Lumina
Psalms

Sing Unto the LORD a New Song

Psalms 149·Punjabi Bible

1ਜੰਮੀ ਸਾਂ ਮੈਂ ਪਹਿਲਾਂ, ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ। ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।"

2ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ। ਹਾਜ਼ਰ ਸਾਂ ਮੈਂ ਉਦੋਂ, ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।"

3ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ। ਮੈਂ ਹਰ ਰੋਜ਼ ਉਸਦਾ ਆਨੰਦ ਸੀ, ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।"

4ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ, ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।"

5“ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ! ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!"

Psalms 149 illustration - Psalms Chapter 149

6ਮੇਰੀ ਸਿੱਖਿਆ ਨੂੰ ਸੁਣੋ ਅਤੇ ਸਿਆਣੇ ਬਣ ਜਾਓ, ਇਸਦੀ ਲਾਪਰਵਾਹੀ ਨਾ ਕਰੋ।"

7ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।"

8ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!"

9ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”"

Chapter Complete

You have read Psalms 149

9 verses