Lumina
Psalms

The Reign of the Anointed

Psalms 2·Punjabi Bible

1ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।"

2ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ, ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।"

3ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।"

4ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ। ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ। ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।"

5ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ। ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।"

Psalms 2 illustration - Psalms Chapter 2

6ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।"

7ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।"

8ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰੱਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।"

9ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚਮੁੱਚ ਤੁਸੀਂ ਇੱਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।"

10ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।"

Psalms 2 illustration - Psalms Chapter 2

11ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।"

12ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।"

Chapter Complete

You have read Psalms 2

12 verses