Lumina
Psalms

Bless Ye the LORD

Psalms 134·Punjabi Bible

1ਜਿਵੇਂ ਉਹ ਬਦੀ ਕਰਨ ਵਿੱਚ ਤੇਜ-ਤਰਾਰ ਅਤੇ ਲੋਕਾਂ ਨੂੰ ਮਾਰਨ ਲਈ ਬਹੁਤ ਤੇਜ਼ ਹਨ।"

2ਲੋਕੀਂ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਹਨ। ਪਰ ਜਦੋਂ ਪੰਛੀ ਦੇਖ ਰਹੇ ਹੋਣ ਤਾਂ ਜਾਲ ਵਿਛਾਉਣਾ ਬੇਕਾਰ ਹੁੰਦਾ ਹੈ।"

3ਅਤੇ ਇਹ ਲੋਕ ਸਿਰਫ਼ ਆਪਣੀ ਹੀ ਮੌਤ ਦੇ ਇੰਤਜ਼ਾਰ ਵਿੱਚ ਝੂਠ ਬੋਲਦੇ ਹਨ, ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਣਗੇ ਤੇ ਤਬਾਹ ਹੋ ਜਾਣਗੇ।"

Chapter Complete

You have read Psalms 134

3 verses