Lumina
Psalms

Praise Ye Him All His Hosts

Psalms 148·Punjabi Bible

1ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ, ਸਮਝਦਾਰੀ ਅਤੇ ਸ਼ਕਤੀ ਹੈ।"

2ਮੈਥੋਂ ਰਾਜੇ ਸ਼ਾਸਨ ਕਰਦੇ ਹਨ, ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।"

3ਮੇਰੇ ਦੁਆਰਾ ਸ਼ਹਿਜਾਦੇ, ਅਤੇ ਸੱਜਣ ਅਤੇ ਸਾਰੇ ਨਿਆਂਈ ਵੀ ਨਿਆਂਕਾਰ ਵੀ ਹਕੂਮਤ ਕਰਦੇ ਨੇ।"

4ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ। ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।"

5ਪਾਸ ਹੈ ਮੇਰੇ ਦੌਲਤ ਅਤੇ ਇੱਜ਼ਤ, ਮੈਂ ਦੌਲਤ ਅਤੇ ਧਰਮੀਅਤਾ ਦਿੰਦੀ ਹਾਂ ਜੋ ਸਦਾ ਰਹਿੰਦੀ ਹੈ।"

Psalms 148 illustration - Psalms Chapter 148

6ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ, ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ।"

7ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।"

8ਦਿੰਦੀ ਹਾਂ ਮੈਂ ਦੌਲਤ ਉਨ੍ਹਾਂ ਲੋਕਾਂ ਨੂੰ ਜੋ ਕਰਨ ਪਿਆਰ ਮੈਨੂੰ ਅਤੇ ਭਰ ਦਿੰਦੀ ਹਾਂ ਮੈਂ ਗੋਦਾਮ ਉਨ੍ਹਾਂ ਦੇ।"

9“ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ, ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।"

10ਮੈਂ ਲੰਘ ਚੁੱਕੀਆਂ ਉਮਰਾਂ ਵਿੱਚ ਬਹੁਤ ਪਹਿਲਾਂ, ਦੁਨੀਆਂ ਦੀ ਸਾਜਣਾ ਤੋਂ ਪਹਿਲਾਂ ਸਾਜੀ ਗਈ ਸੀ।"

Psalms 148 illustration - Psalms Chapter 148

11ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ, ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ।"

12ਮੈਂ ਪਰਬਤਾਂ ਨੂੰ ਇਨ੍ਹਾਂ ਦੀ ਜਗ੍ਹਾ ਸਥਾਪਿਤ ਕਰਨ ਤੋਂ ਪਹਿਲਾਂ ਬਣਾਈ ਗਈ ਸਾਂ, ਮੈਂ ਪਹਾੜੀਆਂ ਦੇ ਹੋਣ ਤੋਂ ਪਹਿਲਾਂ ਬਣਾਈ ਗਈ ਸੀ।"

13ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ, ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ।"

14ਹਾਜ਼ਰ ਸਾਂ ਮੈਂ, ਸਾਜਿਆ ਸੀ ਜਦੋਂ ਯਹੋਵਾਹ ਨੇ ਅਕਾਸ਼ਾਂ ਨੂੰ ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ, ਖਿੱਚੀ ਸੀ ਲੀਕ ਧਰਤੀ ਦੁਆਲੇ ਤੇ ਹੱਦ ਬੰਨ੍ਹ ਦਿੱਤੀ ਸੀ ਸਾਗਰ ਦੀ।"

Chapter Complete

You have read Psalms 148

14 verses