Lumina
Psalms

Except the LORD Build the House

Psalms 127·Punjabi Bible

1ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।"

2ਪਰਮੇਸ਼ੁਰ ਧਰਤੀ ਨੂੰ ਆਦੇਸ਼ ਦਿੰਦਾ ਹੈ, ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ।"

3ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ, ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।"

4ਪਰਮੇਸ਼ੁਰ ਆਕਾਸ਼ ਉੱਤੋਂ ਪੱਥਰਾ ਵਾਂਗ ਗੜ੍ਹੇਮਾਰ ਕਰਦਾ ਹੈ। ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠੰਡ ਨੂੰ ਨਹੀਂ ਝੱਲ ਸੱਕਦਾ।"

5ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ। ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ।"

Chapter Complete

You have read Psalms 127

5 verses