Lumina
Psalms

Unto Thee Lift I Up Mine Eyes

Psalms 123·Punjabi Bible

1ਯਹੋਵਾਹ ਦੀ ਉਸਤਤਿ ਕਰੋ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।"

2ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।"

3ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।"

4ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।"

Chapter Complete

You have read Psalms 123

4 verses