Lumina
Psalms

Plea Against the Accuser

Psalms 109·Punjabi Bible

1ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ। ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।"

2ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ, ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।"

3ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।"

4ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ। ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।"

5ਨੂਣ ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।"

Psalms 109 illustration - Psalms Chapter 109

6ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ। ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।"

7ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ। ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸੱਕਾਂ।"

8ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ। ਅਤੇ ਮੈਨੂੰ ਆਪਣੇ ਨੇਮ ਸਿੱਖਾਉ।"

9ਮੇਰਾ ਜੀਵਨ ਸਦਾ ਖਤਰੇ ਵਿੱਚ ਹੈ। ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।"

10ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ। ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।"

Psalms 109 illustration - Psalms Chapter 109

11ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ। ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।"

12ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ।"

13ਸਾਮਕ ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ। ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।"

14ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ। ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।"

15ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ। ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।"

Psalms 109 illustration - Psalms Chapter 109

16ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ। ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ।"

17ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ। ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।"

18ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ। ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।"

19ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ। ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ।"

20ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ। ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ।"

Psalms 109 illustration - Psalms Chapter 109

21ਆਇਨ ਮੈਂ ਉਹੀ ਕੁਝ ਕੀਤਾ ਜੋ ਸਹੀ ਅਤੇ ਸ਼ੁਭ ਹੈ। ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਾ ਕਰੋ ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।"

22ਵਾਅਦਾ ਕਰੋ ਕਿ ਤੁਸੀਂ ਮੇਰੇ ਲਈ ਚੰਗੇ ਹੋਵੋਂਗੇ। ਮੈਂ ਤੁਹਾਡਾ ਸੇਵਕ ਹਾਂ। ਯਹੋਵਾਹ, ਗੁਮਾਨੀ ਲੋਕਾਂ ਨੂੰ ਮੇਰਾ ਨੁਕਸਾਨ ਨਾ ਕਰਨ ਦੇਵੋ।"

23ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ, ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ।"

24ਮੈਂ ਤੁਹਾਡਾ ਸੇਵਕ ਹਾਂ। ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ, ਆਪਣੇ ਨੇਮ ਮੈਨੂੰ ਸਿੱਖਾਉ।"

25ਮੈਂ ਤੁਹਾਡਾ ਸੇਵਕ ਹਾਂ ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ।"

Psalms 109 illustration - Psalms Chapter 109

26ਯਹੋਵਾਹ, ਤੁਹਾਡੇ ਲਈ ਕੁਝ ਕਰਨ ਦਾ ਇਹੀ ਵੇਲਾ ਹੈ। ਲੋਕਾਂ ਨੇ ਤੁਹਾਡੇ ਨੇਮਾਂ ਨੂੰ ਤੋੜ ਦਿੱਤਾ ਹੈ।"

27ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਨੂੰ ਸ਼ੁੱਧਤਮ ਸੋਨੇ ਨਾਲੋਂ ਵੱਧੇਰੇ ਪਿਆਰ ਕਰਦਾ ਹਾਂ।"

28ਮੈਂ ਧਿਆਨ ਨਾਲ ਤੁਹਾਡੇ ਸਾਰੇ ਆਦੇਸ਼ਾ ਨੂੰ ਮੰਨਦਾ ਹਾਂ ਮੈਂ ਝੂਠੀਆਂ ਸਿੱਖਿਆਵਾਂ ਨੂੰ ਨਫ਼ਰਤ ਕਰਦਾ ਹਾਂ।"

29ਪੇ ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ। ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ।"

30ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ। ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ। ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ।"

Psalms 109 illustration - Psalms Chapter 109

31ਯਹੋਵਾਹ, ਮੈਂ ਸੱਚਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ। ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ।"

Chapter Complete

You have read Psalms 109

31 verses