Lumina
Psalms

When Israel Went Out of Egypt

Psalms 114·Punjabi Bible

1ਮੈਂ ਤੁਹਾਡੇ ਕਰਾਰ ਅਤੇ ਆਦੇਸ਼ਾ ਨੂੰ ਮੰਨਿਆ ਹੈ। ਯਹੋਵਾਹ, ਤੁਸੀਂ ਉਸ ਸਭ ਕੁਝ ਬਾਰੇ ਜਾਣਦੇ ਹੋ ਜੋ ਮੈਂ ਕੀਤਾ ਹੈ।"

2ਤਾਉ ਯਹੋਵਾਹ, ਮੇਰਾ ਖੁਸ਼ੀ ਭਰਿਆ ਗੀਤ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਸਿਆਣਾ ਇਕਰਾਰ ਕੀਤਾ ਸੀ।"

3ਯਹੋਵਾਹ, ਮੇਰੀ ਪ੍ਰਾਰਥਨਾ ਨੂੰ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਇਕਰਾਰ ਕੀਤਾ ਸੀ।"

4ਮੈਂ ਅਚਾਨਕ ਉਸਤਤਿ ਦੇ ਗੀਤ ਗਾਉਣ ਲੱਗਦਾ ਹਾਂ, ਕਿਉਂ ਕਿ ਤੁਸੀਂ ਮੈਨੂੰ ਆਪਣੇ ਨੇਮ ਸਿੱਖਾਏ ਸਨ।"

5ਮੈਨੂੰ ਤੁਹਾਡੇ ਸ਼ਬਦਾ ਨੂੰ ਗਾਉਣ ਦਿਉ। ਅਤੇ ਮੈਨੂੰ ਮੇਰਾ ਗੀਤ ਗਾਉਣ ਦਿਉ। ਯਹੋਵਾਹ, ਤੁਹਾਡੇ ਸਮੂਹ ਨੇਮ ਚੰਗੇ ਹਨ।"

Psalms 114 illustration - Psalms Chapter 114

6ਮੈਂ ਤੁਹਾਡੇ ਆਦੇਸ਼ਾ ਨੂੰ ਪਾਲਣ ਦੀ ਚੋਣ ਕੀਤੀ ਸੀ। ਇਸ ਲਈ ਮੇਰੇ ਕੋਲ ਪਹੁੰਚੇ ਅਤੇ ਮੇਰੀ ਮਦਦ ਕਰੋ।"

7ਯਹੋਵਾਹ, ਮੈਂ ਚਾਹੁੰਦਾ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਤੁਹਾਡੀਆਂ ਸਿੱਖਿਆਵਾਂ ਮੈਨੂੰ ਖੁਸ਼ੀ ਦਿੰਦੀਆਂ ਹਨ।"

8ਮੈਨੂੰ ਜਿਉਣ ਦਿਉ ਅਤੇ ਤੁਹਾਡੀ ਉਸਤਤਿ ਕਰਨ ਦਿਉ। ਯਹੋਵਾਹ ਤੁਹਾਡੇ ਨੇਮਾਂ ਨੂੰ ਮੇਰੀ ਮਦਦ ਕਰਨ ਦਿਉ।"

Chapter Complete

You have read Psalms 114

8 verses