1ਆਪਣੇ ਸੱਚੇ ਪਿਆਰ ਨਾਲ ਮੇਰੀ ਪ੍ਰਾਰਥਨਾ ਸੁਣੋ, ਮੈਨੂੰ ਸੁਣੋ। ਸਿਰਫ਼ ਉਹੀ ਗੱਲਾਂ ਕਰੋ ਜਿਨ੍ਹਾਂ ਨੂੰ ਤੁਸੀਂ ਸਹੀ ਆਖਦੇ ਹੋ, ਅਤੇ ਮੈਨੂੰ ਜਿਉਣ ਦੇਵੋ।"
2ਲੋਕ ਮੇਰੇ ਖਿਲਾਫ਼ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਲੋਕ ਤੁਹਾਡੀਆਂ ਸਿੱਖਿਆਵਾਂ ਉੱਤੇ ਨਹੀਂ ਚੱਲਦੇ।"
3ਯਹੋਵਾਹ, ਤੁਸੀਂ ਮੇਰੇ ਨੇੜੇ ਹੋ। ਅਤੇ ਤੁਹਾਡੇ ਆਦੇਸ਼ਾ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।"
4ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿੱਖਿਆ ਸੀ ਕਿ ਤੁਹਾਡੀਆਂ ਸਿੱਖਿਆਵਾਂ ਸਦਾ ਰਹਿਣਗੀਆਂ।"
5ਰੇਸ਼ ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ। ਮੈਂ ਤੁਹਾਡੀਆਂ ਸਿੱਖਿਆਵਾ ਨੂੰ ਭੁੱਲਿਆ ਨਹੀਂ ਹਾਂ।"

6ਯਹੋਵਾਹ, ਮੇਰੇ ਲਈ ਮੇਰੀ ਲੜਾਈ ਲੜੋ, ਅਤੇ ਮੈਨੂੰ ਬਚਾਉ। ਮੈਨੂੰ ਜਿਉਣ ਦਿਉ ਜਿਵੇਂ ਕਿ ਤੁਸੀਂ ਇਕਰਾਰ ਕੀਤਾ ਸੀ।"
7ਬੁਰੇ ਲੋਕ ਨਹੀਂ ਜਿੱਤਣਗੇ ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ।"
8ਹੇ ਯਹੋਵਾਹ, ਤੁਸੀਂ ਬਹੁਤ ਦਯਾਵਾਨ ਹੋ। ਤੁਹਾਡਾ ਫ਼ੈਸਲਾ ਹੋਵੇ ਕਿ ਮੈਂ ਜਿਉਵਾਂ।"
9ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ।"
10ਮੈਂ ਉਨ੍ਹਾਂ ਗੱਦਾਰਾਂ ਨੂੰ ਦੇਖਦਾ ਹਾਂ। ਉਹ ਤੁਹਾਡੇ ਸ਼ਬਦਾ ਨੂੰ ਨਹੀਂ ਮੰਨਦੇ ਹਨ। ਯਹੋਵਾਹ, ਅਤੇ ਮੈਂ ਇਸ ਨੂੰ ਨਫ਼ਰਤ ਕਰਦਾ ਹਾਂ।"
You have read Psalms 112
10 verses