Lumina
Psalms

I Will Praise Thee

Psalms 138·Punjabi Bible

1ਉਸ ਦੇ ਗਿਆਨ ਦੁਆਰਾ ਧਰਤੀ ਦੇ ਥੱਲਿਓਂ ਝਰਨੇ ਫੁੱਟ ਪਏ ਅਤੇ ਬੱਦਲਾਂ ਚੋ ਤਰੇਲ ਚੋਈ।"

2ਮੇਰੇ ਬੇਟੇ, ਉਨ੍ਹਾਂ ਨੂੰ ਆਪਣੀਆਂ ਅੱਖੋਂ ਉਹਲੇ ਨਾ ਹੋਣ ਦੇਵੋ। ਸਹੀ ਨਿਆਂ ਅਤੇ ਸਮਝਦਾਰੀ ਦੀ ਰਾਖੀ ਕਰੋ।"

3ਉਹ ਤੁਹਾਨੂੰ ਜੀਵਨ ਅਤੇ ਤੁਹਾਡੀ ਗਰਦਨ ਨੂੰ ਸੁੰਦਰਤਾ ਦੇਵੇਗਾ।"

4ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ।"

5ਜਦੋਂ ਤੁਸੀਂ ਲੰਮੇ ਪਵੋਂਗੇ ਤਾਂ ਤੁਹਾਨੂੰ ਡਰ ਨਹੀਂ ਲੱਗੇਗਾ ਅਤੇ ਤੁਹਾਨੂੰ ਬਹੁਤ ਹੀ ਵੱਧੀਆ ਅਤੇ ਚੈਨ ਭਰੀ ਨੀਂਦ ਆਵੇਗੀ।"

Psalms 138 illustration - Psalms Chapter 138

6ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।"

7ਕਿਉਂ ਕਿ ਯਾਹੋਵਾਹ ਤੇਰੇ ਨਾਲ ਹੈ ਅਤੇ ਉਹ ਤੇਰੇ ਪੈਰਾਂ ਦਾ ਫ਼ਸਾਏ ਜਾਣ ਤੋਂ ਬਚਾਓ ਕਰੇਗਾ।"

8ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ।"

Chapter Complete

You have read Psalms 138

8 verses