Lumina
Psalms

Praise the LORD All Ye Nations

Psalms 117·Punjabi Bible

1ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।"

2ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ। ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ। ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।"

Chapter Complete

You have read Psalms 117

2 verses