1ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।"
2ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।"
3ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।"
4ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼ ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।"
5ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।"

6ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।"
7ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।"
8ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।"
You have read Psalms 129
8 verses