Lumina
Psalms

Glad When They Said

Psalms 122·Punjabi Bible

1ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।"

2ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।"

3ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।"

4ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।"

5ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।"

Psalms 122 illustration - Psalms Chapter 122

6ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।"

7ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।"

8ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।"

9ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।"

Chapter Complete

You have read Psalms 122

9 verses