Lumina
Psalms

Sit Thou at My Right Hand

Psalms 110·Punjabi Bible

1ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ। ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ।"

2ਹੇ ਯਹੋਵਾਹ, ਮੇਰੀ ਰਾਹਨੁਮਾਈ ਕਰੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ। ਪਾਪ ਨੂੰ ਮੇਰੇ ਉੱਤੇ ਸ਼ਾਸਨ ਨਾ ਕਰਨ ਦਿਉ।"

3ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੈਨੂੰ ਦੁੱਖ ਦਿੰਦੇ ਹਨ। ਅਤੇ ਮੈਂ ਤੁਹਾਡੇ ਆਦੇਸ਼ ਮੰਨਾਗਾ।"

4ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ ਅਤੇ ਮੈਨੂੰ ਆਪਣੇ ਨੇਮ ਸਿੱਖਾਉ।"

5ਮੈਂ ਅੱਥਰੂਆਂ ਦੇ ਦਰਿਆ ਵਹਾਏ ਹਨ ਕਿਉਂਕਿ ਲੋਕ ਤੁਹਾਡੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ।"

Psalms 110 illustration - Psalms Chapter 110

6ਸਾਦੇ ਯਹੋਵਾਹ, ਤੁਸੀਂ ਸ਼ੁਭ ਹੋ। ਅਤੇ ਤੁਹਾਡੇ ਨੇਮ ਨਿਰਪੱਖ ਹਨ।"

7ਤੁਸੀਂ ਕਰਾਰ ਵਿੱਚ ਸ਼ੁਭ ਨੇਮ ਦਿੱਤੇ ਹਨ। ਅਸੀਂ ਸੱਚਮੁੱਚ ਉਨ੍ਹਾਂ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।"

Chapter Complete

You have read Psalms 110

7 verses