1ਸਾਡੇ ਅਨਾਜ ਦੇ ਕੋਠੇ ਸਭ ਤਰ੍ਹਾਂ ਦੀਆਂ ਫ਼ਸਲਾਂ ਨਾਲ ਭਰੇ ਹੋਏ ਹਨ। ਸਾਡੇ ਖੇਤਾਂ ਵਿੱਚ ਹਜ਼ਾਰਾਂ ਹੀ ਭੇਡਾਂ ਹਨ।"
2ਸਾਡੇ ਫ਼ੌਜੀ ਸੁਰੱਖਿਅਤ ਹਨ ਕੋਈ ਵੀ ਦੁਸ਼ਮਣ ਅੰਦਰ ਆਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਅਸੀਂ ਲੜਨ ਲਈ ਨਹੀਂ ਜਾ ਰਹੇ ਹਾਂ ਸਾਡੀਆਂ ਗਲੀਆਂ ਵਿੱਚ ਲੋਕ ਨਹੀਂ ਚੀਖ ਰਹੇ ਹਨ।"
3ਇਸੇ ਤਰ੍ਹਾਂ, ਦੇ ਵੇਲਿਆਂ ਵਿੱਚ ਲੋਕ ਬਹੁਤ ਹੀ ਖੁਸ਼ ਹੁੰਦੇ ਹਨ ਜੇ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵੇ ਲੋਕ ਬਹੁਤ ਹੀ ਖੁਸ਼ ਹੁੰਦੇ ਹਨ।"
4ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।"
5ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।"

6ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।"
7ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।"
You have read Psalms 120
7 verses