1ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।"
2ਯਹੋਵਾਹ ਲਬਾਨੋਨ ਨੂੰ ਹਿਲਾ ਦਿੰਦਾ ਹੈ। ਇਹ ਛੋਟੇ ਵੱਛੇ ਦੇ ਨੱਚਣ ਵਰਗਾ ਲੱਗਦਾ ਹੈ। ਸਿਰਯੋਨ ਹਿਲਦਾ ਹੈ। ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।"
3ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।"
4ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।"
5ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ। ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ। ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।"

6ਹੜ੍ਹ ਵੇਲੇ ਯਹੋਵਾਹ ਰਾਜਾ ਸੀ। ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।"
7ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।"
You have read Psalms 14
7 verses