1ਸਿਆਣਪ ਅਤੇ ਮੂਰੱਖਤਾ ਸਿਆਣਪ ਨੇ ਆਪਣਾ ਘਰ ਉਸਾਰਿਆ। ਉਸ ਨੇ ਇਸਦੇ ਸੱਤ ਥੰਮਾਂ ਨੂੰ ਘੜਿਆ।"
2ਉਸ ਨੇ ਆਪਣਾ ਮਾਸ ਤਿਆਰ ਕੀਤਾ, ਆਪਣੀ ਮੈਅ ਮਿਲਾਈ ਅਤੇ ਆਪਣਾ ਮੇਜ ਤਿਆਰ ਕੀਤਾ।"
3ਉਸ ਨੇ ਆਪਣੇ ਨੌਕਰਾਂ ਨੂੰ ਬਾਹਰ ਭੇਜ ਦਿੱਤਾ ਅਤੇ ਸ਼ਹਿਰ ਦੀ ਪਹਾੜੀ ਤੋਂ ਪੁਕਾਰਦੀ ਹੈ:"
4“ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ,"
5“ਆਓ, ਤੇ ਮੇਰੀ ਸਿਆਣਪ ਦਾ ਭੋਜਨ ਛਕੋ। ਤੇ ਉਸ ਮੈਅ ਨੂੰ ਵੀ ਛਕੋ ਜੋ ਮੈਂ ਤਿਆਰ ਕੀਤੀ ਹੈ।"

6ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।”"
You have read Psalms 150
6 verses