Lumina
Psalms

Give Thanks Unto the LORD

Psalms 107·Punjabi Bible

1ਤਾਂ ਜੋ ਮੈਂ ਮੁਕਤ ਹੋ ਜਾਵਾ। ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।"

2ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ। ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।"

3ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ। ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।"

4ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ। ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।"

5ਜ਼ਾਇਨ ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ। ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ।"

Psalms 107 illustration - Psalms Chapter 107

6ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ। ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ।"

7ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ। ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।"

8ਮੈਂ ਸਦਾ ਤੁਹਾਡੇ ਸਿਆਣੇ ਨਿਆਂ ਯਾਦ ਕਰਦਾ ਹਾਂ। ਯਹੋਵਾਹ, ਤੁਹਾਡੇ ਸਿਆਣੇ ਨਿਆਂ ਮੈਨੂੰ ਸੁਕੂਨ ਦਿੰਦੇ ਹਨ।"

9ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ ਤੁਹਾਡੀਆਂ ਸਿੱਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ।"

10ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ।"

Psalms 107 illustration - Psalms Chapter 107

11ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ। ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਯਾਦ ਕਰਦਾ ਹਾਂ।"

12ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ।"

13ਹੇਥ ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ।"

14ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ। ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।"

15ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।"

Psalms 107 illustration - Psalms Chapter 107

16ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ।"

17ਮੰਦੇ ਲੋਕਾਂ ਦੇ ਇੱਕ ਸਮੂਹ ਨੇ ਮੇਰੇ ਬਾਰੇ ਮੰਦੀਆਂ ਗੱਲਾਂ ਆਖੀਆਂ। ਪਰ ਮੈਂ ਤੁਹਾਡੀਆਂ ਸਿੱਖਿਆਵਾਂ ਨਹੀਂ ਭੁੱਲਿਆ, ਯਹੋਵਾਹ।"

18ਅੱਧੀ ਰਾਤ ਵੇਲੇ, ਮੈਂ ਤੁਹਾਡੇ ਸ਼ੁਭ ਨਿਆਂਵਾਂ ਦਾ ਧੰਨਵਾਦ ਕਰਨ ਲਈ ਉੱਠਦਾ ਹਾਂ।"

19ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ। ਮੈਂ ਹਰ ਉਸ ਬੰਦੇ ਦਾ ਮੀਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ।"

20ਯਹੋਵਾਹ, ਧਰਤੀ ਨੂੰ ਤੁਹਾਡਾ ਸੱਚਾ ਪਿਆਰ ਭਰਦਾ ਹੈ। ਮੈਨੂੰ ਆਪਣੇ ਨੇਮ ਸਿੱਖਾਉ।"

Psalms 107 illustration - Psalms Chapter 107

21ਟੇਥ ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ। ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।"

22ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ। ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।"

23ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ। ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ।"

24ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ। ਮੈਨੂੰ ਆਪਣੇ ਨੇਮ ਸਿੱਖਾਉ।"

25ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ। ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।"

Psalms 107 illustration - Psalms Chapter 107

26ਬਹੁਤ ਲੋਕ ਮੂਰਖ ਹਨ। ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।"

27ਮੇਰੇ ਲਈ ਦੁੱਖ ਭੋਗਣਾ ਚੰਗਾ ਸੀ। ਮੈਂ ਤੁਹਾਡੇ ਨੇਮ ਸਿੱਖੋ।"

28ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ। ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।"

29ਯੋਧ ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ। ਆਪਣੇ ਆਦੇਸ਼ਾ ਨੂੰ ਸਿੱਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।"

30ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ। ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ।"

Psalms 107 illustration - Psalms Chapter 107

31ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।"

32ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ। ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ।"

33ਯਹੋਵਾਹ, ਮੈਨੂੰ ਸੱਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ। ਮੈਂ ਸੱਚਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ।"

34ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ। ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।"

35ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ, ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸੱਕਣ।"

Psalms 107 illustration - Psalms Chapter 107

36ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ। ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ।"

37ਕਾਫ਼ ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।"

38ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ। ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ। ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ।"

39ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸੱਕ ਹਾਂ।"

40ਮੈਂ ਹੋਰ ਕਿੰਨਾ ਕੁ ਚਿਰ ਜੀਵਾਂਗਾ? ਹੇ ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਕਦੋਂ ਸਜ਼ਾ ਦੇਵੋਂਗੇ ਜਿਹੜੇ ਮੈਨੂੰ ਦੰਡ ਦੇ ਰਹੇ ਹਨ।"

Psalms 107 illustration - Psalms Chapter 107

41ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ। ਅਤੇ ਇਹ ਤੁਹਾਡੀਆਂ ਸਿੱਖਿਆਵਾਂ ਦੇ ਖਿਲਾਫ਼ ਹੈ।"

42ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸੱਕਦੇ ਹਨ। ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ ਮੇਰੀ ਮਦਦ ਕਰੋ।"

43ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ। ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ।"

Chapter Complete

You have read Psalms 107

43 verses