Lumina
Psalms

Refuge in the LORD

Psalms 11·Punjabi Bible

1ਯਹੋਵਾਹ, ਮੇਰੀ ਪੁਕਾਰ ਨੂੰ ਸੁਣ ਅਤੇ ਹੁੰਘਾਰਾ ਭਰ। ਮੇਰੇ ਤੇ ਦਯਾਵਾਨ ਹੋ।"

2ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ। ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ। ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਆ ਗਿਆ ਹਾਂ।"

3ਯਹੋਵਾਹ, ਆਪਣੇ ਸੇਵਕ ਕੋਲੋਂ ਮੁੱਖ ਨਾ ਮੋੜੋ। ਮੇਰੀ ਸਹਾਇਤਾ ਕਰੋ। ਮੈਨੂੰ ਦੂਰ ਨਾ ਧੱਕੋ, ਮੈਨੂੰ ਛੱਡ ਕੇ ਨਾ ਜਾਓ। ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ।"

4ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ। ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ।"

5ਹੇ ਯਹੋਵਾਹ, ਲੋਕ ਵੇਖ ਰਹੇ ਹਨ ਕਿ ਮੈਂ ਕੋਈ ਗਲਤੀ ਕਰਾਂ। ਇਸ ਲਈ ਮੈਨੂੰ ਸਹੀ ਗੱਲਾਂ ਕਰਨੀਆਂ ਸਿੱਖਾ।"

Psalms 11 illustration - Psalms Chapter 11

6ਮੈਨੂੰ ਮੇਰੇ ਦੁਸ਼ਮਣਾਂ ਦੇ ਘਾਤਕ ਫ਼ੰਦਿਆਂ ਵਿੱਚ ਨਾ ਫ਼ਸਣ ਦੇਵੋ। ਉਨ੍ਹਾਂ ਨੇ ਮੇਰੇ ਉੱਤੇ ਝੂਠੀਆਂ ਗਵਾਹੀਆਂ ਨਾਲ ਹਮਲਾ ਕੀਤਾ ਹੈ। ਉਹ ਮੇਰੇ ਉੱਤੇ ਹਿੰਸਕ ਹਮਲੇ ਕਰਨ ਲਈ ਤਿਆਰ ਹਨ।"

7ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।"

Chapter Complete

You have read Psalms 11

7 verses