Lumina
Psalms

Remember David

Psalms 132·Punjabi Bible

1ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।"

2ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।"

3ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।"

4ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।"

5ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।"

Psalms 132 illustration - Psalms Chapter 132

6ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੀ ਉਸਤਤਿ ਕਰੋ!"

7ਭੂਮਿਕਾ ਇਹ ਕਹਾਉਤਾਂ ਦਾਊਦ ਦੇ ਪੁੱਤਰ ਸੁਲੇਮਾਨ ਦੁਆਰਾ ਲਿਖੀਆਂ ਗਈਆ ਹਨ। ਸੁਲੇਮਾਨ ਇਸਰਾਏਲ ਦਾ ਪਾਤਸ਼ਾਹ ਸੀ।"

8ਇਹ ਸ਼ਬਦ ਇਸ ਲਈ ਲਿਖੇ ਗਏ ਸਨ ਤਾਂ ਜੋ ਆਦਮੀ ਸਿਆਣਪ ਅਤੇ ਅਨੁਸ਼ਾਸਨ ਸਿੱਖ ਸੱਕੇ ਅਤੇ ਸਮਝਦਾਰੀ ਲਿਆਉਣ ਵਾਲੇ ਸ਼ਬਦਾਂ ਨੂੰ ਪਹਿਚਾਣ ਸੱਕੇ।"

9ਜੋ ਉਹ ਸਹੀ ਮੱਤ ਹਾਸਿਲ ਕਰ ਲਵੇ ਜਿਵੇਂ — ਉਹ ਕਿਵੇਂ ਕਰੇ ਜੋ ਧਰਮੀ, ਨਿਆਂਈ ਅਤੇ ਇਮਾਨਦਾਰ ਹੋਵੇ।"

10ਇਹ ਸ਼ਬਦ ਮੂਰਖ ਲੋਕਾਂ ਨੂੰ ਸਮਝਦਾਰੀ ਅਤੇ ਜਵਾਨ ਲੋਕਾਂ ਨੂੰ ਗਿਆਨ ਅਤੇ ਅਕਲਮੰਦੀ ਸਿੱਖਾਉਣ ਲਈ ਹਨ।"

Psalms 132 illustration - Psalms Chapter 132

11ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ।"

12ਫ਼ੇਰ ਉਹ ਲੋਕ ਕਹਾਉਤਾਂ, ਦ੍ਰਿਸ਼ਟਾਂਤਾਂ, ਸਿਆਣੇ ਬੰਦਿਆਂ ਦੀਆਂ ਸਿੱਖਿਆਵਾਂ, ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝਣ ਦੇ ਯੋਗ ਹੋਣਗੇ।"

13ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।"

14ਇੱਕ ਪੁੱਤਰ ਨੂੰ ਉਪਦੇਸ਼ ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ।"

15ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।"

Psalms 132 illustration - Psalms Chapter 132

16ਮੇਰੇ ਬੇਟੇ, ਪਾਪੀ ਤੁਹਾਡੇ ਕੋਲੋਂ ਉਹ ਗੱਲਾਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਜੋ ਗ਼ਲਤ ਹਨ। ਉਨ੍ਹਾਂ ਵੱਲ ਧਿਆਨ ਨਾ ਦਿਓ!"

17ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ।"

18ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ।"

Chapter Complete

You have read Psalms 132

18 verses