Lumina
Psalms

Deliver Me, O LORD

Psalms 140·Punjabi Bible

1ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ।"

2ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।"

3ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ।"

4ਮੇਰੇ ਬੇਟੇ, ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। ਮੇਰੇ ਸ਼ਬਦਾਂ ਨੂੰ ਗੌਰ ਨਾਲ ਸੁਣੋ।"

5ਇਨ੍ਹਾਂ ਨੂੰ ਆਪਣੀ ਦ੍ਰਿਸ਼ਟੀ ਤੋਂ ਪਰ੍ਹਾਂ ਨਾ ਹੋਣ ਦਿਓ, ਇਨ੍ਹਾਂ ਨੂੰ ਧਿਆਨ ਨਾਲ ਆਪਣੇ ਦਿਲ ਵਿੱਚ ਰੱਖ ਲਵੋ।"

Psalms 140 illustration - Psalms Chapter 140

6ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਲ ਲਿਆ ਕਿ ਉਹ ਜੀਵਨ ਹਨ। ਇਹ ਪੂਰੇ ਸਰੀਰ ਨੂੰ ਤੰਦਰੁਸਤ ਰੱਖਦੇ ਹਨ।"

7ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵੱਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ।"

8ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁੰਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ।"

9ਸਿਰਫ਼ ਸਿੱਧੇ ਅਗਾਂਹ ਵੇਖੋ, ਆਪਣੀਆਂ ਅੱਖਾਂ ਸਿੱਧੀਆਂ ਆਪਣੇ ਸਾਹਮਣੇ ਨਿਰਧਾਰਿਤ ਕਰੋ।"

10ਆਪਣੇ ਪੈਰਾਂ ਲਈ ਰਾਹ ਦਾ ਸਰਵੇਖਣ ਕਰੋ ਅਤੇ ਤੁਹਾਡੇ ਸਾਰੇ ਰਾਹ ਦ੍ਰਿੜ ਹੋਣ।"

Psalms 140 illustration - Psalms Chapter 140

11ਸੱਜੇ ਜਾਂ ਖੱਬੇ ਨਾ ਮੁੜੋ। ਆਪਣੇ-ਆਪ ਨੂੰ ਬਦੀ ਤੋਂ ਦੂਰ ਰੱਖੋ।"

12ਵਿਭਚਾਰ ਤੋਂ ਬਚਣ ਦੀ ਸਿਆਣਪ ਮੇਰੇ ਬੇਟੇ, ਮੇਰੀ ਸਿਆਣਪ ਵੱਲ ਧਿਆਨ ਦਿਓ। ਮੇਰੇ ਸਮਝਦਾਰੀ ਦੇ ਸ਼ਬਦਾਂ ਤੂੰ ਧਿਆਨ ਨਾਲ ਸੁਣੋ।"

13ਤਾਂ ਜੋ ਤੁਸੀਂ ਵਿਵੇਕ ਨੂੰ ਕਾਇਮ ਰੱਖ ਸੱਕੋਂ ਅਤੇ ਤਾਂ ਜੋ ਤੁਸੀ ਸਮਝਦਾਰੀ ਨਾਲ ਬੋਲ ਸੱਕੋਂ।"

Chapter Complete

You have read Psalms 140

13 verses