Lumina
Psalms

I Cried Unto the LORD

Psalms 142·Punjabi Bible

1ਮੈਂ ਆਪਣੇ ਮਾੱ-ਬਾਪ ਦੀ ਆਵਾਜ਼ ਨਹੀਂ ਸੁਣੀ ਅਤੇ ਮੇਰੇ ਉਸਤਾਦਾਂ ਵੱਲ ਧਿਆਨ ਨਹੀਂ ਦਿੱਤਾ।"

2ਹੁਣ ਮੈਂ ਲਗਭਗ ਪੂਰੀ ਤਰ੍ਹਾਂ, ਸਾਰੀ ਦੁਨੀਆਂ ਦੇ ਸਾਹਮਣੇ ਤਬਾਹ ਹੋ ਚੁੱਕਿਆ ਹ੍ਹਾਂ।”"

3ਆਪਣੇ ਹੀ ਟੋਏ ਦਾ ਪਾਣੀ ਪੀਓ। ਅਤੇ ਆਪਣੇ ਪਾਣੀ ਨੂੰ ਗਲੀਆਂ ਵਿੱਚ ਨਾ ਵਗਣ ਦਿਓ।"

4ਤੁਹਾਨੂੰ ਸਿਰਫ਼ ਆਪਣੀ ਹੀ ਪਤਨੀ ਨਾਲ ਜਿਨਸੀ ਸੰਬੰਧ ਰੱਖਣੇ ਚਾਹੀਦੇ ਹਨ। ਆਪਣੇ ਘਰ ਤੋਂ ਬਾਹਰ ਦੇ ਬੱਚਿਆਂ ਦੇ ਪਿਓ ਨਾ ਬਣੋ।"

5ਤੁਹਾਡੇ ਬੱਚੇ ਸਿਰਫ਼ ਤੁਹਾਡੇ ਹੀ ਹੋਣੇ ਚਾਹੀਦੇ ਹਨ। ਤੁਹਾਨੂੰ ਆਪਣੇ ਘਰ ਤੋਂ ਬਾਹਰਲੇ ਲੋਕਾਂ ਨਾਲ ਉਨ੍ਹਾਂ ਨੂੰ ਸਾਂਝਾ ਨਹੀਂ ਕਰਨਾ ਚਾਹੀਦਾ।"

Psalms 142 illustration - Psalms Chapter 142

6ਤੁਹਾਡੀ ਪਤਨੀ ਸੁੰਦਰ ਹਿਰਨੀ ਹੋਵੇ ਉਸ ਪਤਨੀ ਵਿੱਚ ਆਨੰਦ ਮਾਣੋ ਜਿਸ ਨਾਲ ਤੁਸੀਂ ਜਦੋਂ ਜਵਾਨ ਸੀ ਵਿਆਹ ਕੀਤਾ ਸੀ।"

7ਉਹ ਖੂਬਸੂਰਤ ਹਿਰਣੀ ਤੇ ਇੱਕ ਪਿਆਰੀ ਹਰਨੋਟੀ ਹੋਵੇ। ਉਸਦੀਆਂ ਛਾਤੀਆਂ ਤੋਂ ਤੈਨੂੰ ਸੰਤੁਸ਼ਟੀ ਮਿਲੇ ਅਤੇ ਉਸਦਾ ਪਿਆਰ ਤੈਨੂੰ ਹਮੇਸ਼ਾ ਮਦਮਸਤ ਕਰੇ!"

Chapter Complete

You have read Psalms 142

7 verses