Lumina
Psalms

Blessed is Every One

Psalms 128·Punjabi Bible

1ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।"

2ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ। ਯਹੋਵਾਹ ਦੀ ਉਸਤਤਿ ਕਰੋ।"

3ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।"

4ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।"

5ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।"

Psalms 128 illustration - Psalms Chapter 128

6ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।"

Chapter Complete

You have read Psalms 128

6 verses