Lumina
Psalms

How Long, O LORD?

Psalms 13·Punjabi Bible

1ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ। ਯਹੋਵਾਹ ਉਸ ਨੂੰ ਬਚਾਉਂਦਾ ਹੈ। ਯਹੋਵਾਹ ਉਸਦੀ ਸ਼ਕਤੀ ਹੈ।"

2ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ। ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ। ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।"

3ਦਾਊਦ ਦਾ ਇੱਕ ਗੀਤ। ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।"

4ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।"

5ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।"

Psalms 13 illustration - Psalms Chapter 13

6ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ ਅਤੇ ਤੇਜ ਨੂੰ ਦਰਸ਼ਾਉਂਦਾ ਹੈ।"

Chapter Complete

You have read Psalms 13

6 verses