Lumina
Psalms

Song of Deliverance

Psalms 18·Punjabi Bible

1ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ। ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ। ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ। ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ।"

2ਯਹੋਵਾਹ ਨੂੰ ਅਸੀਸ ਦਿਉ। ਉਸ ਨੇ ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਇਆ ਸੀ। ਜਦੋਂ ਦੁਸ਼ਮਣਾਂ ਨੇ ਨਿਰਾਲੇ ਢੰਗ ਨਾਲ ਸ਼ਹਿਰ ਨੂੰ ਘੇਰਾ ਘਤਿਆ ਸੀ।"

3ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।” ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।"

4ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ। ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ। ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।"

5ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।"

Psalms 18 illustration - Psalms Chapter 18

6ਦਾਊਦ ਦਾ ਇੱਕ ਭੱਗਤੀ ਗੀਤ। ਬੰਦਾ ਬਹੁਤ ਪ੍ਰਸੰਨ ਹੁੰਦਾ ਹੈ, ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।"

7ਉਹ ਵਿਅਕਤੀ ਵੜਭਾਗਾ ਹੈ ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ। ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।"

8ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ, ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ। ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।"

9ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ। ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।"

10ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ। ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ। ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ। ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।"

Psalms 18 illustration - Psalms Chapter 18

11ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ। ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।"

12ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ। ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ। ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ। ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।"

13ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।"

14ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ। ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ। ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”"

15ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਹਮਣਾ ਕਰਨਗੇ। ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰੱਖਦੇ ਹਨ।"

Psalms 18 illustration - Psalms Chapter 18

16ਹੇ ਸੱਜਨੋ, ਆਨੰਦ ਮਾਣੋ ਅਤੇ ਯਹੋਵਾਹ ਵਿੱਚ ਬਹੁਤ ਖੁਸ਼ ਹੋਵੋ। ਤੁਸੀਂ ਪਵਿੱਤਰ ਹਿਰਦਿਆਂ ਵਾਲੇ ਸਮੂਹ ਲੋਕੋ, ਖੁਸ਼ੀ ਮਨਾਉ।"

17ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।"

18ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।"

19ਉਸ ਨੂੰ ਇੱਕ ਨਵਾਂ ਗੀਤ। ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।"

20ਪਰਮੇਸ਼ੁਰ ਦਾ ਸ਼ਬਦ ਸੱਚਾ ਹੈ। ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।"

Psalms 18 illustration - Psalms Chapter 18

21ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।"

22ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ। ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।"

23ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।"

24ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ। ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।"

25ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।"

Psalms 18 illustration - Psalms Chapter 18

26ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ। ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।"

27ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ। ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।"

28ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।"

29ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ, ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।"

30ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।"

Psalms 18 illustration - Psalms Chapter 18

31ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ। ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।"

32ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।"

33ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ। ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।"

34ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।"

35ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ, ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।"

Psalms 18 illustration - Psalms Chapter 18

36ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।"

37ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।"

38ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ। ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।"

39ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।"

40ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।"

Psalms 18 illustration - Psalms Chapter 18

41ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸ ਦੇ ਨਾਂ ਦਾ ਆਦਰ ਕਰੀਏ।"

42ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।"

43ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।"

44ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।"

45ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।"

Psalms 18 illustration - Psalms Chapter 18

46ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।"

47ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।"

48ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।"

49ਬੱਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।"

50ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।"

Chapter Complete

You have read Psalms 18

50 verses