ਯਹੋਵਾਹ, ਮੈਂ ਤੁਹਾਡੇ ਆਦੇਸ਼ ਮੰਨਾਗਾ। ਇਸ ਲਈ ਕਿਰਪਾ ਕਰਕੇ ਮੈਨੂੰ ਛੱਡ ਕੇ ਨਾ ਜਾਵੋ।"

13ਬੇਥ ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ, ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?"

14ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।"

15ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।"

Psalms 106 illustration - Psalms Chapter 106

16ਹੇ ਯਹੋਵਾਹ, ਤੂੰ ਧੰਨ ਹੈਂ, ਮੈਨੂੰ ਆਪਣੇ ਨੇਮ ਸਿੱਖਾ।"

17ਮੈਂ ਤੁਹਾਡੇ ਸਿਆਣੇ ਨਿਆਂਿਆ ਬਾਰੇ ਗੱਲਾਂ ਕਰਾਂਗਾ।"

18ਮੈਨੂੰ ਤੁਹਾਡੇ ਕਰਾਰ ਦਾ ਅਧਿਐਨ ਕਰਨਾ ਸਭ ਕਾਸੇ ਨਾਲੋਂ ਵੱਧੇਰੇ ਚੰਗਾ ਲੱਗਦਾ ਹੈ।"

19ਮੈਂ ਤੁਹਾਡੇ ਅਸੂਲਾਂ ਬਾਰੇ ਚਰਚਾ ਕਰਦਾ ਹਾਂ। ਮੈਂ ਤੁਹਾਡੀ ਜੀਵਨ ਜਾਂਚ ਉੱਤੇ ਚੱਲਦਾ ਹਾਂ।"

20ਮੈਨੂੰ ਤੁਹਾਡੇ ਨੇਮ ਪਸੰਦ ਹਨ। ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ।"

Psalms 106 illustration - Psalms Chapter 106

21ਗਿਮਲ ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ। ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ।"

22ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ। ਮੈਨੂੰ ਤੁਹਾਡੀਆਂ ਸਿੱਖਿਆਵਾਂ ਅੰਦਰ ਝਾਕਣ ਦਿਉ। ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪੜ੍ਹਨ ਦਿਉ ਜੋ ਤੁਸਾਂ ਨੇ ਕੀਤੇ ਸਨ।"

23ਮੈਂ ਇਸ ਧਰਤੀ ਉੱਤੇ ਅਜਨਬੀ ਸਾਂ। ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿੱਖਿਆਵਾਂ ਨਾ ਛੁਡਾਉ।"

24ਮੈਂ ਹਰ ਵੇਲੇ ਤੁਹਾਡੇ ਨਿਆਂਇਆਂ ਦਾ ਅਧਿਐਨ ਕਰਨਾ ਚਾਹੁੰਦਾ ਹਾਂ।"

25ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ। ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ।"

Psalms 106 illustration - Psalms Chapter 106

26ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ। ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ।"

27ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ। ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ। ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।"

28ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ। ਇਹ ਮੈਨੂੰ ਨੇਕ ਸਲਾਹ ਦਿੰਦਾ ਹੈ।"

29ਦਾਲਥ ਮੈਂ ਛੇਤੀ ਹੀ ਮਰ ਜਾਵਾਂਗਾ। ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ।"

30ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ। ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿੱਖਾਉ।"

Psalms 106 illustration - Psalms Chapter 106

31ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।"

32ਮੈਂ ਉਦਾਸ ਅਤੇ ਥਕਿਆ ਹੋਇਆ ਹਾਂ, ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ।"

33ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ। ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ।"

34ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ। ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।"

35ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ। ਮੈਨੂੰ ਨਿਰਾਸ਼ ਨਾ ਕਰੋ।"

Psalms 106 illustration - Psalms Chapter 106

36ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ। ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।"

37ਹੇ ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿੱਖਿਆ ਦੇਵੋ, ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ।"

38ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।"

39ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ। ਮੈਂ ਸੱਚਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ।"

40ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?"

Psalms 106 illustration - Psalms Chapter 106

41ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ। ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ।"

42ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ ਤਾਂ ਜੋ ਲੋਕ ਤੁਹਾਡਾ ਆਦਰ ਕਰਨ।"

43ਯਹੋਵਾਹ, ਸ਼ਰਮਿੰਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ। ਤੁਹਾਡੇ ਸਿਆਣੇ ਨਿਆਂ ਸ਼ੁਭ ਹਨ।"

44ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇੱਛਾ ਕਰਦਾ ਹਾਂ, ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ।"

45ਵਾਉ ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ। ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।"

Psalms 106 illustration - Psalms Chapter 106

46ਫ਼ੇਰ ਮੇਰੇ ਕੋਲ ਜਵਾਬ ਹੋਵੇਗਾ। ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ। ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।"

47ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ। ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।"

48ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।"

Chapter Complete

You have read Psalms 106

48 verses